ਅਲ-ਬਕਰਾ · 58/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَإِذْ قُلْنَا ادْخُلُوا هَٰذِهِ الْقَرْيَةَ فَكُلُوا مِنْهَا حَيْثُ شِئْتُمْ رَغَدًا وَادْخُلُوا الْبَابَ سُجَّدًا وَقُولُوا حِطَّةٌ نَّغْفِرْ لَكُمْ خَطَايَاكُمْ ۚ وَسَنَزِيدُ الْمُحْسِنِينَ ۝٥٨
Wa iz qulnad khuloo haazihil qaryata fakuloo minhaa haisu shi`tum raghadanw wadkhulul baaba sujjadanw wa qooloo hittatun naghfir lakum khataayaakum; wa sanazeedul muhsineen
📖 ਪੰਜਾਬੀ ਵਿੱਚ
58਼ ਜਦੋਂ ਅਸੀਂ (ਬਨੀ ਇਸਰਾਈਲ ਨੂੰ) ਕਿਹਾ ਕਿ ਤੁਸੀਂ ਇਸ ਬਸਤੀ ਵਿਚ ਦਾਖ਼ਲ ਹੋ ਜਾਓ ਅਤੇ ਇਸ ਵਿਚ ਜਿੱਥੋਂ ਵੀ ਤੁਸੀਂ ਚਾਹੋ ਜੀ ਭਰ ਕੇ ਖਾਓ ਪਰ ਤੁਸੀਂ ਬਸਤੀ ਦੇ ਦਰਵਾਜ਼ੇ ਵਿਚ ਸਿਜਦਾ ਕਰਦੇ ਹੋਏ ਦਾਖ਼ਲ ਹੋਣਾ ਅਤੇ ਕਹਿਣਾ ਕਿ ਹੇ ਅੱਲਾਹ! ਸਾਨੂੰ ਬਖ਼ਸ਼ ਦੇ, ਤਾਂ ਅਸੀਂ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵਾਂਗੇ। ਅਸੀਂ ਛੇਤੀ ਹੀ ਨੇਕੀਆਂ ਕਰਨ ਵਾਲਿਆਂ ਨੂੰ ਹੋਰ ਵਧੇਰੇ (ਰਿਜ਼ਕ ਨਾਲ) ਨਿਵਾਜ਼ਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਅਲ-ਬਕਰਾ

56ثُمَّ بَعَثْنَاكُم مِّن بَعْدِ مَوْتِكُمْ لَعَلَّكُمْ تَشْكُرُونَ
56਼ ਫਿਰ ਅਸੀਂ ਤੁਹਾਡੀ ਮੌਤ ਮਗਰੋਂ ਤੁਹਾਨੂੰ ਮੁੜ ਜਿਉਂਦਾ ਕੀਤਾ ਤਾਂ ਜੋ ਤੁਸੀਂ (ਰੱਬ ਦਾ) ਸ਼ੁਕਰ ਅਦਾ ਕਰੋ।
57وَظَلَّلْنَا عَلَيْكُمُ الْغَمَامَ وَأَنزَلْنَا عَلَيْكُمُ الْمَنَّ وَالسَّلْوَىٰ ۖ كُلُوا مِن طَيِّبَاتِ مَا رَزَقْنَاكُمْ ۖ وَمَا ظَلَمُونَا وَلَٰكِن كَانُوا أَنفُسَهُمْ يَظْلِمُونَ
57਼ ਅਸੀਂ ਤੁਹਾਡੇ ਉੱਤੇ ਬੱਦਲਾਂ ਦੀ ਛਾਂ ਕੀਤੀ ਅਤੇ ਤੁਹਾਡੇ ਖਾਣ ਲਈ ਮੰਨ ਅਤੇ ਸਲਵਾ 1 ਉਤਾਰੇ ਅਤੇ ਕਿਹਾ ਕਿ ਇਹਨਾਂ ਪਵਿੱਤਰ ਚੀਜ਼ਾਂ ਵਿੱਚੋਂ ਖਾਓ ਜੋ ਅਸੀਂ ਤੁਹਾਨੂੰ ਬਖ਼ਸ਼ੀਆਂ ਹਨ। ਉਨ੍ਹਾਂ ਨੇ ਸਾਡਾ (ਕਹਿਣਾ ਨਾ ਮੰਨ ਕੇ) ਸਾਡੇ ’ਤੇ ਜ਼ੁਲਮ ਨਹੀਂ ਕੀਤਾ ਸਗੋਂ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ।
58وَإِذْ قُلْنَا ادْخُلُوا هَٰذِهِ الْقَرْيَةَ فَكُلُوا مِنْهَا حَيْثُ شِئْتُمْ رَغَدًا وَادْخُلُوا الْبَابَ سُجَّدًا وَقُولُوا حِطَّةٌ نَّغْفِرْ لَكُمْ خَطَايَاكُمْ ۚ وَسَنَزِيدُ الْمُحْسِنِينَ
58਼ ਜਦੋਂ ਅਸੀਂ (ਬਨੀ ਇਸਰਾਈਲ ਨੂੰ) ਕਿਹਾ ਕਿ ਤੁਸੀਂ ਇਸ ਬਸਤੀ ਵਿਚ ਦਾਖ਼ਲ ਹੋ ਜਾਓ ਅਤੇ ਇਸ ਵਿਚ ਜਿੱਥੋਂ ਵੀ ਤੁਸੀਂ ਚਾਹੋ ਜੀ ਭਰ ਕੇ ਖਾਓ ਪਰ ਤੁਸੀਂ ਬਸਤੀ ਦੇ ਦਰਵਾਜ਼ੇ ਵਿਚ ਸਿਜਦਾ ਕਰਦੇ ਹੋਏ ਦਾਖ਼ਲ ਹੋਣਾ ਅਤੇ ਕਹਿਣਾ ਕਿ ਹੇ ਅੱਲਾਹ! ਸਾਨੂੰ ਬਖ਼ਸ਼ ਦੇ, ਤਾਂ ਅਸੀਂ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵਾਂਗੇ। ਅਸੀਂ ਛੇਤੀ ਹੀ ਨੇਕੀਆਂ ਕਰਨ ਵਾਲਿਆਂ ਨੂੰ ਹੋਰ ਵਧੇਰੇ (ਰਿਜ਼ਕ ਨਾਲ) ਨਿਵਾਜ਼ਾਂਗੇ।
59فَبَدَّلَ الَّذِينَ ظَلَمُوا قَوْلًا غَيْرَ الَّذِي قِيلَ لَهُمْ فَأَنزَلْنَا عَلَى الَّذِينَ ظَلَمُوا رِجْزًا مِّنَ السَّمَاءِ بِمَا كَانُوا يَفْسُقُونَ
59਼ ਪਰ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ (ਭਾਵ ਕਹਿਣਾ ਨਹੀਂ ਮੰਨਿਆ) ਉਹਨਾਂ ਨੇ ਉਹ ਗੱਲ ਹੀ ਬਦਲ ਦਿੱਤੀ ਜਿਹੜੀ ਉਹਨਾਂ ਨੂੰ ਕਹੀ ਗਈ ਸੀ ਫਿਰ ਅਸੀਂ ਉਹਨਾਂ ਜ਼ਾਲਮਾਂ ਉੱਤੇ ਅਕਾਸ਼ ਤੋਂ ਅਜ਼ਾਬ ਨਾਜ਼ਿਲ ਕੀਤਾ 1ਕਿਉਂ ਜੋ ਉਹ ਹੁਕਮਾਂ ਦੀ ਉਲੰਘਣਾ ਕਰਦੇ ਸਨ।
60۞ وَإِذِ اسْتَسْقَىٰ مُوسَىٰ لِقَوْمِهِ فَقُلْنَا اضْرِب بِّعَصَاكَ الْحَجَرَ ۖ فَانفَجَرَتْ مِنْهُ اثْنَتَا عَشْرَةَ عَيْنًا ۖ قَدْ عَلِمَ كُلُّ أُنَاسٍ مَّشْرَبَهُمْ ۖ كُلُوا وَاشْرَبُوا مِن رِّزْقِ اللَّهِ وَلَا تَعْثَوْا فِي الْأَرْضِ مُفْسِدِينَ
60਼ ਅਤੇ ਜਦੋਂ ਮੂਸਾ ਨੇ ਆਪਣੀ ਕੌਮ ਲਈ (ਰੱਬ ਤੋਂ) ਪਾਣੀ ਮੰਗਿਆ ਤਾਂ ਅਸੀਂ (ਮੂਸਾ ਨੂੰ) ਕਿਹਾ ਕਿ ਆਪਣੀ ਸੋਟੀ ਪੱਥਰ ’ਤੇ ਮਾਰ ਸੋ ਇਸ (ਪੱਥਰ) ਵਿਚੋਂ ਬਾਰਾਂ ਚਸ਼ਮੇ ਨਿਕਲੇ, ਹਰ ਕਬੀਲੇ ਨੇ ਆਪਣਾ ਆਪਣਾ ਚਸ਼ਮਾ ਪਛਾਣ ਲਿਆ (ਅਤੇ ਕਿਹਾ ਕਿ) ਅੱਲਾਹ ਦੇ ਬਖ਼ਸ਼ੇ ਹੋਏ ਰਿਜ਼ਕ ਵਿੱਚੋਂ ਖਾਓ ਪਿਓ ਪਰ ਤੁਸੀਂ ਧਰਤੀ ਉੱਤੇ ਫ਼ਸਾਦ ਨਾ ਫੈਲਾਉਂਦੇ ਫਿਰੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
58ਆਇਤ

ਅਨੁਵਾਦ — ਅਲ-ਬਕਰਾ 58

ਸੂਰਾ ਅਲ-ਬਕਰਾ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਜਦੋਂ ਅਸੀਂ (ਬਨੀ ਇਸਰਾਈਲ ਨੂੰ) ਕਿਹਾ ਕਿ ਤੁਸੀਂ ਇਸ…

ਸੂਰਾ ਆਇਤ 58/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers