ਅਲ-ਬਕਰਾ · 8/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَمِنَ النَّاسِ مَن يَقُولُ آمَنَّا بِاللَّهِ وَبِالْيَوْمِ الْآخِرِ وَمَا هُم بِمُؤْمِنِينَ ۝٨
Wa minan naasi mai yaqoolu aamannaa billaahi wa bil yawmil aakhiri wa maa hum bimu`mineen
📖 ਪੰਜਾਬੀ ਵਿੱਚ
8਼ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਆਖਦੇ ਹਨ ਕਿ ਅਸੀਂ ਅੱਲਾਹ ਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਈਮਾਨ ਵਾਲੇ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਬਕਰਾ

6إِنَّ الَّذِينَ كَفَرُوا سَوَاءٌ عَلَيْهِمْ أَأَنذَرْتَهُمْ أَمْ لَمْ تُنذِرْهُمْ لَا يُؤْمِنُونَ
6਼ ਬੇਸ਼ਕ ਉਹ ਲੋਕ ਜਿਹੜੇ (ਕੁਰਆਨ ਦਾ) ਇਨਕਾਰ ਕਰਦੇ ਹਨ, (ਹੇ ਨਬੀ!) ਤੁਸੀਂ ਉਹਨਾਂ ਨੂੰ (ਨਰਕ ਦੇ ਅਜ਼ਾਬ ਤੋਂ) ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ, ਉਹ ਈਮਾਨ ਲਿਆਉਣ ਵਾਲੇ ਨਹੀਂ।
7خَتَمَ اللَّهُ عَلَىٰ قُلُوبِهِمْ وَعَلَىٰ سَمْعِهِمْ ۖ وَعَلَىٰ أَبْصَارِهِمْ غِشَاوَةٌ ۖ وَلَهُمْ عَذَابٌ عَظِيمٌ
7਼ ਅੱਲਾਹ ਨੇ ਉਹਨਾਂ ਦੇ ਦਿਲਾਂ ਤੇ ਕੰਨਾਂ ਉੱਤੇ ਮੋਹਰ ਲਾ ਦਿੱਤੀ ਹੈ ਅਤੇ ਉਹਨਾਂ ਦੀਆਂ ਅੱਖਾਂ ਉੱਤੇ ਪੜਦਾ ਪਿਆ ਹੋਇਆ ਹੈ। ਉਹਨਾਂ ਲਈ ਕਰੜੀ ਸਜ਼ਾ (ਦਾ ਪ੍ਰਬੰਧ) ਹੈ।
8وَمِنَ النَّاسِ مَن يَقُولُ آمَنَّا بِاللَّهِ وَبِالْيَوْمِ الْآخِرِ وَمَا هُم بِمُؤْمِنِينَ
8਼ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਆਖਦੇ ਹਨ ਕਿ ਅਸੀਂ ਅੱਲਾਹ ਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਈਮਾਨ ਵਾਲੇ ਨਹੀਂ।
9يُخَادِعُونَ اللَّهَ وَالَّذِينَ آمَنُوا وَمَا يَخْدَعُونَ إِلَّا أَنفُسَهُمْ وَمَا يَشْعُرُونَ
9਼ ਉਹ ਤਾਂ ਅੱਲਾਹ ਨੂੰ ਅਤੇ ਉਹਨਾਂ ਲੋਕਾਂ ਨੂੰ ਧੋਖਾ ਦੇ ਰਹੇ ਹਨ ਜਿਹੜੇ ਈਮਾਨ ਵਾਲੇ ਹਨ ਜਦੋਂ ਕਿ ਉਹ ਆਪਣੇ ਆਪ ਤੋਂ ਛੁੱਟ ਹੋਰ ਕਿਸੇ ਨੰ ਧੋਖਾ ਨਹੀਂ ਦੇ ਰਹੇ ਅਤੇ ਉਹਨਾਂ ਨੂੰ (ਇਸ ਦੀ) ਸਮਝ ਵੀ ਨਹੀਂ।
10فِي قُلُوبِهِم مَّرَضٌ فَزَادَهُمُ اللَّهُ مَرَضًا ۖ وَلَهُمْ عَذَابٌ أَلِيمٌ بِمَا كَانُوا يَكْذِبُونَ
10਼ ਉਹਨਾਂ ਦੇ ਦਿਲਾਂ ਨੂੰ ਇਕ ਰੋਗ (ਈਰਖਾ ਦਾ) ਲੱਗਿਆ ਹੋਇਆ ਹੈ ਅਤੇ ਅੱਲਾਹ ਨੇ ਉਹਨਾਂ ਦੇ ਇਸ ਰੋਗ ਨੂੰ ਹੋਰ ਵੀ ਵਧਾ ਦਿੱਤਾ ਹੈ। ਉਹਨਾਂ ਲਈ ਦੁਖਦਾਈ ਅਜ਼ਾਬ ਹੈ ਇਸ ਲਈ ਕਿ ਉਹ ਝੂਠ ਬੋਲਦੇ ਸਨ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
8ਆਇਤ

ਅਨੁਵਾਦ — ਅਲ-ਬਕਰਾ 8

ਸੂਰਾ ਅਲ-ਬਕਰਾ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਆਖਦੇ ਹਨ ਕਿ…

ਸੂਰਾ ਆਇਤ 8/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers