ਅਲ-ਬਕਰਾ · 79/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
فَوَيْلٌ لِّلَّذِينَ يَكْتُبُونَ الْكِتَابَ بِأَيْدِيهِمْ ثُمَّ يَقُولُونَ هَٰذَا مِنْ عِندِ اللَّهِ لِيَشْتَرُوا بِهِ ثَمَنًا قَلِيلًا ۖ فَوَيْلٌ لَّهُم مِّمَّا كَتَبَتْ أَيْدِيهِمْ وَوَيْلٌ لَّهُم مِّمَّا يَكْسِبُونَ ۝٧٩
Fawailul lillazeena yaktuboonal kitaaba bi aydddhim summa yaqooloona haazaa min `indil laahi liyashtaroo bihee samanan qaleelan fawilul lahum mimaa katabat aydeehim wa wailul lahum mimmaa yaksiboon
📖 ਪੰਜਾਬੀ ਵਿੱਚ
79਼ ਸੋ ਉਹਨਾਂ ਲੋਕਾਂ ਲਈ ਬਰਬਾਦੀ ਹੈ ਜਿਹੜੇ ਆਪਣੀ ਹੱਥੀਂ ਕਿਤਾਬ ਲਿਖਦੇ ਹਨ ਫਿਰ ਕਹਿੰਦੇ ਹਨ ਕਿ ਇਹ ਅੱਲਾਹ ਵੱਲੋਂ ਹੈ ਤਾਂ ਜੋ ਇਸ ਦੇ ਬਦਲੇ ਵਿਚ ਥੋੜ੍ਹੀ ਕੀਮਤ (ਸੰਸਾਰਿਕ ਲਾਭ) ਲੈ ਸਕਣ। ਇਸੇ ਲਈ ਜੋ ਵੀ ਉਹਨਾਂ ਦੇ ਹੱਥਾਂ ਨੇ ਲਿਖਿਆ ਉਸੇ ਕਾਰਨ ਉਹਨਾਂ ਦੀ ਬਰਬਾਦੀ ਹੈ ਅਤੇ ਉਹ ਜਿਹੜੀ ਵੀ ਕਮਾਈ ਕਰਦੇ ਹਨ ਉਸ ਕਾਰਨ ਵੀ ਉਹਨਾਂ ਦੀ ਬਰਬਾਦੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 77-81 — ਸੂਰਾ ਅਲ-ਬਕਰਾ

77أَوَلَا يَعْلَمُونَ أَنَّ اللَّهَ يَعْلَمُ مَا يُسِرُّونَ وَمَا يُعْلِنُونَ
77਼ ਕੀ ਉਹ (ਅਜਿਹੀਆਂ ਗੱਲਾਂ ਕਰਨ ਵਾਲੇ) ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ (ਸਭ ਕੁੱਝ) ਜਾਣਦਾ ਹੈ, ਉਹ ਵੀ ਜੋ ਉਹ ਗੁਪਤ ਰੱਖਦੇ ਹਨ ਅਤੇ ਉਹ ਵੀ ਜੋ ਉਹ ਪ੍ਰਗਟ ਕਰਦੇ ਹਨ।
78وَمِنْهُمْ أُمِّيُّونَ لَا يَعْلَمُونَ الْكِتَابَ إِلَّا أَمَانِيَّ وَإِنْ هُمْ إِلَّا يَظُنُّونَ
78਼ ਇਹਨਾਂ ਵਿੱਚੋਂ ਕੁੱਝ ਅਣਪੜ੍ਹ ਵੀ ਹਨ ਉਹ ਕਿਤਾਬ (ਵਿਚ ਲਿਖੇ) ਨੂੰ ਨਹੀਂ ਜਾਣਦੇ ਅਤੇ ਛੁੱਟ ਝੂਠੀਆਂ ਆਸਾਂ ਤੋਂ ਉਹ ਕੇਵਲ ਗੁਮਾਨ ਹੀ ਕਰਦੇ ਹਨ।
79فَوَيْلٌ لِّلَّذِينَ يَكْتُبُونَ الْكِتَابَ بِأَيْدِيهِمْ ثُمَّ يَقُولُونَ هَٰذَا مِنْ عِندِ اللَّهِ لِيَشْتَرُوا بِهِ ثَمَنًا قَلِيلًا ۖ فَوَيْلٌ لَّهُم مِّمَّا كَتَبَتْ أَيْدِيهِمْ وَوَيْلٌ لَّهُم مِّمَّا يَكْسِبُونَ
79਼ ਸੋ ਉਹਨਾਂ ਲੋਕਾਂ ਲਈ ਬਰਬਾਦੀ ਹੈ ਜਿਹੜੇ ਆਪਣੀ ਹੱਥੀਂ ਕਿਤਾਬ ਲਿਖਦੇ ਹਨ ਫਿਰ ਕਹਿੰਦੇ ਹਨ ਕਿ ਇਹ ਅੱਲਾਹ ਵੱਲੋਂ ਹੈ ਤਾਂ ਜੋ ਇਸ ਦੇ ਬਦਲੇ ਵਿਚ ਥੋੜ੍ਹੀ ਕੀਮਤ (ਸੰਸਾਰਿਕ ਲਾਭ) ਲੈ ਸਕਣ। ਇਸੇ ਲਈ ਜੋ ਵੀ ਉਹਨਾਂ ਦੇ ਹੱਥਾਂ ਨੇ ਲਿਖਿਆ ਉਸੇ ਕਾਰਨ ਉਹਨਾਂ ਦੀ ਬਰਬਾਦੀ ਹੈ ਅਤੇ ਉਹ ਜਿਹੜੀ ਵੀ ਕਮਾਈ ਕਰਦੇ ਹਨ ਉਸ ਕਾਰਨ ਵੀ ਉਹਨਾਂ ਦੀ ਬਰਬਾਦੀ ਹੈ।
80وَقَالُوا لَن تَمَسَّنَا النَّارُ إِلَّا أَيَّامًا مَّعْدُودَةً ۚ قُلْ أَتَّخَذْتُمْ عِندَ اللَّهِ عَهْدًا فَلَن يُخْلِفَ اللَّهُ عَهْدَهُ ۖ أَمْ تَقُولُونَ عَلَى اللَّهِ مَا لَا تَعْلَمُونَ
80਼ ਅਤੇ ਇਹਨਾਂ (ਯਹੂਦੀਆਂ) ਦਾ ਕਹਿਣਾ ਰੁ ਕਿ ਗਿਣਤੀ ਦੇ ਥੋੜ੍ਹੇ ਦਿਨਾਂ ਤੋਂ ਛੁੱਟ (ਨਰਕ ਦੀ) ਅੱਗ ਸਾਨੂੰ ਕਦੇ ਵੀ ਨਹੀਂ ਛੂਹੇਗੀ। ਇਹਨਾਂ ਨੂੰ ਪੁੱਛੋ, ਕੀ ਤੁਸੀਂ ਅੱਲਾਹ ਤੋਂ ਇਸ ਦਾ ਕੋਈ ਬਚਨ ਲਿਆ ਹੋਇਆ ਹੈ ?(ਜੇ ਹੈ) ਫਿਰ ਅੱਲਾਹ ਕਦੇ ਵੀ ਆਪਣੇ ਬਚਨਾਂ ਦੀ ਉਲੰਘਣਾ ਨਹੀਂ ਕਰਦਾ। ਕੀ ਤੁਸੀਂ ਅੱਲਾਹ ਦੇ ਸੰਬੰਧ ਵਿਚ ਉਹ ਗੱਲਾਂ ਕਰਦੇ ਹੋ ਜਿਸ ਦਾ ਤੁਹਾ` ਉੱਕਾ ਹੀ ਪਤਾ ਨਹੀਂ ?
81بَلَىٰ مَن كَسَبَ سَيِّئَةً وَأَحَاطَتْ بِهِ خَطِيئَتُهُ فَأُولَٰئِكَ أَصْحَابُ النَّارِ ۖ هُمْ فِيهَا خَالِدُونَ
81 ਜਿਸ ਨੇ ਵੀ ਕੋਈ ਬੁਰਾਈ ਕਮਾਈ ਅਤੇ ਉਸੇ ਬੁਰਾਈ ਵਿਚ ਉਹ ਘਿਰਿਆ ਰਿਹਾ ਉਹੀ ਤਾਂ ਨਰਕ ਵਿਚ ਜਾਵੇਗਾ ਅਤੇ ਸਦਾ ਉਸੇ ਵਿਚ ਹੀ ਰਹੇਗਾ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
79ਆਇਤ

ਅਨੁਵਾਦ — ਅਲ-ਬਕਰਾ 79

ਸੂਰਾ ਅਲ-ਬਕਰਾ ਆਇਤ 79 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 79਼ ਸੋ ਉਹਨਾਂ ਲੋਕਾਂ ਲਈ ਬਰਬਾਦੀ ਹੈ ਜਿਹੜੇ ਆਪਣੀ ਹੱਥੀਂ…

ਸੂਰਾ ਆਇਤ 79/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 77–81. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers