ਅਲ-ਬਕਰਾ · 94/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
قُلْ إِن كَانَتْ لَكُمُ الدَّارُ الْآخِرَةُ عِندَ اللَّهِ خَالِصَةً مِّن دُونِ النَّاسِ فَتَمَنَّوُا الْمَوْتَ إِن كُنتُمْ صَادِقِينَ ۝٩٤
Qul in kaanat lakumud Daarul Aakhiratu `indal laahi khaalisatam min doonin naasi fatamannawul mawta in kuntum saadiqeen
📖 ਪੰਜਾਬੀ ਵਿੱਚ
94਼ (ਹੇ ਨਬੀ! ਇਹਨਾਂ ਨੂੰ) ਆਖ ਦਿਓ ਕਿ ਜੇਕਰ ਅੱਲਾਹ ਦੇ ਕੋਲ ਆਖ਼ਿਰਤ ਦਾ ਘਰ ਤੁਹਾਡੇ ਲਈ ਹੀ ਵਿਸ਼ੇਸ਼ ਕੀਤਾ ਹੋਇਆ ਹੈ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਗੱਲ ਵਿਚ) ਸੱਚੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 92-96 — ਸੂਰਾ ਅਲ-ਬਕਰਾ

92۞ وَلَقَدْ جَاءَكُم مُّوسَىٰ بِالْبَيِّنَاتِ ثُمَّ اتَّخَذْتُمُ الْعِجْلَ مِن بَعْدِهِ وَأَنتُمْ ظَالِمُونَ
92਼ ਬੇਸ਼ੱਕ ਮੂਸਾ ਤੁਹਾਡੇ ਕੋਲ ਸਪਸ਼ਟ ਮੋਅਜਜ਼ੇ (ਰਬੀ ਚਮਤਕਾਰ) ਲੈ ਕੇ ਆਇਆ ਪਰ ਤੁਸੀਂ ਉਸ ਦੇ (ਤੂਰ ਪਹਾੜ ਉੱਤੇ) ਜਾਣ ਤੋਂ ਬਾਅਦ ਵੱਛੇ ਦੀ ਪੂਜਾ ਕਰਨੀ ਸ਼ੁਰੂ ਕਰ ਦਿੱਤੀ। ਅਸਲ ਵਿਚ ਤੁਸੀਂ ਤਾਂ ਹੋ ਹੀ ਜ਼ਾਲਮ।
93وَإِذْ أَخَذْنَا مِيثَاقَكُمْ وَرَفَعْنَا فَوْقَكُمُ الطُّورَ خُذُوا مَا آتَيْنَاكُم بِقُوَّةٍ وَاسْمَعُوا ۖ قَالُوا سَمِعْنَا وَعَصَيْنَا وَأُشْرِبُوا فِي قُلُوبِهِمُ الْعِجْلَ بِكُفْرِهِمْ ۚ قُلْ بِئْسَمَا يَأْمُرُكُم بِهِ إِيمَانُكُمْ إِن كُنتُم مُّؤْمِنِينَ
93਼ ਅਤੇ (ਰਤਾ ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੂਰ ਪਹਾੜ ਨੂੰ ਤੁਹਾਡੇ ਉੱਤੇ ਚੁੱਕ ਕੇ ਅਸਾਂ ਤੁਹਾਥੋਂ ਪੱਕਾ ਪ੍ਰਣ ਲਿਆ ਸੀ ਅਤੇ ਹੁਕਮ ਦਿੱਤਾ ਸੀ ਕਿ ਜੋ ਵੀ (ਆਦੇਸ਼) ਤੁਹਾਨੂੰ ਦਿੱਤੇ ਗਏ ਹਨ ਉਹਨਾਂ ਦੀ ਸਖ਼ਤੀ ਨਾਲ ਪਾਲਣਾ ਕਰੋ ਅਤੇ (ਹੁਕਮਾਂ ਨੂੰ ਧਿਆਨ ਨਾਲ) ਸੁਣੋ! ਉਹਨਾਂ (ਕੌਮ) ਨੇ ਆਖਿਆ ਕਿ ਅਸੀਂ (ਸਭ) ਸੁਣ ਲਿਆ ਹੈ ਪਰ ਅਸੀਂ (ਫ਼ੇਰ ਵੀ ਹੁਕਮਾਂ ਦੀ) ਪਾਲਣਾ ਨਹੀਂ ਕਰਾਂਗੇ। ਉਹਨਾਂ ਦੇ ਇਸੇ ਇਨਕਾਰ ਕਾਰਨ ਉਹਨਾਂ ਦੇ ਮਨਾਂ ਵਿਚ ਵਛੇ ਦੀ ਮੁਹੱਬਤ ਪਾ ਦਿੱਤੀ ਗਈ (ਹੇ ਨਬੀ! ਇਹਨਾਂ ਨੂੰ) ਆਖ ਦਿਓ ਕਿ ਜੇ ਤੁਸੀਂ ਮੋਮਿਨ ਹੋ ਤਾਂ (ਸਮਝ ਲਵੋ) ਕਿ ਉਹ ਕੰਮ ਸਾਰੇ ਹੀ ਬੁਰੇ ਹਨ ਜਿਨ੍ਹਾਂ ਲਈ ਤੁਹਾਡਾ ਈਮਾਨ (ਧਰਮ) ਤੁਹਾਨੂੰ ਹੁਕਮ ਦਿੰਦਾ ਹੈ।
94قُلْ إِن كَانَتْ لَكُمُ الدَّارُ الْآخِرَةُ عِندَ اللَّهِ خَالِصَةً مِّن دُونِ النَّاسِ فَتَمَنَّوُا الْمَوْتَ إِن كُنتُمْ صَادِقِينَ
94਼ (ਹੇ ਨਬੀ! ਇਹਨਾਂ ਨੂੰ) ਆਖ ਦਿਓ ਕਿ ਜੇਕਰ ਅੱਲਾਹ ਦੇ ਕੋਲ ਆਖ਼ਿਰਤ ਦਾ ਘਰ ਤੁਹਾਡੇ ਲਈ ਹੀ ਵਿਸ਼ੇਸ਼ ਕੀਤਾ ਹੋਇਆ ਹੈ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਗੱਲ ਵਿਚ) ਸੱਚੇ ਹੋ।
95وَلَن يَتَمَنَّوْهُ أَبَدًا بِمَا قَدَّمَتْ أَيْدِيهِمْ ۗ وَاللَّهُ عَلِيمٌ بِالظَّالِمِينَ
95਼ ਉਹ ਆਪਣੇ ਉਹਨਾਂ ਗੁਨਾਹਾਂ ਕਾਰਨ ਜਿਹੜੇ ਉਹ ਆਪਣੇ ਹੱਥੀ ਕਮਾ ਕੇ ਅੱਗੇ ਭੇਜ ਚੁੱਕੇ ਹਨ, ਕਦੇ ਵੀ ਇਸ (ਮੌਤ) ਦੀ ਕਾਮਨਾ ਨਹੀਂ ਕਰਨਗੇ। ਅੱਲਾਹ ਇਹਨਾਂ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
96وَلَتَجِدَنَّهُمْ أَحْرَصَ النَّاسِ عَلَىٰ حَيَاةٍ وَمِنَ الَّذِينَ أَشْرَكُوا ۚ يَوَدُّ أَحَدُهُمْ لَوْ يُعَمَّرُ أَلْفَ سَنَةٍ وَمَا هُوَ بِمُزَحْزِحِهِ مِنَ الْعَذَابِ أَن يُعَمَّرَ ۗ وَاللَّهُ بَصِيرٌ بِمَا يَعْمَلُونَ
96਼ ਤੁਸੀਂ ਇਹਨਾਂ (ਯਹੂਦੀਆਂ) ਨੂੰ ਸਭ ਤੋਂ ਵਧ ਕੇ ਜਿਉਣ ਦੇ ਲਾਲਚੀ ਵੇਖੋਗੇ ਉਹਨਾਂ ਤੋਂ ਵੀ ਵੱਧ ਜਿਹੜੇ ਸ਼ਿਰਕ ਕਰਦੇ ਹਨ। ਇਹਨਾਂ ਵਿਚ ਹਰੇਕ ਵਿਅਕਤੀ ਇਹੋ ਚਾਹੁੰਦਾ ਹੈ ਕਿ ਕਾਸ਼ ਉਸ ਨੂੰ ਇਕ ਹਜ਼ਾਰ ਸਾਲ ਦੀ ਉਮਰ ਮਿਲ ਜਾਵੇ ਜਦ ਕਿ ਇਹ ਲੰਮੀਆਂ ਉਮਰਾਂ ਵੀ ਉਹਨਾਂ ਨੂੰ ਅਜ਼ਾਬ ਤੋਂ ਬਚਾਉਣ ਵਾਲੀਆਂ ਨਹੀਂ। ਜਿਹੜੇ ਇਹ ਕੰਮ ਕਰਦੇ ਹਨ ਅੱਲਾਹ ਉਹਨਾਂ ਨੂੰ ਭਲੀ-ਭਾਂਤ ਜਾਣਦਾ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
94ਆਇਤ

ਅਨੁਵਾਦ — ਅਲ-ਬਕਰਾ 94

ਸੂਰਾ ਅਲ-ਬਕਰਾ ਆਇਤ 94 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 94਼ (ਹੇ ਨਬੀ! ਇਹਨਾਂ ਨੂੰ) ਆਖ ਦਿਓ ਕਿ ਜੇਕਰ ਅੱਲਾਹ…

ਸੂਰਾ ਆਇਤ 94/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 92–96. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers