ਅਲ-ਬਕਰਾ · 99/286
ਅਨੁਵਾਦ ਉਚਾਰਨ — ਅਲ-ਬਕਰਾ
وَلَقَدْ أَنزَلْنَا إِلَيْكَ آيَاتٍ بَيِّنَاتٍ ۖ وَمَا يَكْفُرُ بِهَا إِلَّا الْفَاسِقُونَ ۝٩٩
Wa laqad anzalnaaa ilaika Aayaatim baiyinaatinw wa maa yakfuru bihaaa illal faasiqoon
📖 ਪੰਜਾਬੀ ਵਿੱਚ
99਼ (ਹੇ ਨਬੀ!) ਜਿਹੜੀਆਂ ਖੁੱਲ੍ਹੀਆਂ ਆਇਤਾਂ ਅਸੀਂ ਤੁਹਾਡੇ ਵੱਲ ਭੇਜੀਆਂ ਹਨ, ਛੁੱਟ ਨਾ-ਫ਼ਰਮਾਨਾਂ ਤੋਂ, ਉਹਨਾਂ ਦਾ ਕੋਈ ਵੀ ਇਨਕਾਰ ਨਹੀਂ ਕਰਦਾ।
🎧 ਸੁਣੋ

📜 ਆਇਤ 97-101 — ਅਲ-ਬਕਰਾ

97قُلْ مَن كَانَ عَدُوًّا لِّجِبْرِيلَ فَإِنَّهُ نَزَّلَهُ عَلَىٰ قَلْبِكَ بِإِذْنِ اللَّهِ مُصَدِّقًا لِّمَا بَيْنَ يَدَيْهِ وَهُدًى وَبُشْرَىٰ لِلْمُؤْمِنِينَ
97਼ (ਹੇ ਨਬੀ!) ਤੁਸੀਂ ਆਖ ਦਿਓ ਕਿ ਜਿਹੜਾ ਵੀ ਕੋਈ ਜਿਬਰਾਈਲ ਦਾ ਵੈਰੀ ਹੈ (ਉਸ ਨੂੰ ਪਤਾ ਹੋਣਾ ਚਾਹੀਦਾ ਹੈ) ਕਿ ਉਹਨੇ ਹੀ ਇਸ .ਕੁਰਆਨ ਨੂੰ ਅੱਲਾਹ ਦੇ ਹੁਕਮਾਂ ਅਨੁਸਾਰ ਆਪ (ਮੁਹੰਮਦ) ਦੇ ਦਿਲ ’ਤੇ ਨਾਜ਼ਿਲ ਕੀਤਾ ਹੈ। ਇਹ (.ਕੁਰਆਨ) ਉਸ (ਤੌਰੈਤ) ਦੀ ਵੀ (ਅੱਲਾਹ ਵੱਲੋਂ ਹੋਣ ਦੀ) ਪੁਸ਼ਟੀ ਕਰਦਾ ਹੈ ਜਿਹੜੀ ਇਸ (.ਕੁਰਆਨ) ਤੋਂ ਪਹਿਲਾਂ ਨਾਜ਼ਿਲ ਹੋਈ ਸੀ ਅਤੇ (ਇਸ ਵਿਚ) ਈਮਾਨ ਵਾਲਿਆਂ ਲਈ ਹਿਦਾਇਤਾਂ ਅਤੇ ਖ਼ੁਸ਼ਖ਼ਬਰੀਆਂ ਹਨ।
98مَن كَانَ عَدُوًّا لِّلَّهِ وَمَلَائِكَتِهِ وَرُسُلِهِ وَجِبْرِيلَ وَمِيكَالَ فَإِنَّ اللَّهَ عَدُوٌّ لِّلْكَافِرِينَ
98਼ ਜਿਹੜਾ ਵੀ ਕੋਈ ਅੱਲਾਹ ਦਾ, ਉਸ ਦੇ ਫ਼ਰਿਸ਼ਤਿਆਂ ਦਾ, ਰਸੂਲਾਂ ਦਾ, ਜਿਬਰਾਈਲ ਤੇ ਮੀਕਾਈਲ (ਫ਼ਰਿਸ਼ਤਿਆਂ) ਦਾ ਵੈਰੀ ਹੈ ਤਾਂ ਅੱਲਾਹ ਵੀ (ਉਹਨਾਂ) ਕਾਫ਼ਰਾਂ ਦਾ ਵੈਰੀ ਹੈ।
99وَلَقَدْ أَنزَلْنَا إِلَيْكَ آيَاتٍ بَيِّنَاتٍ ۖ وَمَا يَكْفُرُ بِهَا إِلَّا الْفَاسِقُونَ
99਼ (ਹੇ ਨਬੀ!) ਜਿਹੜੀਆਂ ਖੁੱਲ੍ਹੀਆਂ ਆਇਤਾਂ ਅਸੀਂ ਤੁਹਾਡੇ ਵੱਲ ਭੇਜੀਆਂ ਹਨ, ਛੁੱਟ ਨਾ-ਫ਼ਰਮਾਨਾਂ ਤੋਂ, ਉਹਨਾਂ ਦਾ ਕੋਈ ਵੀ ਇਨਕਾਰ ਨਹੀਂ ਕਰਦਾ।
100أَوَكُلَّمَا عَاهَدُوا عَهْدًا نَّبَذَهُ فَرِيقٌ مِّنْهُم ۚ بَلْ أَكْثَرُهُمْ لَا يُؤْمِنُونَ
100਼ ਕੀ ਇਸ ਤਰ੍ਹਾਂ ਨਹੀਂ ਹੁੰਦਾ ਰਿਹਾ ਕਿ ਜਦੋਂ ਵੀ ਉਹਨਾਂ (ਯਹੂਦੀਆਂ) ਨੇ ਕੋਈ ਪ੍ਰਣ ਕੀਤਾ ਤਾਂ ਉਹਨਾਂ ਵਿੱਚੋਂ ਹੀ ਇਕ ਧਿਰ ਨੇ ਉਸ ਨੂੰ ਤੋੜ ਸੁੱਟਿਆ। ਇਹਨਾਂ ਵਿੱਚੋਂ ਬਥੇਰੇ ਲੋਕ ਈਮਾਨ ਲਿਆਉਂਦੇ ਹੀ ਨਹੀਂ।
101وَلَمَّا جَاءَهُمْ رَسُولٌ مِّنْ عِندِ اللَّهِ مُصَدِّقٌ لِّمَا مَعَهُمْ نَبَذَ فَرِيقٌ مِّنَ الَّذِينَ أُوتُوا الْكِتَابَ كِتَابَ اللَّهِ وَرَاءَ ظُهُورِهِمْ كَأَنَّهُمْ لَا يَعْلَمُونَ
101਼ ਜਦੋਂ ਵੀ ਅੱਲਾਹ ਵੱਲੋਂ ਇਹਨਾਂ ਕੋਲ ਕੋਈ ਨਬੀ ਆਇਆ ਜਿਹੜਾ ਇਹਨਾਂ ਕੋਲ ਮੌਜੂਦ (ਅੱਲਾਹ ਵੱਲੋਂ ਆਈਆਂ) ਕਿਤਾਬਾਂ ਦੀ ਪੁਸ਼ਟੀ ਕਰਦਾ ਸੀ। ਜਿਨ੍ਹਾਂ ਨੂੰ ਕਿਤਾਬ ਦਿੱਤੀ ਗਈ ਸੀ ਉਹਨਾਂ ਵਿੱਚੋਂ ਹੀ ਇਕ ਧਿਰ ਨੇ ਅੱਲਾਹ ਦੀ ਕਿਤਾਬ ਨੂੰ ਇਸ ਤਰ੍ਹਾਂ ਪਿਠ ਪਿਛੇ ਸੁੱਟ ਦਿੱਤਾ ਜਿਵੇਂ ਕਿ ਉਹ ਕੁੱਝ ਜਾਣਦੇ ਹੀ ਨਹੀਂ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
99ਆਇਤ

ਅਨੁਵਾਦ — ਅਲ-ਬਕਰਾ 99

ਸੂਰਾ ਅਲ-ਬਕਰਾ ਆਇਤ 99 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 99਼ (ਹੇ ਨਬੀ!) ਜਿਹੜੀਆਂ ਖੁੱਲ੍ਹੀਆਂ ਆਇਤਾਂ ਅਸੀਂ ਤੁਹਾਡੇ ਵੱਲ ਭੇਜੀਆਂ…

ਸੂਰਾ ਆਇਤ 99/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 97–101. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers