ਅਲ-ਬਕਰਾ · 71/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
قَالَ إِنَّهُ يَقُولُ إِنَّهَا بَقَرَةٌ لَّا ذَلُولٌ تُثِيرُ الْأَرْضَ وَلَا تَسْقِي الْحَرْثَ مُسَلَّمَةٌ لَّا شِيَةَ فِيهَا ۚ قَالُوا الْآنَ جِئْتَ بِالْحَقِّ ۚ فَذَبَحُوهَا وَمَا كَادُوا يَفْعَلُونَ ۝٧١
Qaala innahoo yaqoolu innahaa baqaratul laa zaloolun tuseerul arda wa laa tasqil harsa musallamatullaa shiyata feehaa; qaalul `aana jita bilhaqq; fazabahoohaa wa maa kaado yaf`aloon
📖 ਪੰਜਾਬੀ ਵਿੱਚ
71 ਮੂਸਾ ਨੇ ਆਖਿਆ ਕਿ ਅੱਲਾਹ ਦਾ ਕਹਿਣਾ ਰੁ ਕਿ ਉਹ ਗਊ ਕੰਮ ਕਰਨ ਵਾਲੀ ਨਾ ਹੋਵੇ, ਨਾ ਉਹ ਧਰਤੀ ’ਤੇ ਹਲ ਚਲਾਉਂਦੀ ਹੋਵੇ ਅਤੇ ਨਾ ਹੀ ਖੇਤਾਂ ਨੂੰ ਪਾਣੀ ਦਿੰਦੀ ਹੋਵੇ, ਉਸ ਵਿਚ ਕਿਸੇ ਪ੍ਰਕਾਰ ਦਾ ਕੋਈ ਐਬ ਨਹੀਂ ਹੋਣਾ ਚਾਹੀਦਾ ਨਾ ਹੀ ਕੋਈ ਦਾਗ਼ ਧੱਬਾ ਹੋਵੇ। ਉਹਨਾਂ (ਕੌਮ) ਨੇ ਆਖਿਆ ਕਿ ਹੁਣ ਤੁਸੀਂ ਹੱਕ ਦੀ ਗੱਲ ਕੀਤੀ ਹੈ। ਫਿਰ ਉਹਨਾਂ ਨੇ ਉਸ (ਗਾਂ) ਨੂੰ ਜ਼ਿਬਹ (ਕੁਰਬਾਨ) ਕੀਤਾ ਲੱਗਦਾ ਨਹੀਂ ਸੀ ਕਿ ਉਹ ਇਹ ਕੰਮ ਕਰਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 69-73 — ਸੂਰਾ ਅਲ-ਬਕਰਾ

69قَالُوا ادْعُ لَنَا رَبَّكَ يُبَيِّن لَّنَا مَا لَوْنُهَا ۚ قَالَ إِنَّهُ يَقُولُ إِنَّهَا بَقَرَةٌ صَفْرَاءُ فَاقِعٌ لَّوْنُهَا تَسُرُّ النَّاظِرِينَ
69਼ ਫਿਰ ਉਹਨਾਂ (ਕੌਮ) ਨੇ ਆਖਿਆ ਕਿ ਤੂੰ ਸਾਡੇ ਲਈ ਆਪਣੇ ਰੱਬ ਤੋਂ ਇਹ ਪੁੱਛ ਕਿ ਉਹ ਦੱਸੇ ਕਿ ਉਹ ਗਊ ਕਿਹੜੇ ਰੰਗ ਦੀ ਹੋਵੇ ਹੈ ਮੂਸਾ ਨੇ ਜਵਾਬ ਦਿੱਤਾ ਕਿ ਉਹ ਗਊ ਪੀਲੇ ਰੰਗ ਦੀ ਹੋਵੇ ਉਸ ਦਾ ਰੰਗ ਚੰਗੀ ਤਰ੍ਹਾਂ ਗੂੜਾ ਪੀਲਾ ਹੋਣਾ ਚਾਹੀਦਾ ਹੈ, ਜਿਹੜੀ ਵੇਖਣ ਵਾਲਿਆਂ ਨੂੰ ਖ਼ੁਸ਼ ਕਰ ਦੇਵੇ।
70قَالُوا ادْعُ لَنَا رَبَّكَ يُبَيِّن لَّنَا مَا هِيَ إِنَّ الْبَقَرَ تَشَابَهَ عَلَيْنَا وَإِنَّا إِن شَاءَ اللَّهُ لَمُهْتَدُونَ
70਼ ਉਹਨਾਂ (ਕੌਮ) ਨੇ ਫਿਰ ਕਿਹਾ ਕਿ ਸਾਡੇ ਲਈ ਰੱਬ ਤੋਂ ਪੁੱਛ ਕਿ ਉਹ ਸਾਨੂੰ ਦਸੇ ਕਿ ਉਹ ਗਊ ਕਿਹੋ ਜਿਹੀ ਹੋਵੇ ? ਸਾਨ ਗਊ ਪ੍ਰਤੀ ਸ਼ੰਕਾ ਹੋ ਗਈ ਹੈ ਜੇ ਅੱਲਾਹ ਨੇ ਚਾਹਿਆ ਤਾਂ ਅਸੀਂ ਜ਼ਰੂਰ (ਰਬ ਦੀ ਇਛਾ) ਸਮਝ ਜਾਵਾਂਗੇ।
71قَالَ إِنَّهُ يَقُولُ إِنَّهَا بَقَرَةٌ لَّا ذَلُولٌ تُثِيرُ الْأَرْضَ وَلَا تَسْقِي الْحَرْثَ مُسَلَّمَةٌ لَّا شِيَةَ فِيهَا ۚ قَالُوا الْآنَ جِئْتَ بِالْحَقِّ ۚ فَذَبَحُوهَا وَمَا كَادُوا يَفْعَلُونَ
71 ਮੂਸਾ ਨੇ ਆਖਿਆ ਕਿ ਅੱਲਾਹ ਦਾ ਕਹਿਣਾ ਰੁ ਕਿ ਉਹ ਗਊ ਕੰਮ ਕਰਨ ਵਾਲੀ ਨਾ ਹੋਵੇ, ਨਾ ਉਹ ਧਰਤੀ ’ਤੇ ਹਲ ਚਲਾਉਂਦੀ ਹੋਵੇ ਅਤੇ ਨਾ ਹੀ ਖੇਤਾਂ ਨੂੰ ਪਾਣੀ ਦਿੰਦੀ ਹੋਵੇ, ਉਸ ਵਿਚ ਕਿਸੇ ਪ੍ਰਕਾਰ ਦਾ ਕੋਈ ਐਬ ਨਹੀਂ ਹੋਣਾ ਚਾਹੀਦਾ ਨਾ ਹੀ ਕੋਈ ਦਾਗ਼ ਧੱਬਾ ਹੋਵੇ। ਉਹਨਾਂ (ਕੌਮ) ਨੇ ਆਖਿਆ ਕਿ ਹੁਣ ਤੁਸੀਂ ਹੱਕ ਦੀ ਗੱਲ ਕੀਤੀ ਹੈ। ਫਿਰ ਉਹਨਾਂ ਨੇ ਉਸ (ਗਾਂ) ਨੂੰ ਜ਼ਿਬਹ (ਕੁਰਬਾਨ) ਕੀਤਾ ਲੱਗਦਾ ਨਹੀਂ ਸੀ ਕਿ ਉਹ ਇਹ ਕੰਮ ਕਰਣਗੇ।
72وَإِذْ قَتَلْتُمْ نَفْسًا فَادَّارَأْتُمْ فِيهَا ۖ وَاللَّهُ مُخْرِجٌ مَّا كُنتُمْ تَكْتُمُونَ
72਼ (ਯਾਦ ਕਰੋ) ਜਦੋਂ ਤੁਸੀਂ ਇਕ ਵਿਅਕਤੀ ਨੂੰ ਕਤਲ ਕਰ ਦਿੱਤਾ ਸੀ ਫਿਰ ਤੁਸੀਂ ਉਸ ਲਈ ਝਗੜਾ ਕੀਤਾ (ਕਿ ਇਸ ਨੂੰ ਕਿਸ ਨੇ ਕਤਲ ਕੀਤਾ ਹੈ) ਅਤੇ ਅੱਲਾਹ ਉਸ (ਕਤਲ) ਸਪਸ਼ਟ ਕਰਨ ਵਾਲਾ ਸੀ ਜਿਸ ਨੂੰ ਤੁਸੀਂ ਗੁੱਪਤ ਰੱਖਦੇ ਸੀ।
73فَقُلْنَا اضْرِبُوهُ بِبَعْضِهَا ۚ كَذَٰلِكَ يُحْيِي اللَّهُ الْمَوْتَىٰ وَيُرِيكُمْ آيَاتِهِ لَعَلَّكُمْ تَعْقِلُونَ
73਼ ਫਿਰ ਅਸਾਂ ਹੁਕਮ ਦਿੱਤਾ ਕਿ ਤੁਸੀਂ ਇਸ (ਜ਼ਿਬਹ ਕੀਤੀ ਗਊ ਦੇ ਮਾਸ) ਦੇ ਇਕ ਟੋਟੇ ਨਾਲ ਮਰੇ ਹੋਏ ਵਿਅਕਤੀ ਦੀ ਲੋਥ ’ਤੇ ਸੱਟ ਮਾਰੋ, ਉਹ ਜਿਉਂਦਾ ਹੋ ਜਾਵੇਗਾ। ਅੱਲਾਹ ਇਸੇ ਤਰ੍ਹਾਂ ਮੁਰਦਿਆਂ ਨੂੰ (ਕਿਆਮਤ ਦਿਹਾੜੇ) ਜਿਊਂਦਾ ਕਰੇਗਾ ਅਤੇ ਉਹ ਤੁਹਾ` ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਰੁ ਤਾਂ ਜੋ ਤੁਸੀਂ ਸਮਝ ਸਕੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
71ਆਇਤ

ਅਨੁਵਾਦ — ਅਲ-ਬਕਰਾ 71

ਸੂਰਾ ਅਲ-ਬਕਰਾ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71 ਮੂਸਾ ਨੇ ਆਖਿਆ ਕਿ ਅੱਲਾਹ ਦਾ ਕਹਿਣਾ ਰੁ ਕਿ…

ਸੂਰਾ ਆਇਤ 71/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 69–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers