ਤਾਹਾ · 100/135
ਅਨੁਵਾਦ ਉਚਾਰਨ — ਤਾਹਾ
مَّنْ أَعْرَضَ عَنْهُ فَإِنَّهُ يَحْمِلُ يَوْمَ الْقِيَامَةِ وِزْرًا ۝١٠٠
Man a`rada `anhu, fa innahoo yahmilu Yawmal Qiyaamati wizraa
📖 ਪੰਜਾਬੀ ਵਿੱਚ
100਼ ਜਿਹੜਾ ਵੀ ਇਸ (ਨਸੀਹਤ) ਤੋਂ ਮੂੰਹ ਮੋੜੇਗਾ ਉਹ ਕਿਆਮਤ ਵਾਲੇ ਦਿਨ ਆਪਣੇ (ਪਾਪਾਂ ਦਾ) ਭਾਰ ਆਪ ਹੀ ਚੁੱਕੇਗਾ।1
🎧 ਸੁਣੋ

📜 ਆਇਤ 98-102 — ਤਾਹਾ

98إِنَّمَا إِلَٰهُكُمُ اللَّهُ الَّذِي لَا إِلَٰهَ إِلَّا هُوَ ۚ وَسِعَ كُلَّ شَيْءٍ عِلْمًا
98਼ ਹਕੀਕਤ ਇਹ ਹੈ ਕਿ ਤੁਹਾਡਾ ਸਭ ਦਾ ਇਸ਼ਟ ਕੇਵਲ ਇਕ ਅੱਲਾਹ ਹੈ, ਉਸ ਤੋਂ ਛੁੱਟ ਹੋਰ ਕੋਈ ਵੀ ਪੂਜਣ ਯੋਗ ਨਹੀਂ ਅਤੇ ਉਸ ਦਾ ਗਿਆਨ ਹਰੇਕ ਚੀਜ਼ ’ਤੇ ਭਾਰੂ ਹੈ।
99كَذَٰلِكَ نَقُصُّ عَلَيْكَ مِنْ أَنبَاءِ مَا قَدْ سَبَقَ ۚ وَقَدْ آتَيْنَاكَ مِن لَّدُنَّا ذِكْرًا
99਼ ਇਸ ਪ੍ਰਕਾਰ (ਹੇ ਮੁਹੰਮਦ ਸ:!) ਅਸੀਂ ਤੁਹਾਡੇ ਸਾਹਮਣੇ ਪਿਛਲੇ ਵਾਪਰੇ ਹੋਏ ਹਾਲਾਤ ਰੱਖ ਰਹੇ ਹਾਂ ਅਤੇ ਅਸੀਂ ਆਪਣੇ ਕੋਲੋਂ ਤੁਹਾਨੂੰ ਇਕ ਨਸੀਹਤ (.ਕੁਰਆਨ) ਬਖ਼ਸ਼ ਚੁੱਕੇ ਹਾਂ।
100مَّنْ أَعْرَضَ عَنْهُ فَإِنَّهُ يَحْمِلُ يَوْمَ الْقِيَامَةِ وِزْرًا
100਼ ਜਿਹੜਾ ਵੀ ਇਸ (ਨਸੀਹਤ) ਤੋਂ ਮੂੰਹ ਮੋੜੇਗਾ ਉਹ ਕਿਆਮਤ ਵਾਲੇ ਦਿਨ ਆਪਣੇ (ਪਾਪਾਂ ਦਾ) ਭਾਰ ਆਪ ਹੀ ਚੁੱਕੇਗਾ।1
101خَالِدِينَ فِيهِ ۖ وَسَاءَ لَهُمْ يَوْمَ الْقِيَامَةِ حِمْلًا
101਼ ਉਹ (ਪਾਪੀ) ਉਸੇ (ਬਿਪਤਾ) ਵਿਚ ਸਦਾ ਲਈ (ਫਸੇ) ਰਹਿੰਣਗੇ ਅਤੇ ਕਿਆਮਤ ਦਿਹਾੜੇ ਇਹ (ਪਾਪਾਂ ਦਾ) ਭਾਰ ਉਹਨਾਂ ਲਈ ਬੜਾ ਹੀ ਦੁਖਦਾਈ ਹੋਵੇਗਾ।
102يَوْمَ يُنفَخُ فِي الصُّورِ ۚ وَنَحْشُرُ الْمُجْرِمِينَ يَوْمَئِذٍ زُرْقًا
102਼ ਜਿਸ ਦਿਨ ਬਿਗੁਲ (ਨਰਸਿੰਘਾ) ਬਜਾਇਆ ਜਾਵੇਗੇ, ਉਸ ਦਿਨ ਅਸੀਂ ਸਾਰੇ ਅਪਰਾਧੀਆਂ ਨੂੰ ਇਕੱਠਾ ਕਰਾਂਗੇ ਜਿਨ੍ਹਾਂ ਦੀਆਂ ਅੱਖਾਂ ਨੀਲੀਆਂ (ਪੀਲੀਆਂ) ਹੋ ਰਹੀਆਂ ਹੋਣਗੀਆਂ।
ਤਾਹਾਕੁਰਾਨ ਸੂਚੀ
135ਆਇਤ
MeccanRevelation
100ਆਇਤ

ਅਨੁਵਾਦ — ਤਾਹਾ 100

ਸੂਰਾ ਤਾਹਾ ਆਇਤ 100 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 100਼ ਜਿਹੜਾ ਵੀ ਇਸ (ਨਸੀਹਤ) ਤੋਂ ਮੂੰਹ ਮੋੜੇਗਾ ਉਹ ਕਿਆਮਤ…

ਸੂਰਾ ਆਇਤ 100/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 98–102. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers