ਅਲ-ਬਕਰਾ · 75/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
۞ أَفَتَطْمَعُونَ أَن يُؤْمِنُوا لَكُمْ وَقَدْ كَانَ فَرِيقٌ مِّنْهُمْ يَسْمَعُونَ كَلَامَ اللَّهِ ثُمَّ يُحَرِّفُونَهُ مِن بَعْدِ مَا عَقَلُوهُ وَهُمْ يَعْلَمُونَ ۝٧٥
Afatatma`oona ai yu`minoo lakum wa qad kaana fareequm minhum yasma`oona Kalaamal laahi summa yuharri foonahoo mim ba`di maa`aqaloohu wa hum ya`lamoon
📖 ਪੰਜਾਬੀ ਵਿੱਚ
75਼ (ਹੇ ਮੁਸਲਮਾਨੋ!) ਕੀ ਤੁਸੀਂ ਇਹ ਆਸ ਰੱਖਦੇ ਹੋ ਕਿ ਇਹ ਲੋਕ ਤੁਹਾਡੇ ਲਈ ਈਮਾਨ ਵਾਲੇ ਬਣ ਜਾਣਗ, ਜਦੋਂ ਕਿ ਇਹਨਾਂ ਵਿੱਚੋਂ ਇਕ ਗੁਟ ਅਜਿਹਾ ਵੀ ਰੁ ਕਿ ਉਹ ਅੱਲਾਹ ਦਾ ਕਲਾਮ (ਕੁਰਆਨ) ਸੁਣਦਾ ਫਿਰ ਇਸ ਸਮਝ ਲੈਣ ਤੋਂ ਬਾਅਦ ਵੀ ਇਸ ਵਿਚ ਫੇਰ ਬਦਲ ਕਰ ਦਿੰਦਾ ਰੁ ਜਦ ਕਿ ਉਹ ਇਸ ਦੀ ਜਾਣਕਾਰੀ ਵੀ ਰੱਖਦਾ ਹੈ।

🎧 ਸੁਣੋ


📜 ਆਇਤ 73-77 — ਸੂਰਾ ਅਲ-ਬਕਰਾ

73فَقُلْنَا اضْرِبُوهُ بِبَعْضِهَا ۚ كَذَٰلِكَ يُحْيِي اللَّهُ الْمَوْتَىٰ وَيُرِيكُمْ آيَاتِهِ لَعَلَّكُمْ تَعْقِلُونَ
73਼ ਫਿਰ ਅਸਾਂ ਹੁਕਮ ਦਿੱਤਾ ਕਿ ਤੁਸੀਂ ਇਸ (ਜ਼ਿਬਹ ਕੀਤੀ ਗਊ ਦੇ ਮਾਸ) ਦੇ ਇਕ ਟੋਟੇ ਨਾਲ ਮਰੇ ਹੋਏ ਵਿਅਕਤੀ ਦੀ ਲੋਥ ’ਤੇ ਸੱਟ ਮਾਰੋ, ਉਹ ਜਿਉਂਦਾ ਹੋ ਜਾਵੇਗਾ। ਅੱਲਾਹ ਇਸੇ ਤਰ੍ਹਾਂ ਮੁਰਦਿਆਂ ਨੂੰ (ਕਿਆਮਤ ਦਿਹਾੜੇ) ਜਿਊਂਦਾ ਕਰੇਗਾ ਅਤੇ ਉਹ ਤੁਹਾ` ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਰੁ ਤਾਂ ਜੋ ਤੁਸੀਂ ਸਮਝ ਸਕੋ।
74ثُمَّ قَسَتْ قُلُوبُكُم مِّن بَعْدِ ذَٰلِكَ فَهِيَ كَالْحِجَارَةِ أَوْ أَشَدُّ قَسْوَةً ۚ وَإِنَّ مِنَ الْحِجَارَةِ لَمَا يَتَفَجَّرُ مِنْهُ الْأَنْهَارُ ۚ وَإِنَّ مِنْهَا لَمَا يَشَّقَّقُ فَيَخْرُجُ مِنْهُ الْمَاءُ ۚ وَإِنَّ مِنْهَا لَمَا يَهْبِطُ مِنْ خَشْيَةِ اللَّهِ ۗ وَمَا اللَّهُ بِغَافِلٍ عَمَّا تَعْمَلُونَ
74਼ ਇਸ (ਘਟਨਾ) ਤੋਂ ਬਾਅਦ ਤੁਹਾਡੇ ਦਿਲ ਕਠੋਰ ਹੋ ਗਏ। ਪੱਥਰਾਂ ਵਾਂਗ ਕਠੋਰ ਸਗੋਂ ਉਹਨਾਂ ਤੋਂ ਵੀ ਵੱਧ ਕਠੋਰ। ਬੇਸ਼ੱਕ ਕੁੱਝ ਪੱਥਰ ਉਹ ਵੀ ਹਨ ਜਿਨ੍ਹਾਂ ਤੋਂ ਨਹਿਰਾਂ ਵਗਦੀਆਂ ਹਨ ਅਤੇ ਕੁੱਝ ਉਹ ਵੀ ਹਨ ਜਿਹੜੇ ਜਦੋਂ ਫਟ ਜਾਂਦੇ ਹਨ ਤਾਂ ਉਹਨਾਂ ਵਿੱਚੋਂ ਪਾਣੀ ਨਿਕਲਦਾ ਅਤੇ ਇਹਨਾਂ ਵਿਚੋਂ ਕੁੱਝ ਉਹ ਵੀ (ਪੱਥਰ) ਹਨ ਜਿਹੜੇ ਰੱਬ ਤੋਂ ਡਰਦੇ ਹੋਏ ਕੰਬ ਕੇ (ਸਿਜਦੇ ਵਿਚ) ਡਿਗ ਵੀ ਪੈਂਦੇ ਹਨ। ਅੱਲਾਹ ਤੁਹਾਡੀਆਂ ਜ਼ਾਲਮਾਨਾ ਕਰਤੂਤਾਂ ਤੋਂ ਬੇਖ਼ਬਰ ਨਹੀਂ।
75۞ أَفَتَطْمَعُونَ أَن يُؤْمِنُوا لَكُمْ وَقَدْ كَانَ فَرِيقٌ مِّنْهُمْ يَسْمَعُونَ كَلَامَ اللَّهِ ثُمَّ يُحَرِّفُونَهُ مِن بَعْدِ مَا عَقَلُوهُ وَهُمْ يَعْلَمُونَ
75਼ (ਹੇ ਮੁਸਲਮਾਨੋ!) ਕੀ ਤੁਸੀਂ ਇਹ ਆਸ ਰੱਖਦੇ ਹੋ ਕਿ ਇਹ ਲੋਕ ਤੁਹਾਡੇ ਲਈ ਈਮਾਨ ਵਾਲੇ ਬਣ ਜਾਣਗ, ਜਦੋਂ ਕਿ ਇਹਨਾਂ ਵਿੱਚੋਂ ਇਕ ਗੁਟ ਅਜਿਹਾ ਵੀ ਰੁ ਕਿ ਉਹ ਅੱਲਾਹ ਦਾ ਕਲਾਮ (ਕੁਰਆਨ) ਸੁਣਦਾ ਫਿਰ ਇਸ ਸਮਝ ਲੈਣ ਤੋਂ ਬਾਅਦ ਵੀ ਇਸ ਵਿਚ ਫੇਰ ਬਦਲ ਕਰ ਦਿੰਦਾ ਰੁ ਜਦ ਕਿ ਉਹ ਇਸ ਦੀ ਜਾਣਕਾਰੀ ਵੀ ਰੱਖਦਾ ਹੈ।
76وَإِذَا لَقُوا الَّذِينَ آمَنُوا قَالُوا آمَنَّا وَإِذَا خَلَا بَعْضُهُمْ إِلَىٰ بَعْضٍ قَالُوا أَتُحَدِّثُونَهُم بِمَا فَتَحَ اللَّهُ عَلَيْكُمْ لِيُحَاجُّوكُم بِهِ عِندَ رَبِّكُمْ ۚ أَفَلَا تَعْقِلُونَ
76਼ ਜਦੋਂ ਇਹ (ਮੁਨਾਫ਼ਿਕ) ਲੋਕ ਈਮਾਨ ਵਾਲਿਆਂ ਨੂੰ ਮਿਲਦੇ ਹਨ ਤਾਂ ਆਖਦੇ ਹਨ ਕਿ ਅਸੀਂ ਵੀ ਈਮਾਨ ਵਾਲੇ ਹਾਂ ਅਤੇ ਜਦੋਂ ਇਹ ਲੋਕ ਇਕ ਦੂਜੇ ਨੂੰ ਇਕਾਂਤ ਵਿਚ ਮਿਲਦੇ ਹਨ ਤਾਂ ਆਖਦੇ ਹਨ ਕਿ ਤੁਸੀਂ ਮੁਸਲਮਾਨਾਂ ਨੂੰ ਉਹ ਗੱਲਾਂ ਕਿਉਂ ਦੱਸਦੇ ਹੋ ਜਿਹੜੀਆਂ ਅੱਲਾਹ ਨੇ ਤੁਹਾਨੂੰ ਦੱਸੀਆਂ ਹਨ ? ਕੀ ਇਸ ਲਈ ਦੱਸਦੇ ਹੋ ਤਾਂ ਜੋ ਉਹਨਾਂ ਨੂੰ ਤੁਹਾਡੇ ਰੱਬ ਦੇ ਹਜ਼ੂਰ ਤੁਹਾਡੇ ਵਿਰੁੱਧ ਦਲੀਲ ਵਜੋਂ ਪੇਸ਼ ਕਰਨ? ਕੀ ਤੁਹਾਨੂੰ ਉੱਕਾ ਹੀ ਸਮਝ ਨਹੀਂ?
77أَوَلَا يَعْلَمُونَ أَنَّ اللَّهَ يَعْلَمُ مَا يُسِرُّونَ وَمَا يُعْلِنُونَ
77਼ ਕੀ ਉਹ (ਅਜਿਹੀਆਂ ਗੱਲਾਂ ਕਰਨ ਵਾਲੇ) ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਜਾਣਦਾ ਹੈ, ਉਹ ਵੀ ਜੋ ਉਹ ਗੁਪਤ ਰੱਖਦੇ ਹਨ ਅਤੇ ਉਹ ਵੀ ਜੋ ਉਹ ਪ੍ਰਗਟ ਕਰਦੇ ਹਨ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
75ਆਇਤ

ਅਨੁਵਾਦ — ਅਲ-ਬਕਰਾ 75

ਸੂਰਾ ਅਲ-ਬਕਰਾ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ (ਹੇ ਮੁਸਲਮਾਨੋ!) ਕੀ ਤੁਸੀਂ ਇਹ ਆਸ ਰੱਖਦੇ ਹੋ ਕਿ…

ਸੂਰਾ ਆਇਤ 75/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 73–77. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Monday, September 7, 2026

Don't forget us in your sincere prayers