ਅਲ-ਬਕਰਾ · 78/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَمِنْهُمْ أُمِّيُّونَ لَا يَعْلَمُونَ الْكِتَابَ إِلَّا أَمَانِيَّ وَإِنْ هُمْ إِلَّا يَظُنُّونَ ۝٧٨
Wa minhum ummiyyoona laa ya`lamoonal kitaaba illaaa amaaniyya wa in hum illaa yazunnoon
📖 ਪੰਜਾਬੀ ਵਿੱਚ
78਼ ਇਹਨਾਂ ਵਿੱਚੋਂ ਕੁੱਝ ਅਣਪੜ੍ਹ ਵੀ ਹਨ ਉਹ ਕਿਤਾਬ (ਵਿਚ ਲਿਖੇ) ਨੂੰ ਨਹੀਂ ਜਾਣਦੇ ਅਤੇ ਛੁੱਟ ਝੂਠੀਆਂ ਆਸਾਂ ਤੋਂ ਉਹ ਕੇਵਲ ਗੁਮਾਨ ਹੀ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਅਲ-ਬਕਰਾ

76وَإِذَا لَقُوا الَّذِينَ آمَنُوا قَالُوا آمَنَّا وَإِذَا خَلَا بَعْضُهُمْ إِلَىٰ بَعْضٍ قَالُوا أَتُحَدِّثُونَهُم بِمَا فَتَحَ اللَّهُ عَلَيْكُمْ لِيُحَاجُّوكُم بِهِ عِندَ رَبِّكُمْ ۚ أَفَلَا تَعْقِلُونَ
76਼ ਜਦੋਂ ਇਹ (ਮੁਨਾਫ਼ਿਕ) ਲੋਕ ਈਮਾਨ ਵਾਲਿਆਂ ਨੂੰ ਮਿਲਦੇ ਹਨ ਤਾਂ ਆਖਦੇ ਹਨ ਕਿ ਅਸੀਂ ਵੀ ਈਮਾਨ ਵਾਲੇ ਹਾਂ ਅਤੇ ਜਦੋਂ ਇਹ ਲੋਕ ਇਕ ਦੂਜੇ ਨੂੰ ਇਕਾਂਤ ਵਿਚ ਮਿਲਦੇ ਹਨ ਤਾਂ ਆਖਦੇ ਹਨ ਕਿ ਤੁਸੀਂ ਮੁਸਲਮਾਨਾਂ ਨੂੰ ਉਹ ਗੱਲਾਂ ਕਿਉਂ ਦੱਸਦੇ ਹੋ ਜਿਹੜੀਆਂ ਅੱਲਾਹ ਨੇ ਤੁਹਾਨੂੰ ਦੱਸੀਆਂ ਹਨ ? ਕੀ ਇਸ ਲਈ ਦੱਸਦੇ ਹੋ ਤਾਂ ਜੋ ਉਹਨਾਂ ਨੂੰ ਤੁਹਾਡੇ ਰੱਬ ਦੇ ਹਜ਼ੂਰ ਤੁਹਾਡੇ ਵਿਰੁੱਧ ਦਲੀਲ ਵਜੋਂ ਪੇਸ਼ ਕਰਨ? ਕੀ ਤੁਹਾਨੂੰ ਉੱਕਾ ਹੀ ਸਮਝ ਨਹੀਂ?
77أَوَلَا يَعْلَمُونَ أَنَّ اللَّهَ يَعْلَمُ مَا يُسِرُّونَ وَمَا يُعْلِنُونَ
77਼ ਕੀ ਉਹ (ਅਜਿਹੀਆਂ ਗੱਲਾਂ ਕਰਨ ਵਾਲੇ) ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਜਾਣਦਾ ਹੈ, ਉਹ ਵੀ ਜੋ ਉਹ ਗੁਪਤ ਰੱਖਦੇ ਹਨ ਅਤੇ ਉਹ ਵੀ ਜੋ ਉਹ ਪ੍ਰਗਟ ਕਰਦੇ ਹਨ।
78وَمِنْهُمْ أُمِّيُّونَ لَا يَعْلَمُونَ الْكِتَابَ إِلَّا أَمَانِيَّ وَإِنْ هُمْ إِلَّا يَظُنُّونَ
78਼ ਇਹਨਾਂ ਵਿੱਚੋਂ ਕੁੱਝ ਅਣਪੜ੍ਹ ਵੀ ਹਨ ਉਹ ਕਿਤਾਬ (ਵਿਚ ਲਿਖੇ) ਨੂੰ ਨਹੀਂ ਜਾਣਦੇ ਅਤੇ ਛੁੱਟ ਝੂਠੀਆਂ ਆਸਾਂ ਤੋਂ ਉਹ ਕੇਵਲ ਗੁਮਾਨ ਹੀ ਕਰਦੇ ਹਨ।
79فَوَيْلٌ لِّلَّذِينَ يَكْتُبُونَ الْكِتَابَ بِأَيْدِيهِمْ ثُمَّ يَقُولُونَ هَٰذَا مِنْ عِندِ اللَّهِ لِيَشْتَرُوا بِهِ ثَمَنًا قَلِيلًا ۖ فَوَيْلٌ لَّهُم مِّمَّا كَتَبَتْ أَيْدِيهِمْ وَوَيْلٌ لَّهُم مِّمَّا يَكْسِبُونَ
79਼ ਸੋ ਉਹਨਾਂ ਲੋਕਾਂ ਲਈ ਬਰਬਾਦੀ ਹੈ ਜਿਹੜੇ ਆਪਣੀ ਹੱਥੀਂ ਕਿਤਾਬ ਲਿਖਦੇ ਹਨ ਫਿਰ ਕਹਿੰਦੇ ਹਨ ਕਿ ਇਹ ਅੱਲਾਹ ਵੱਲੋਂ ਹੈ ਤਾਂ ਜੋ ਇਸ ਦੇ ਬਦਲੇ ਵਿਚ ਥੋੜ੍ਹੀ ਕੀਮਤ (ਸੰਸਾਰਿਕ ਲਾਭ) ਲੈ ਸਕਣ। ਇਸੇ ਲਈ ਜੋ ਵੀ ਉਹਨਾਂ ਦੇ ਹੱਥਾਂ ਨੇ ਲਿਖਿਆ ਉਸੇ ਕਾਰਨ ਉਹਨਾਂ ਦੀ ਬਰਬਾਦੀ ਹੈ ਅਤੇ ਉਹ ਜਿਹੜੀ ਵੀ ਕਮਾਈ ਕਰਦੇ ਹਨ ਉਸ ਕਾਰਨ ਵੀ ਉਹਨਾਂ ਦੀ ਬਰਬਾਦੀ ਹੈ।
80وَقَالُوا لَن تَمَسَّنَا النَّارُ إِلَّا أَيَّامًا مَّعْدُودَةً ۚ قُلْ أَتَّخَذْتُمْ عِندَ اللَّهِ عَهْدًا فَلَن يُخْلِفَ اللَّهُ عَهْدَهُ ۖ أَمْ تَقُولُونَ عَلَى اللَّهِ مَا لَا تَعْلَمُونَ
80਼ ਅਤੇ ਇਹਨਾਂ (ਯਹੂਦੀਆਂ) ਦਾ ਕਹਿਣਾ ਰੁ ਕਿ ਗਿਣਤੀ ਦੇ ਥੋੜ੍ਹੇ ਦਿਨਾਂ ਤੋਂ ਛੁੱਟ (ਨਰਕ ਦੀ) ਅੱਗ ਸਾਨੂੰ ਕਦੇ ਵੀ ਨਹੀਂ ਛੂਹੇਗੀ। ਇਹਨਾਂ ਨੂੰ ਪੁੱਛੋ, ਕੀ ਤੁਸੀਂ ਅੱਲਾਹ ਤੋਂ ਇਸ ਦਾ ਕੋਈ ਬਚਨ ਲਿਆ ਹੋਇਆ ਹੈ ?(ਜੇ ਹੈ) ਫਿਰ ਅੱਲਾਹ ਕਦੇ ਵੀ ਆਪਣੇ ਬਚਨਾਂ ਦੀ ਉਲੰਘਣਾ ਨਹੀਂ ਕਰਦਾ। ਕੀ ਤੁਸੀਂ ਅੱਲਾਹ ਦੇ ਸੰਬੰਧ ਵਿਚ ਉਹ ਗੱਲਾਂ ਕਰਦੇ ਹੋ ਜਿਸ ਦਾ ਤੁਹਾ` ਉੱਕਾ ਹੀ ਪਤਾ ਨਹੀਂ ?
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
78ਆਇਤ

ਅਨੁਵਾਦ — ਅਲ-ਬਕਰਾ 78

ਸੂਰਾ ਅਲ-ਬਕਰਾ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਇਹਨਾਂ ਵਿੱਚੋਂ ਕੁੱਝ ਅਣਪੜ੍ਹ ਵੀ ਹਨ ਉਹ ਕਿਤਾਬ (ਵਿਚ…

ਸੂਰਾ ਆਇਤ 78/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers