ਅਲ-ਬਕਰਾ · 6/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
إِنَّ الَّذِينَ كَفَرُوا سَوَاءٌ عَلَيْهِمْ أَأَنذَرْتَهُمْ أَمْ لَمْ تُنذِرْهُمْ لَا يُؤْمِنُونَ ۝٦
Innal lazeena kafaroo sawaaa`un `alaihim `a-anzar tahum am lam tunzirhum laa yu`minoon
📖 ਪੰਜਾਬੀ ਵਿੱਚ
6਼ ਬੇਸ਼ਕ ਉਹ ਲੋਕ ਜਿਹੜੇ (ਕੁਰਆਨ ਦਾ) ਇਨਕਾਰ ਕਰਦੇ ਹਨ, (ਹੇ ਨਬੀ!) ਤੁਸੀਂ ਉਹਨਾਂ ਨੂੰ (ਨਰਕ ਦੇ ਅਜ਼ਾਬ ਤੋਂ) ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ, ਉਹ ਈਮਾਨ ਲਿਆਉਣ ਵਾਲੇ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਬਕਰਾ

4وَالَّذِينَ يُؤْمِنُونَ بِمَا أُنزِلَ إِلَيْكَ وَمَا أُنزِلَ مِن قَبْلِكَ وَبِالْآخِرَةِ هُمْ يُوقِنُونَ
4਼ ਅਤੇ ਉਹ ਜਿਹੜੇ ਇਸ (ਕੁਰਆਨ) ਉੱਤੇ ਈਮਾਨ ਲਿਆਏ ਹਨ, ਜਿਹੜਾ (ਹੇ ਮੁਹੰਮਦ!) ਤੁਹਾਡੇ ’ਤੇ ਉਤਾਰਿਆ ਗਿਆ ਹੈ ਅਤੇ ਉਹਨਾਂ ’ਤੇ ਵੀ (ਈਮਾਨ ਲਿਆਉਂਦੇ ਹਨ) ਜਿਹੜੀਆਂ ਕਿਤਾਬਾਂ ਤੁਹਾਥੋਂ ਪਹਿਲਾਂ (ਨਬੀਆਂ ’ਤੇ) ਉਤਾਰੀਆਂ ਗਈਆਂ ਅਤੇੁ 2 ਉਹ ਆਖ਼ਿਰਤ ਉੱਤੇ ਵੀ ਈਮਾਨ ਰੱਖਦੇ ਹਨ।
5أُولَٰئِكَ عَلَىٰ هُدًى مِّن رَّبِّهِمْ ۖ وَأُولَٰئِكَ هُمُ الْمُفْلِحُونَ
5਼ ਇਹੋ ਲੋਕ (ਰੱਬ ਵੱਲੋਂ) ਸਿੱਧੇ ਰਾਹ ਉੱਤੇ ਹਨ ਅਤੇ ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।
6إِنَّ الَّذِينَ كَفَرُوا سَوَاءٌ عَلَيْهِمْ أَأَنذَرْتَهُمْ أَمْ لَمْ تُنذِرْهُمْ لَا يُؤْمِنُونَ
6਼ ਬੇਸ਼ਕ ਉਹ ਲੋਕ ਜਿਹੜੇ (ਕੁਰਆਨ ਦਾ) ਇਨਕਾਰ ਕਰਦੇ ਹਨ, (ਹੇ ਨਬੀ!) ਤੁਸੀਂ ਉਹਨਾਂ ਨੂੰ (ਨਰਕ ਦੇ ਅਜ਼ਾਬ ਤੋਂ) ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ, ਉਹ ਈਮਾਨ ਲਿਆਉਣ ਵਾਲੇ ਨਹੀਂ।
7خَتَمَ اللَّهُ عَلَىٰ قُلُوبِهِمْ وَعَلَىٰ سَمْعِهِمْ ۖ وَعَلَىٰ أَبْصَارِهِمْ غِشَاوَةٌ ۖ وَلَهُمْ عَذَابٌ عَظِيمٌ
7਼ ਅੱਲਾਹ ਨੇ ਉਹਨਾਂ ਦੇ ਦਿਲਾਂ ਤੇ ਕੰਨਾਂ ਉੱਤੇ ਮੋਹਰ ਲਾ ਦਿੱਤੀ ਹੈ ਅਤੇ ਉਹਨਾਂ ਦੀਆਂ ਅੱਖਾਂ ਉੱਤੇ ਪੜਦਾ ਪਿਆ ਹੋਇਆ ਹੈ। ਉਹਨਾਂ ਲਈ ਕਰੜੀ ਸਜ਼ਾ (ਦਾ ਪ੍ਰਬੰਧ) ਹੈ।
8وَمِنَ النَّاسِ مَن يَقُولُ آمَنَّا بِاللَّهِ وَبِالْيَوْمِ الْآخِرِ وَمَا هُم بِمُؤْمِنِينَ
8਼ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਆਖਦੇ ਹਨ ਕਿ ਅਸੀਂ ਅੱਲਾਹ ਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਈਮਾਨ ਵਾਲੇ ਨਹੀਂ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
6ਆਇਤ

ਅਨੁਵਾਦ — ਅਲ-ਬਕਰਾ 6

ਸੂਰਾ ਅਲ-ਬਕਰਾ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਬੇਸ਼ਕ ਉਹ ਲੋਕ ਜਿਹੜੇ (ਕੁਰਆਨ ਦਾ) ਇਨਕਾਰ ਕਰਦੇ ਹਨ,…

ਸੂਰਾ ਆਇਤ 6/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers