ਅਲ-ਬਕਰਾ · 65/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَلَقَدْ عَلِمْتُمُ الَّذِينَ اعْتَدَوْا مِنكُمْ فِي السَّبْتِ فَقُلْنَا لَهُمْ كُونُوا قِرَدَةً خَاسِئِينَ ۝٦٥
Wa laqad `alimtumul lazeena`-tadaw minkum fis Sabti faqulnaa lahum koonoo qiradatan khaasi`een
📖 ਪੰਜਾਬੀ ਵਿੱਚ
65਼ ਤੁਸੀਂ ਆਪਣੀ ਕੌਮ ਦੇ ਉਹਨਾਂ ਲੋਕਾਂ ਨੂੰ ਜ਼ਰੂਰ ਹੀ ਜਾਣਦੇ ਹੋ ਜਿਨ੍ਹਾਂ ਨੇ ਸਬਤ ਦਾ ਕਾਨੂੰਨ ਭੰਗ ਕੀਤਾ ਸੀ ਤਾਂ ਅਸੀਂ ਉਹਨਾਂ ਨੂੰ ਆਖਿਆ ਕਿ ਬਾਂਦਰ ਬਣ ਕੇ ਜ਼ਲੀਲ ਹੋ ਜਾਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਅਲ-ਬਕਰਾ

63وَإِذْ أَخَذْنَا مِيثَاقَكُمْ وَرَفَعْنَا فَوْقَكُمُ الطُّورَ خُذُوا مَا آتَيْنَاكُم بِقُوَّةٍ وَاذْكُرُوا مَا فِيهِ لَعَلَّكُمْ تَتَّقُونَ
63਼ ਅਤੇ (ਯਾਦ ਕਰੋ) ਜਦੋਂ ਅਸੀਂ ਤੁਹਾਡੇ ਸਿਰਾਂ ’ਤੇ ਤੂਰ ਪਹਾੜ ਝੁਕਾ ਦਿੱਤਾ ਸੀ ਅਤੇ ਤੁਹਾਥੋਂ (ਬਨੀ ਇਸਰਾਈਲ ਕੌਮ ਤੋਂ) ਪੱਕਾ ਬਚਨ ਲਿਆ ਸੀ ਅਤੇ ਅਸੀਂ ਆਖਿਆ ਸੀ ਕਿ ਜੋ ਵੀ ਤੁਹਾਨੂੰ (ਆਦੇਸ਼) ਦਿੱਤੇ ਗਏ ਹਨ ਉਹਨਾਂ ਨੂੰ ਕਰੜਾਈ ਨਾਲ ਫੜਨਾ ਅਤੇ ਜੋ ਇਸ (ਕਿਤਾਬ ਤੌਰੈਤ) ਵਿਚ ਲਿਿਖਆ ਹੋਇਆ ਹੈ ਉਸ ਨੂੰ ਯਾਦ ਰੱਖਣਾ ਤਾਂ ਜੋ ਤੁਸੀਂ (ਅੱਲਾਹ ਦੇ ਕਰੋਪ ਤੋਂ) ਬਚਣ ਵਾਲੇ ਬਣ ਜਾਓ।
64ثُمَّ تَوَلَّيْتُم مِّن بَعْدِ ذَٰلِكَ ۖ فَلَوْلَا فَضْلُ اللَّهِ عَلَيْكُمْ وَرَحْمَتُهُ لَكُنتُم مِّنَ الْخَاسِرِينَ
64਼ ਪਰ ਤੁਸੀਂ (ਆਪਣੇ ਬਚਨਾਂ ਤੋਂ) ਫਿਰ ਗਏ। ਜੇ ਤੁਹਾਡੇ ’ਤੇ ਅੱਲਾਹ ਦੀ ਮਿਹਰ ਅਤੇ ਉਸ ਦਾ ਕਰਮ ਨਾ ਹੁੰਦਾ ਤਾਂ ਤੁਸੀਂ ਜ਼ਰੂਰ ਹੀ ਘਾਟੇ ਵਿਚ ਰਹਿਣ ਵਾਲੇ ਹੋ ਜਾਂਦੇ।
65وَلَقَدْ عَلِمْتُمُ الَّذِينَ اعْتَدَوْا مِنكُمْ فِي السَّبْتِ فَقُلْنَا لَهُمْ كُونُوا قِرَدَةً خَاسِئِينَ
65਼ ਤੁਸੀਂ ਆਪਣੀ ਕੌਮ ਦੇ ਉਹਨਾਂ ਲੋਕਾਂ ਨੂੰ ਜ਼ਰੂਰ ਹੀ ਜਾਣਦੇ ਹੋ ਜਿਨ੍ਹਾਂ ਨੇ ਸਬਤ ਦਾ ਕਾਨੂੰਨ ਭੰਗ ਕੀਤਾ ਸੀ ਤਾਂ ਅਸੀਂ ਉਹਨਾਂ ਨੂੰ ਆਖਿਆ ਕਿ ਬਾਂਦਰ ਬਣ ਕੇ ਜ਼ਲੀਲ ਹੋ ਜਾਓ।
66فَجَعَلْنَاهَا نَكَالًا لِّمَا بَيْنَ يَدَيْهَا وَمَا خَلْفَهَا وَمَوْعِظَةً لِّلْمُتَّقِينَ
66਼ ਫਿਰ ਅਸੀਂ ਇਸ (ਘਟਨਾਂ) ਨੂੰ ਉਹਨਾਂ ਲਈ ਅਤੇ ਅਗਾਂਹ ਆਉਣ ਵਾਲੇ ਇਨਕਾਰੀਆਂ ਲਈ ਸਿੱਖਿਆਦਾਇ ਬਣਾ ਦਿੱਤਾ ਅਤੇ ਨੇਕ ਲੋਕਾਂ ਲਈ ਨਸੀਹਤ ਬਣਾ ਛੱਡਿਆ।
67وَإِذْ قَالَ مُوسَىٰ لِقَوْمِهِ إِنَّ اللَّهَ يَأْمُرُكُمْ أَن تَذْبَحُوا بَقَرَةً ۖ قَالُوا أَتَتَّخِذُنَا هُزُوًا ۖ قَالَ أَعُوذُ بِاللَّهِ أَنْ أَكُونَ مِنَ الْجَاهِلِينَ
67਼ ਅਤੇ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ ਅੱਲਾਹ ਤੁਹਾਨੂੰ ਹੁਕਮ ਦਿੰਦਾ ਹੈ ਕਿ ਤੁਸੀਂ ਇਕ ਗਊ ਨੂੰ ਜ਼ਿਬਹ ਕਰੋ। ਉਹਨਾਂ ਨੇ ਕਿਹਾ, ਕੀ ਤੂੰ ਸਾਡੇ ਨਾਲ ਮਖੌਲ ਕਰਦਾ ਹੈ ? ਮੂਸਾ ਨੇ ਕਿਹਾ ਕਿ ਮੈਂ (ਅਜਿਹੇ ਮਖੌਲ ਤੋਂ) ਅੱਲਾਹ ਦੀ ਪਨਾਹ ਮੰਗਦਾ ਹਾਂ ਕਿ ਮੈਂ ਵੀ ਜਾਹਲਾਂ ਵਿਚ ਰਲ ਜਾਵਾਂ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
65ਆਇਤ

ਅਨੁਵਾਦ — ਅਲ-ਬਕਰਾ 65

ਸੂਰਾ ਅਲ-ਬਕਰਾ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਤੁਸੀਂ ਆਪਣੀ ਕੌਮ ਦੇ ਉਹਨਾਂ ਲੋਕਾਂ ਨੂੰ ਜ਼ਰੂਰ ਹੀ…

ਸੂਰਾ ਆਇਤ 65/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers