ਅਲ-ਬਕਰਾ · 77/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
أَوَلَا يَعْلَمُونَ أَنَّ اللَّهَ يَعْلَمُ مَا يُسِرُّونَ وَمَا يُعْلِنُونَ ۝٧٧
Awalaa ya`lamoona annal laaha ya`lamu maa yusirroona wa maa yu`linoon
📖 ਪੰਜਾਬੀ ਵਿੱਚ
77਼ ਕੀ ਉਹ (ਅਜਿਹੀਆਂ ਗੱਲਾਂ ਕਰਨ ਵਾਲੇ) ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਜਾਣਦਾ ਹੈ, ਉਹ ਵੀ ਜੋ ਉਹ ਗੁਪਤ ਰੱਖਦੇ ਹਨ ਅਤੇ ਉਹ ਵੀ ਜੋ ਉਹ ਪ੍ਰਗਟ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 75-79 — ਸੂਰਾ ਅਲ-ਬਕਰਾ

75۞ أَفَتَطْمَعُونَ أَن يُؤْمِنُوا لَكُمْ وَقَدْ كَانَ فَرِيقٌ مِّنْهُمْ يَسْمَعُونَ كَلَامَ اللَّهِ ثُمَّ يُحَرِّفُونَهُ مِن بَعْدِ مَا عَقَلُوهُ وَهُمْ يَعْلَمُونَ
75਼ (ਹੇ ਮੁਸਲਮਾਨੋ!) ਕੀ ਤੁਸੀਂ ਇਹ ਆਸ ਰੱਖਦੇ ਹੋ ਕਿ ਇਹ ਲੋਕ ਤੁਹਾਡੇ ਲਈ ਈਮਾਨ ਵਾਲੇ ਬਣ ਜਾਣਗ, ਜਦੋਂ ਕਿ ਇਹਨਾਂ ਵਿੱਚੋਂ ਇਕ ਗੁਟ ਅਜਿਹਾ ਵੀ ਰੁ ਕਿ ਉਹ ਅੱਲਾਹ ਦਾ ਕਲਾਮ (ਕੁਰਆਨ) ਸੁਣਦਾ ਫਿਰ ਇਸ ਸਮਝ ਲੈਣ ਤੋਂ ਬਾਅਦ ਵੀ ਇਸ ਵਿਚ ਫੇਰ ਬਦਲ ਕਰ ਦਿੰਦਾ ਰੁ ਜਦ ਕਿ ਉਹ ਇਸ ਦੀ ਜਾਣਕਾਰੀ ਵੀ ਰੱਖਦਾ ਹੈ।
76وَإِذَا لَقُوا الَّذِينَ آمَنُوا قَالُوا آمَنَّا وَإِذَا خَلَا بَعْضُهُمْ إِلَىٰ بَعْضٍ قَالُوا أَتُحَدِّثُونَهُم بِمَا فَتَحَ اللَّهُ عَلَيْكُمْ لِيُحَاجُّوكُم بِهِ عِندَ رَبِّكُمْ ۚ أَفَلَا تَعْقِلُونَ
76਼ ਜਦੋਂ ਇਹ (ਮੁਨਾਫ਼ਿਕ) ਲੋਕ ਈਮਾਨ ਵਾਲਿਆਂ ਨੂੰ ਮਿਲਦੇ ਹਨ ਤਾਂ ਆਖਦੇ ਹਨ ਕਿ ਅਸੀਂ ਵੀ ਈਮਾਨ ਵਾਲੇ ਹਾਂ ਅਤੇ ਜਦੋਂ ਇਹ ਲੋਕ ਇਕ ਦੂਜੇ ਨੂੰ ਇਕਾਂਤ ਵਿਚ ਮਿਲਦੇ ਹਨ ਤਾਂ ਆਖਦੇ ਹਨ ਕਿ ਤੁਸੀਂ ਮੁਸਲਮਾਨਾਂ ਨੂੰ ਉਹ ਗੱਲਾਂ ਕਿਉਂ ਦੱਸਦੇ ਹੋ ਜਿਹੜੀਆਂ ਅੱਲਾਹ ਨੇ ਤੁਹਾਨੂੰ ਦੱਸੀਆਂ ਹਨ ? ਕੀ ਇਸ ਲਈ ਦੱਸਦੇ ਹੋ ਤਾਂ ਜੋ ਉਹਨਾਂ ਨੂੰ ਤੁਹਾਡੇ ਰੱਬ ਦੇ ਹਜ਼ੂਰ ਤੁਹਾਡੇ ਵਿਰੁੱਧ ਦਲੀਲ ਵਜੋਂ ਪੇਸ਼ ਕਰਨ? ਕੀ ਤੁਹਾਨੂੰ ਉੱਕਾ ਹੀ ਸਮਝ ਨਹੀਂ?
77أَوَلَا يَعْلَمُونَ أَنَّ اللَّهَ يَعْلَمُ مَا يُسِرُّونَ وَمَا يُعْلِنُونَ
77਼ ਕੀ ਉਹ (ਅਜਿਹੀਆਂ ਗੱਲਾਂ ਕਰਨ ਵਾਲੇ) ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਜਾਣਦਾ ਹੈ, ਉਹ ਵੀ ਜੋ ਉਹ ਗੁਪਤ ਰੱਖਦੇ ਹਨ ਅਤੇ ਉਹ ਵੀ ਜੋ ਉਹ ਪ੍ਰਗਟ ਕਰਦੇ ਹਨ।
78وَمِنْهُمْ أُمِّيُّونَ لَا يَعْلَمُونَ الْكِتَابَ إِلَّا أَمَانِيَّ وَإِنْ هُمْ إِلَّا يَظُنُّونَ
78਼ ਇਹਨਾਂ ਵਿੱਚੋਂ ਕੁੱਝ ਅਣਪੜ੍ਹ ਵੀ ਹਨ ਉਹ ਕਿਤਾਬ (ਵਿਚ ਲਿਖੇ) ਨੂੰ ਨਹੀਂ ਜਾਣਦੇ ਅਤੇ ਛੁੱਟ ਝੂਠੀਆਂ ਆਸਾਂ ਤੋਂ ਉਹ ਕੇਵਲ ਗੁਮਾਨ ਹੀ ਕਰਦੇ ਹਨ।
79فَوَيْلٌ لِّلَّذِينَ يَكْتُبُونَ الْكِتَابَ بِأَيْدِيهِمْ ثُمَّ يَقُولُونَ هَٰذَا مِنْ عِندِ اللَّهِ لِيَشْتَرُوا بِهِ ثَمَنًا قَلِيلًا ۖ فَوَيْلٌ لَّهُم مِّمَّا كَتَبَتْ أَيْدِيهِمْ وَوَيْلٌ لَّهُم مِّمَّا يَكْسِبُونَ
79਼ ਸੋ ਉਹਨਾਂ ਲੋਕਾਂ ਲਈ ਬਰਬਾਦੀ ਹੈ ਜਿਹੜੇ ਆਪਣੀ ਹੱਥੀਂ ਕਿਤਾਬ ਲਿਖਦੇ ਹਨ ਫਿਰ ਕਹਿੰਦੇ ਹਨ ਕਿ ਇਹ ਅੱਲਾਹ ਵੱਲੋਂ ਹੈ ਤਾਂ ਜੋ ਇਸ ਦੇ ਬਦਲੇ ਵਿਚ ਥੋੜ੍ਹੀ ਕੀਮਤ (ਸੰਸਾਰਿਕ ਲਾਭ) ਲੈ ਸਕਣ। ਇਸੇ ਲਈ ਜੋ ਵੀ ਉਹਨਾਂ ਦੇ ਹੱਥਾਂ ਨੇ ਲਿਖਿਆ ਉਸੇ ਕਾਰਨ ਉਹਨਾਂ ਦੀ ਬਰਬਾਦੀ ਹੈ ਅਤੇ ਉਹ ਜਿਹੜੀ ਵੀ ਕਮਾਈ ਕਰਦੇ ਹਨ ਉਸ ਕਾਰਨ ਵੀ ਉਹਨਾਂ ਦੀ ਬਰਬਾਦੀ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
77ਆਇਤ

ਅਨੁਵਾਦ — ਅਲ-ਬਕਰਾ 77

ਸੂਰਾ ਅਲ-ਬਕਰਾ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਕੀ ਉਹ (ਅਜਿਹੀਆਂ ਗੱਲਾਂ ਕਰਨ ਵਾਲੇ) ਨਹੀਂ ਜਾਣਦੇ ਕਿ…

ਸੂਰਾ ਆਇਤ 77/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 75–79. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers