ਅਲ-ਬਕਰਾ · 66/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
فَجَعَلْنَاهَا نَكَالًا لِّمَا بَيْنَ يَدَيْهَا وَمَا خَلْفَهَا وَمَوْعِظَةً لِّلْمُتَّقِينَ ۝٦٦
Faja`alnaahaa nakaalal limaa baina yadihaa wa maa khalfahaa wa maw`izatal lilmuttaqeen
📖 ਪੰਜਾਬੀ ਵਿੱਚ
66਼ ਫਿਰ ਅਸੀਂ ਇਸ (ਘਟਨਾਂ) ਨੂੰ ਉਹਨਾਂ ਲਈ ਅਤੇ ਅਗਾਂਹ ਆਉਣ ਵਾਲੇ ਇਨਕਾਰੀਆਂ ਲਈ ਸਿੱਖਿਆਦਾਇ ਬਣਾ ਦਿੱਤਾ ਅਤੇ ਨੇਕ ਲੋਕਾਂ ਲਈ ਨਸੀਹਤ ਬਣਾ ਛੱਡਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਅਲ-ਬਕਰਾ

64ثُمَّ تَوَلَّيْتُم مِّن بَعْدِ ذَٰلِكَ ۖ فَلَوْلَا فَضْلُ اللَّهِ عَلَيْكُمْ وَرَحْمَتُهُ لَكُنتُم مِّنَ الْخَاسِرِينَ
64਼ ਪਰ ਤੁਸੀਂ (ਆਪਣੇ ਬਚਨਾਂ ਤੋਂ) ਫਿਰ ਗਏ। ਜੇ ਤੁਹਾਡੇ ’ਤੇ ਅੱਲਾਹ ਦੀ ਮਿਹਰ ਅਤੇ ਉਸ ਦਾ ਕਰਮ ਨਾ ਹੁੰਦਾ ਤਾਂ ਤੁਸੀਂ ਜ਼ਰੂਰ ਹੀ ਘਾਟੇ ਵਿਚ ਰਹਿਣ ਵਾਲੇ ਹੋ ਜਾਂਦੇ।
65وَلَقَدْ عَلِمْتُمُ الَّذِينَ اعْتَدَوْا مِنكُمْ فِي السَّبْتِ فَقُلْنَا لَهُمْ كُونُوا قِرَدَةً خَاسِئِينَ
65਼ ਤੁਸੀਂ ਆਪਣੀ ਕੌਮ ਦੇ ਉਹਨਾਂ ਲੋਕਾਂ ਨੂੰ ਜ਼ਰੂਰ ਹੀ ਜਾਣਦੇ ਹੋ ਜਿਨ੍ਹਾਂ ਨੇ ਸਬਤ ਦਾ ਕਾਨੂੰਨ ਭੰਗ ਕੀਤਾ ਸੀ ਤਾਂ ਅਸੀਂ ਉਹਨਾਂ ਨੂੰ ਆਖਿਆ ਕਿ ਬਾਂਦਰ ਬਣ ਕੇ ਜ਼ਲੀਲ ਹੋ ਜਾਓ।
66فَجَعَلْنَاهَا نَكَالًا لِّمَا بَيْنَ يَدَيْهَا وَمَا خَلْفَهَا وَمَوْعِظَةً لِّلْمُتَّقِينَ
66਼ ਫਿਰ ਅਸੀਂ ਇਸ (ਘਟਨਾਂ) ਨੂੰ ਉਹਨਾਂ ਲਈ ਅਤੇ ਅਗਾਂਹ ਆਉਣ ਵਾਲੇ ਇਨਕਾਰੀਆਂ ਲਈ ਸਿੱਖਿਆਦਾਇ ਬਣਾ ਦਿੱਤਾ ਅਤੇ ਨੇਕ ਲੋਕਾਂ ਲਈ ਨਸੀਹਤ ਬਣਾ ਛੱਡਿਆ।
67وَإِذْ قَالَ مُوسَىٰ لِقَوْمِهِ إِنَّ اللَّهَ يَأْمُرُكُمْ أَن تَذْبَحُوا بَقَرَةً ۖ قَالُوا أَتَتَّخِذُنَا هُزُوًا ۖ قَالَ أَعُوذُ بِاللَّهِ أَنْ أَكُونَ مِنَ الْجَاهِلِينَ
67਼ ਅਤੇ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ ਅੱਲਾਹ ਤੁਹਾਨੂੰ ਹੁਕਮ ਦਿੰਦਾ ਹੈ ਕਿ ਤੁਸੀਂ ਇਕ ਗਊ ਨੂੰ ਜ਼ਿਬਹ ਕਰੋ। ਉਹਨਾਂ ਨੇ ਕਿਹਾ, ਕੀ ਤੂੰ ਸਾਡੇ ਨਾਲ ਮਖੌਲ ਕਰਦਾ ਹੈ ? ਮੂਸਾ ਨੇ ਕਿਹਾ ਕਿ ਮੈਂ (ਅਜਿਹੇ ਮਖੌਲ ਤੋਂ) ਅੱਲਾਹ ਦੀ ਪਨਾਹ ਮੰਗਦਾ ਹਾਂ ਕਿ ਮੈਂ ਵੀ ਜਾਹਲਾਂ ਵਿਚ ਰਲ ਜਾਵਾਂ।
68قَالُوا ادْعُ لَنَا رَبَّكَ يُبَيِّن لَّنَا مَا هِيَ ۚ قَالَ إِنَّهُ يَقُولُ إِنَّهَا بَقَرَةٌ لَّا فَارِضٌ وَلَا بِكْرٌ عَوَانٌ بَيْنَ ذَٰلِكَ ۖ فَافْعَلُوا مَا تُؤْمَرُونَ
68਼ ਉਹਨਾਂ (ਕੋਮ) ਨੇ ਆਖਿਆ ਕਿ (ਹੇ ਮੂਸਾ) ਤੂੰ ਸਾਡੇ ਲਈ ਆਪਣੇ ਰੱਬ ਤੋਂ ਪੁੱਛ ਕੇ ਦੱਸ ਕਿ ਉਹ ਗਊ ਕਿਹੋ ਜਿਹੀ ਹੋਵੇ ?ਮੂਸਾ ਨੇ ਆਖਿਆ ਕਿ ਅੱਲਾਹ ਕਹਿੰਦਾ ਹੈ ਕਿ ਉਹ ਗਊ ਨਾ ਬੁੱਢੀ ਹੋਵੇ ਤੇ ਨਾ ਹੀ ਵੱਛੀ ਹੋਵੇ ਸਗੋਂ ਵਿਚਲੀ ਉਮਰ ਦੀ ਹੋਵੇ, ਹੁਣ ਤੁਸੀਂ ਉਸੇ ਹੁਕਮ ਦੀ ਪਾਲਣਾ ਕਰੋ ਜਿਸ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
66ਆਇਤ

ਅਨੁਵਾਦ — ਅਲ-ਬਕਰਾ 66

ਸੂਰਾ ਅਲ-ਬਕਰਾ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਫਿਰ ਅਸੀਂ ਇਸ (ਘਟਨਾਂ) ਨੂੰ ਉਹਨਾਂ ਲਈ ਅਤੇ ਅਗਾਂਹ…

ਸੂਰਾ ਆਇਤ 66/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers