ਅਲ-ਬਕਰਾ · 82/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَالَّذِينَ آمَنُوا وَعَمِلُوا الصَّالِحَاتِ أُولَٰئِكَ أَصْحَابُ الْجَنَّةِ ۖ هُمْ فِيهَا خَالِدُونَ ۝٨٢
Wallazeena aamanoo wa `amilus saalihaati ulaaa`ika Ashaabul Jannati hum feeha khaalidoon
📖 ਪੰਜਾਬੀ ਵਿੱਚ
82਼ ਜਿਹੜੇ ਲੋਕ ਈਮਾਨ ਲਿਆਉਣਗੇ ਅਤੇ ਨੇਕ ਅਮਲ ਕਰਨਗੇ ਉਹ ਜੰਨਤੀ ਹਨ ਅਤੇ ਉਹ ਜੰਨਤ ਵਿਚ ਸਦਾ ਲਈ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 80-84 — ਸੂਰਾ ਅਲ-ਬਕਰਾ

80وَقَالُوا لَن تَمَسَّنَا النَّارُ إِلَّا أَيَّامًا مَّعْدُودَةً ۚ قُلْ أَتَّخَذْتُمْ عِندَ اللَّهِ عَهْدًا فَلَن يُخْلِفَ اللَّهُ عَهْدَهُ ۖ أَمْ تَقُولُونَ عَلَى اللَّهِ مَا لَا تَعْلَمُونَ
80਼ ਅਤੇ ਇਹਨਾਂ (ਯਹੂਦੀਆਂ) ਦਾ ਕਹਿਣਾ ਰੁ ਕਿ ਗਿਣਤੀ ਦੇ ਥੋੜ੍ਹੇ ਦਿਨਾਂ ਤੋਂ ਛੁੱਟ (ਨਰਕ ਦੀ) ਅੱਗ ਸਾਨੂੰ ਕਦੇ ਵੀ ਨਹੀਂ ਛੂਹੇਗੀ। ਇਹਨਾਂ ਨੂੰ ਪੁੱਛੋ, ਕੀ ਤੁਸੀਂ ਅੱਲਾਹ ਤੋਂ ਇਸ ਦਾ ਕੋਈ ਬਚਨ ਲਿਆ ਹੋਇਆ ਹੈ ?(ਜੇ ਹੈ) ਫਿਰ ਅੱਲਾਹ ਕਦੇ ਵੀ ਆਪਣੇ ਬਚਨਾਂ ਦੀ ਉਲੰਘਣਾ ਨਹੀਂ ਕਰਦਾ। ਕੀ ਤੁਸੀਂ ਅੱਲਾਹ ਦੇ ਸੰਬੰਧ ਵਿਚ ਉਹ ਗੱਲਾਂ ਕਰਦੇ ਹੋ ਜਿਸ ਦਾ ਤੁਹਾ` ਉੱਕਾ ਹੀ ਪਤਾ ਨਹੀਂ ?
81بَلَىٰ مَن كَسَبَ سَيِّئَةً وَأَحَاطَتْ بِهِ خَطِيئَتُهُ فَأُولَٰئِكَ أَصْحَابُ النَّارِ ۖ هُمْ فِيهَا خَالِدُونَ
81 ਜਿਸ ਨੇ ਵੀ ਕੋਈ ਬੁਰਾਈ ਕਮਾਈ ਅਤੇ ਉਸੇ ਬੁਰਾਈ ਵਿਚ ਉਹ ਘਿਰਿਆ ਰਿਹਾ ਉਹੀ ਤਾਂ ਨਰਕ ਵਿਚ ਜਾਵੇਗਾ ਅਤੇ ਸਦਾ ਉਸੇ ਵਿਚ ਹੀ ਰਹੇਗਾ।
82وَالَّذِينَ آمَنُوا وَعَمِلُوا الصَّالِحَاتِ أُولَٰئِكَ أَصْحَابُ الْجَنَّةِ ۖ هُمْ فِيهَا خَالِدُونَ
82਼ ਜਿਹੜੇ ਲੋਕ ਈਮਾਨ ਲਿਆਉਣਗੇ ਅਤੇ ਨੇਕ ਅਮਲ ਕਰਨਗੇ ਉਹ ਜੰਨਤੀ ਹਨ ਅਤੇ ਉਹ ਜੰਨਤ ਵਿਚ ਸਦਾ ਲਈ ਰਹਿਣਗੇ।
83وَإِذْ أَخَذْنَا مِيثَاقَ بَنِي إِسْرَائِيلَ لَا تَعْبُدُونَ إِلَّا اللَّهَ وَبِالْوَالِدَيْنِ إِحْسَانًا وَذِي الْقُرْبَىٰ وَالْيَتَامَىٰ وَالْمَسَاكِينِ وَقُولُوا لِلنَّاسِ حُسْنًا وَأَقِيمُوا الصَّلَاةَ وَآتُوا الزَّكَاةَ ثُمَّ تَوَلَّيْتُمْ إِلَّا قَلِيلًا مِّنكُمْ وَأَنتُم مُّعْرِضُونَ
83਼ ਅਤੇ ਜਦੋਂ ਅਸੀਂ ਬਨੀ ਇਸਰਾਈਲ ਤੋਂ ਪੱਕਾ ਬਚਨ ਲਿਆ ਸੀ ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰਨਾ ਅਤੇ ਮਾਂ, ਬਾਪ, ਰਿਸ਼ਤੇਦਾਰਾਂ, ਯਤੀਮਾਂ ਅਤੇ ਮਿਸਕੀਨਾਂ 1ਨਾਲ ਨੇਕ ਅਤੇ ਸੋਹਣਾ ਵਿਵਹਾਰ ਕਰਨਾ ਅਤੇ ਲੋਕਾਂ ਨੂੰ ਚੰਗੀਆਂ ਗੱਲਾਂ ਆਖਣਾ, ਨਮਾਜ਼ ਕਾਇਮ ਕਰਨਾ ਅਤੇ ਜ਼ਕਾਤ ਅਦਾ ਕਰਨਾ, ਪਰ ਤੁਸੀਂ ਇਹਨਾਂ (ਬਚਨਾਂ) ਤੋਂ ਫਿਰ ਗਏ ਤੁਹਾਡੇ ਵਿੱਚੋਂ ਥੋੜ੍ਹੇ ਲੋਕ ਹੀ (ਆਪਣੇ ਬਚਨਾਂ ਦੇ) ਪਾਬੰਦ ਰਹੇ। ਤੁਸੀਂ ਬਚਨਾਂ ਤੋਂ ਫਿਰ ਜਾਣ ਵਾਲੇ ਹੀ ਹੋ।
84وَإِذْ أَخَذْنَا مِيثَاقَكُمْ لَا تَسْفِكُونَ دِمَاءَكُمْ وَلَا تُخْرِجُونَ أَنفُسَكُم مِّن دِيَارِكُمْ ثُمَّ أَقْرَرْتُمْ وَأَنتُمْ تَشْهَدُونَ
84਼ ਅਤੇ ਜਦੋਂ ਅਸੀਂ ਤੁਹਾਥੋਂ ਪੱਕਾ ਬਚਨ ਲਿਆ ਸੀ ਕਿ ਤੁਸੀਂ ਆਪਸ ਵਿਚ ਇਕ ਦੂਜੇ ਦਾ ਖ਼ੂਨ ਨਹੀਂ ਬਹਾਉਗੇ ਅਤੇ ਨਾ ਹੀ ਘਰਾਂ ਤੋਂ ਬੇਘਰ ਕਰੋਗੇ ਫਿਰ ਤੁਸੀਂ ਇਸ ਦਾ ਇਕਰਾਰ ਵੀ ਕੀਤਾ ਸੀ ਜਿਸ ਦੇ ਤੁਸੀਂ ਆਪ ਹੀ ਗਵਾਹ ਹੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
82ਆਇਤ

ਅਨੁਵਾਦ — ਅਲ-ਬਕਰਾ 82

ਸੂਰਾ ਅਲ-ਬਕਰਾ ਆਇਤ 82 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 82਼ ਜਿਹੜੇ ਲੋਕ ਈਮਾਨ ਲਿਆਉਣਗੇ ਅਤੇ ਨੇਕ ਅਮਲ ਕਰਨਗੇ ਉਹ…

ਸੂਰਾ ਆਇਤ 82/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 80–84. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers