ਅਲ-ਬਕਰਾ · 64/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
ثُمَّ تَوَلَّيْتُم مِّن بَعْدِ ذَٰلِكَ ۖ فَلَوْلَا فَضْلُ اللَّهِ عَلَيْكُمْ وَرَحْمَتُهُ لَكُنتُم مِّنَ الْخَاسِرِينَ ۝٦٤
Summa tawallaitum mim ba`di zaalika falawlaa fadlul laahi `alaikum wa rahmatuhoo lakuntum minal khaasireen
📖 ਪੰਜਾਬੀ ਵਿੱਚ
64਼ ਪਰ ਤੁਸੀਂ (ਆਪਣੇ ਬਚਨਾਂ ਤੋਂ) ਫਿਰ ਗਏ। ਜੇ ਤੁਹਾਡੇ ’ਤੇ ਅੱਲਾਹ ਦੀ ਮਿਹਰ ਅਤੇ ਉਸ ਦਾ ਕਰਮ ਨਾ ਹੁੰਦਾ ਤਾਂ ਤੁਸੀਂ ਜ਼ਰੂਰ ਹੀ ਘਾਟੇ ਵਿਚ ਰਹਿਣ ਵਾਲੇ ਹੋ ਜਾਂਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਅਲ-ਬਕਰਾ

62إِنَّ الَّذِينَ آمَنُوا وَالَّذِينَ هَادُوا وَالنَّصَارَىٰ وَالصَّابِئِينَ مَنْ آمَنَ بِاللَّهِ وَالْيَوْمِ الْآخِرِ وَعَمِلَ صَالِحًا فَلَهُمْ أَجْرُهُمْ عِندَ رَبِّهِمْ وَلَا خَوْفٌ عَلَيْهِمْ وَلَا هُمْ يَحْزَنُونَ
62਼ ਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਜੋ ਯਹੂਦੀ, ਈਸਾਈ ਅਤੇ ਸਾਬੀ 1(ਬੇ-ਦੀਨ) ਹਨ ਇਹਨਾਂ ਵਿੱਚੋਂ ਜਿਹੜਾ ਵੀ ਕੋਈ ਅੱਲਾਹ ਅਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਵੇਗਾ ਅਤੇ ਨੇਕ ਕੰਮ ਕਰੇਗਾ, ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੈ 2 ਨਾ ਤਾਂ ਉਹਨਾਂ ਨੂੰ (ਨਰਕ ਦਾ) ਭੈ ਹੋਵੇਗਾ ਅਤੇ ਨਾ ਹੀ ਉਹ ਉਦਾਸ ਹੋਣਗੇ।
63وَإِذْ أَخَذْنَا مِيثَاقَكُمْ وَرَفَعْنَا فَوْقَكُمُ الطُّورَ خُذُوا مَا آتَيْنَاكُم بِقُوَّةٍ وَاذْكُرُوا مَا فِيهِ لَعَلَّكُمْ تَتَّقُونَ
63਼ ਅਤੇ (ਯਾਦ ਕਰੋ) ਜਦੋਂ ਅਸੀਂ ਤੁਹਾਡੇ ਸਿਰਾਂ ’ਤੇ ਤੂਰ ਪਹਾੜ ਝੁਕਾ ਦਿੱਤਾ ਸੀ ਅਤੇ ਤੁਹਾਥੋਂ (ਬਨੀ ਇਸਰਾਈਲ ਕੌਮ ਤੋਂ) ਪੱਕਾ ਬਚਨ ਲਿਆ ਸੀ ਅਤੇ ਅਸੀਂ ਆਖਿਆ ਸੀ ਕਿ ਜੋ ਵੀ ਤੁਹਾਨੂੰ (ਆਦੇਸ਼) ਦਿੱਤੇ ਗਏ ਹਨ ਉਹਨਾਂ ਨੂੰ ਕਰੜਾਈ ਨਾਲ ਫੜਨਾ ਅਤੇ ਜੋ ਇਸ (ਕਿਤਾਬ ਤੌਰੈਤ) ਵਿਚ ਲਿਿਖਆ ਹੋਇਆ ਹੈ ਉਸ ਨੂੰ ਯਾਦ ਰੱਖਣਾ ਤਾਂ ਜੋ ਤੁਸੀਂ (ਅੱਲਾਹ ਦੇ ਕਰੋਪ ਤੋਂ) ਬਚਣ ਵਾਲੇ ਬਣ ਜਾਓ।
64ثُمَّ تَوَلَّيْتُم مِّن بَعْدِ ذَٰلِكَ ۖ فَلَوْلَا فَضْلُ اللَّهِ عَلَيْكُمْ وَرَحْمَتُهُ لَكُنتُم مِّنَ الْخَاسِرِينَ
64਼ ਪਰ ਤੁਸੀਂ (ਆਪਣੇ ਬਚਨਾਂ ਤੋਂ) ਫਿਰ ਗਏ। ਜੇ ਤੁਹਾਡੇ ’ਤੇ ਅੱਲਾਹ ਦੀ ਮਿਹਰ ਅਤੇ ਉਸ ਦਾ ਕਰਮ ਨਾ ਹੁੰਦਾ ਤਾਂ ਤੁਸੀਂ ਜ਼ਰੂਰ ਹੀ ਘਾਟੇ ਵਿਚ ਰਹਿਣ ਵਾਲੇ ਹੋ ਜਾਂਦੇ।
65وَلَقَدْ عَلِمْتُمُ الَّذِينَ اعْتَدَوْا مِنكُمْ فِي السَّبْتِ فَقُلْنَا لَهُمْ كُونُوا قِرَدَةً خَاسِئِينَ
65਼ ਤੁਸੀਂ ਆਪਣੀ ਕੌਮ ਦੇ ਉਹਨਾਂ ਲੋਕਾਂ ਨੂੰ ਜ਼ਰੂਰ ਹੀ ਜਾਣਦੇ ਹੋ ਜਿਨ੍ਹਾਂ ਨੇ ਸਬਤ ਦਾ ਕਾਨੂੰਨ ਭੰਗ ਕੀਤਾ ਸੀ ਤਾਂ ਅਸੀਂ ਉਹਨਾਂ ਨੂੰ ਆਖਿਆ ਕਿ ਬਾਂਦਰ ਬਣ ਕੇ ਜ਼ਲੀਲ ਹੋ ਜਾਓ।
66فَجَعَلْنَاهَا نَكَالًا لِّمَا بَيْنَ يَدَيْهَا وَمَا خَلْفَهَا وَمَوْعِظَةً لِّلْمُتَّقِينَ
66਼ ਫਿਰ ਅਸੀਂ ਇਸ (ਘਟਨਾਂ) ਨੂੰ ਉਹਨਾਂ ਲਈ ਅਤੇ ਅਗਾਂਹ ਆਉਣ ਵਾਲੇ ਇਨਕਾਰੀਆਂ ਲਈ ਸਿੱਖਿਆਦਾਇ ਬਣਾ ਦਿੱਤਾ ਅਤੇ ਨੇਕ ਲੋਕਾਂ ਲਈ ਨਸੀਹਤ ਬਣਾ ਛੱਡਿਆ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
64ਆਇਤ

ਅਨੁਵਾਦ — ਅਲ-ਬਕਰਾ 64

ਸੂਰਾ ਅਲ-ਬਕਰਾ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਪਰ ਤੁਸੀਂ (ਆਪਣੇ ਬਚਨਾਂ ਤੋਂ) ਫਿਰ ਗਏ। ਜੇ ਤੁਹਾਡੇ…

ਸੂਰਾ ਆਇਤ 64/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers