ਅਲ-ਬਕਰਾ · 67/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَإِذْ قَالَ مُوسَىٰ لِقَوْمِهِ إِنَّ اللَّهَ يَأْمُرُكُمْ أَن تَذْبَحُوا بَقَرَةً ۖ قَالُوا أَتَتَّخِذُنَا هُزُوًا ۖ قَالَ أَعُوذُ بِاللَّهِ أَنْ أَكُونَ مِنَ الْجَاهِلِينَ ۝٦٧
Wa iz qaala Moosaa liqawmiheee innal laaha yaamurukum an tazbahoo baqaratan qaalooo atattakhizunna huzuwan qaala a`oozu billaahi an akoona minal jaahileen
📖 ਪੰਜਾਬੀ ਵਿੱਚ
67਼ ਅਤੇ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ ਅੱਲਾਹ ਤੁਹਾਨੂੰ ਹੁਕਮ ਦਿੰਦਾ ਹੈ ਕਿ ਤੁਸੀਂ ਇਕ ਗਊ ਨੂੰ ਜ਼ਿਬਹ ਕਰੋ। ਉਹਨਾਂ ਨੇ ਕਿਹਾ, ਕੀ ਤੂੰ ਸਾਡੇ ਨਾਲ ਮਖੌਲ ਕਰਦਾ ਹੈ ? ਮੂਸਾ ਨੇ ਕਿਹਾ ਕਿ ਮੈਂ (ਅਜਿਹੇ ਮਖੌਲ ਤੋਂ) ਅੱਲਾਹ ਦੀ ਪਨਾਹ ਮੰਗਦਾ ਹਾਂ ਕਿ ਮੈਂ ਵੀ ਜਾਹਲਾਂ ਵਿਚ ਰਲ ਜਾਵਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 65-69 — ਸੂਰਾ ਅਲ-ਬਕਰਾ

65وَلَقَدْ عَلِمْتُمُ الَّذِينَ اعْتَدَوْا مِنكُمْ فِي السَّبْتِ فَقُلْنَا لَهُمْ كُونُوا قِرَدَةً خَاسِئِينَ
65਼ ਤੁਸੀਂ ਆਪਣੀ ਕੌਮ ਦੇ ਉਹਨਾਂ ਲੋਕਾਂ ਨੂੰ ਜ਼ਰੂਰ ਹੀ ਜਾਣਦੇ ਹੋ ਜਿਨ੍ਹਾਂ ਨੇ ਸਬਤ ਦਾ ਕਾਨੂੰਨ ਭੰਗ ਕੀਤਾ ਸੀ ਤਾਂ ਅਸੀਂ ਉਹਨਾਂ ਨੂੰ ਆਖਿਆ ਕਿ ਬਾਂਦਰ ਬਣ ਕੇ ਜ਼ਲੀਲ ਹੋ ਜਾਓ।
66فَجَعَلْنَاهَا نَكَالًا لِّمَا بَيْنَ يَدَيْهَا وَمَا خَلْفَهَا وَمَوْعِظَةً لِّلْمُتَّقِينَ
66਼ ਫਿਰ ਅਸੀਂ ਇਸ (ਘਟਨਾਂ) ਨੂੰ ਉਹਨਾਂ ਲਈ ਅਤੇ ਅਗਾਂਹ ਆਉਣ ਵਾਲੇ ਇਨਕਾਰੀਆਂ ਲਈ ਸਿੱਖਿਆਦਾਇ ਬਣਾ ਦਿੱਤਾ ਅਤੇ ਨੇਕ ਲੋਕਾਂ ਲਈ ਨਸੀਹਤ ਬਣਾ ਛੱਡਿਆ।
67وَإِذْ قَالَ مُوسَىٰ لِقَوْمِهِ إِنَّ اللَّهَ يَأْمُرُكُمْ أَن تَذْبَحُوا بَقَرَةً ۖ قَالُوا أَتَتَّخِذُنَا هُزُوًا ۖ قَالَ أَعُوذُ بِاللَّهِ أَنْ أَكُونَ مِنَ الْجَاهِلِينَ
67਼ ਅਤੇ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ ਅੱਲਾਹ ਤੁਹਾਨੂੰ ਹੁਕਮ ਦਿੰਦਾ ਹੈ ਕਿ ਤੁਸੀਂ ਇਕ ਗਊ ਨੂੰ ਜ਼ਿਬਹ ਕਰੋ। ਉਹਨਾਂ ਨੇ ਕਿਹਾ, ਕੀ ਤੂੰ ਸਾਡੇ ਨਾਲ ਮਖੌਲ ਕਰਦਾ ਹੈ ? ਮੂਸਾ ਨੇ ਕਿਹਾ ਕਿ ਮੈਂ (ਅਜਿਹੇ ਮਖੌਲ ਤੋਂ) ਅੱਲਾਹ ਦੀ ਪਨਾਹ ਮੰਗਦਾ ਹਾਂ ਕਿ ਮੈਂ ਵੀ ਜਾਹਲਾਂ ਵਿਚ ਰਲ ਜਾਵਾਂ।
68قَالُوا ادْعُ لَنَا رَبَّكَ يُبَيِّن لَّنَا مَا هِيَ ۚ قَالَ إِنَّهُ يَقُولُ إِنَّهَا بَقَرَةٌ لَّا فَارِضٌ وَلَا بِكْرٌ عَوَانٌ بَيْنَ ذَٰلِكَ ۖ فَافْعَلُوا مَا تُؤْمَرُونَ
68਼ ਉਹਨਾਂ (ਕੋਮ) ਨੇ ਆਖਿਆ ਕਿ (ਹੇ ਮੂਸਾ) ਤੂੰ ਸਾਡੇ ਲਈ ਆਪਣੇ ਰੱਬ ਤੋਂ ਪੁੱਛ ਕੇ ਦੱਸ ਕਿ ਉਹ ਗਊ ਕਿਹੋ ਜਿਹੀ ਹੋਵੇ ?ਮੂਸਾ ਨੇ ਆਖਿਆ ਕਿ ਅੱਲਾਹ ਕਹਿੰਦਾ ਹੈ ਕਿ ਉਹ ਗਊ ਨਾ ਬੁੱਢੀ ਹੋਵੇ ਤੇ ਨਾ ਹੀ ਵੱਛੀ ਹੋਵੇ ਸਗੋਂ ਵਿਚਲੀ ਉਮਰ ਦੀ ਹੋਵੇ, ਹੁਣ ਤੁਸੀਂ ਉਸੇ ਹੁਕਮ ਦੀ ਪਾਲਣਾ ਕਰੋ ਜਿਸ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਹੈ।
69قَالُوا ادْعُ لَنَا رَبَّكَ يُبَيِّن لَّنَا مَا لَوْنُهَا ۚ قَالَ إِنَّهُ يَقُولُ إِنَّهَا بَقَرَةٌ صَفْرَاءُ فَاقِعٌ لَّوْنُهَا تَسُرُّ النَّاظِرِينَ
69਼ ਫਿਰ ਉਹਨਾਂ (ਕੌਮ) ਨੇ ਆਖਿਆ ਕਿ ਤੂੰ ਸਾਡੇ ਲਈ ਆਪਣੇ ਰੱਬ ਤੋਂ ਇਹ ਪੁੱਛ ਕਿ ਉਹ ਦੱਸੇ ਕਿ ਉਹ ਗਊ ਕਿਹੜੇ ਰੰਗ ਦੀ ਹੋਵੇ ਹੈ ਮੂਸਾ ਨੇ ਜਵਾਬ ਦਿੱਤਾ ਕਿ ਉਹ ਗਊ ਪੀਲੇ ਰੰਗ ਦੀ ਹੋਵੇ ਉਸ ਦਾ ਰੰਗ ਚੰਗੀ ਤਰ੍ਹਾਂ ਗੂੜਾ ਪੀਲਾ ਹੋਣਾ ਚਾਹੀਦਾ ਹੈ, ਜਿਹੜੀ ਵੇਖਣ ਵਾਲਿਆਂ ਨੂੰ ਖ਼ੁਸ਼ ਕਰ ਦੇਵੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
67ਆਇਤ

ਅਨੁਵਾਦ — ਅਲ-ਬਕਰਾ 67

ਸੂਰਾ ਅਲ-ਬਕਰਾ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ ਅਤੇ ਜਦੋਂ ਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ…

ਸੂਰਾ ਆਇਤ 67/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 65–69. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers