ਤਾਹਾ · 101/135
ਅਨੁਵਾਦ ਉਚਾਰਨ — ਸੂਰਾ ਤਾਹਾ
خَالِدِينَ فِيهِ ۖ وَسَاءَ لَهُمْ يَوْمَ الْقِيَامَةِ حِمْلًا ۝١٠١
Khaalideena feehi wa saaa`a lahum Yawmal Qiyaamati himlaa
📖 ਪੰਜਾਬੀ ਵਿੱਚ
101਼ ਉਹ (ਪਾਪੀ) ਉਸੇ (ਬਿਪਤਾ) ਵਿਚ ਸਦਾ ਲਈ (ਫਸੇ) ਰਹਿੰਣਗੇ ਅਤੇ ਕਿਆਮਤ ਦਿਹਾੜੇ ਇਹ (ਪਾਪਾਂ ਦਾ) ਭਾਰ ਉਹਨਾਂ ਲਈ ਬੜਾ ਹੀ ਦੁਖਦਾਈ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 99-103 — ਸੂਰਾ ਤਾਹਾ

99كَذَٰلِكَ نَقُصُّ عَلَيْكَ مِنْ أَنبَاءِ مَا قَدْ سَبَقَ ۚ وَقَدْ آتَيْنَاكَ مِن لَّدُنَّا ذِكْرًا
99਼ ਇਸ ਪ੍ਰਕਾਰ (ਹੇ ਮੁਹੰਮਦ ਸ:!) ਅਸੀਂ ਤੁਹਾਡੇ ਸਾਹਮਣੇ ਪਿਛਲੇ ਵਾਪਰੇ ਹੋਏ ਹਾਲਾਤ ਰੱਖ ਰਹੇ ਹਾਂ ਅਤੇ ਅਸੀਂ ਆਪਣੇ ਕੋਲੋਂ ਤੁਹਾਨੂੰ ਇਕ ਨਸੀਹਤ (.ਕੁਰਆਨ) ਬਖ਼ਸ਼ ਚੁੱਕੇ ਹਾਂ।
100مَّنْ أَعْرَضَ عَنْهُ فَإِنَّهُ يَحْمِلُ يَوْمَ الْقِيَامَةِ وِزْرًا
100਼ ਜਿਹੜਾ ਵੀ ਇਸ (ਨਸੀਹਤ) ਤੋਂ ਮੂੰਹ ਮੋੜੇਗਾ ਉਹ ਕਿਆਮਤ ਵਾਲੇ ਦਿਨ ਆਪਣੇ (ਪਾਪਾਂ ਦਾ) ਭਾਰ ਆਪ ਹੀ ਚੁੱਕੇਗਾ।1
101خَالِدِينَ فِيهِ ۖ وَسَاءَ لَهُمْ يَوْمَ الْقِيَامَةِ حِمْلًا
101਼ ਉਹ (ਪਾਪੀ) ਉਸੇ (ਬਿਪਤਾ) ਵਿਚ ਸਦਾ ਲਈ (ਫਸੇ) ਰਹਿੰਣਗੇ ਅਤੇ ਕਿਆਮਤ ਦਿਹਾੜੇ ਇਹ (ਪਾਪਾਂ ਦਾ) ਭਾਰ ਉਹਨਾਂ ਲਈ ਬੜਾ ਹੀ ਦੁਖਦਾਈ ਹੋਵੇਗਾ।
102يَوْمَ يُنفَخُ فِي الصُّورِ ۚ وَنَحْشُرُ الْمُجْرِمِينَ يَوْمَئِذٍ زُرْقًا
102਼ ਜਿਸ ਦਿਨ ਬਿਗੁਲ (ਨਰਸਿੰਘਾ) ਬਜਾਇਆ ਜਾਵੇਗੇ, ਉਸ ਦਿਨ ਅਸੀਂ ਸਾਰੇ ਅਪਰਾਧੀਆਂ ਨੂੰ ਇਕੱਠਾ ਕਰਾਂਗੇ ਜਿਨ੍ਹਾਂ ਦੀਆਂ ਅੱਖਾਂ ਨੀਲੀਆਂ (ਪੀਲੀਆਂ) ਹੋ ਰਹੀਆਂ ਹੋਣਗੀਆਂ।
103يَتَخَافَتُونَ بَيْنَهُمْ إِن لَّبِثْتُمْ إِلَّا عَشْرًا
103਼ ਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ ਤਾਂ (ਸੰਸਾਰ ਵਿਚ) ਕੇਵਲ ਦਸ ਦਿਨ ਹੀ ਰਹੇ ਸੀ।
ਤਾਹਾਕੁਰਾਨ ਸੂਚੀ
135ਆਇਤ
MeccanRevelation
101ਆਇਤ

ਅਨੁਵਾਦ — ਤਾਹਾ 101

ਸੂਰਾ ਤਾਹਾ ਆਇਤ 101 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 101਼ ਉਹ (ਪਾਪੀ) ਉਸੇ (ਬਿਪਤਾ) ਵਿਚ ਸਦਾ ਲਈ (ਫਸੇ) ਰਹਿੰਣਗੇ…

ਸੂਰਾ ਆਇਤ 101/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 99–103. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers