ਤਾਹਾ · 102/135
ਅਨੁਵਾਦ ਉਚਾਰਨ — ਸੂਰਾ ਤਾਹਾ
يَوْمَ يُنفَخُ فِي الصُّورِ ۚ وَنَحْشُرُ الْمُجْرِمِينَ يَوْمَئِذٍ زُرْقًا ۝١٠٢
Yawma yunfakhu fissoori wa nahshurul mujrimeena Yawma `izin zurqaa
📖 ਪੰਜਾਬੀ ਵਿੱਚ
102਼ ਜਿਸ ਦਿਨ ਬਿਗੁਲ (ਨਰਸਿੰਘਾ) ਬਜਾਇਆ ਜਾਵੇਗੇ, ਉਸ ਦਿਨ ਅਸੀਂ ਸਾਰੇ ਅਪਰਾਧੀਆਂ ਨੂੰ ਇਕੱਠਾ ਕਰਾਂਗੇ ਜਿਨ੍ਹਾਂ ਦੀਆਂ ਅੱਖਾਂ ਨੀਲੀਆਂ (ਪੀਲੀਆਂ) ਹੋ ਰਹੀਆਂ ਹੋਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 100-104 — ਸੂਰਾ ਤਾਹਾ

100مَّنْ أَعْرَضَ عَنْهُ فَإِنَّهُ يَحْمِلُ يَوْمَ الْقِيَامَةِ وِزْرًا
100਼ ਜਿਹੜਾ ਵੀ ਇਸ (ਨਸੀਹਤ) ਤੋਂ ਮੂੰਹ ਮੋੜੇਗਾ ਉਹ ਕਿਆਮਤ ਵਾਲੇ ਦਿਨ ਆਪਣੇ (ਪਾਪਾਂ ਦਾ) ਭਾਰ ਆਪ ਹੀ ਚੁੱਕੇਗਾ।1
101خَالِدِينَ فِيهِ ۖ وَسَاءَ لَهُمْ يَوْمَ الْقِيَامَةِ حِمْلًا
101਼ ਉਹ (ਪਾਪੀ) ਉਸੇ (ਬਿਪਤਾ) ਵਿਚ ਸਦਾ ਲਈ (ਫਸੇ) ਰਹਿੰਣਗੇ ਅਤੇ ਕਿਆਮਤ ਦਿਹਾੜੇ ਇਹ (ਪਾਪਾਂ ਦਾ) ਭਾਰ ਉਹਨਾਂ ਲਈ ਬੜਾ ਹੀ ਦੁਖਦਾਈ ਹੋਵੇਗਾ।
102يَوْمَ يُنفَخُ فِي الصُّورِ ۚ وَنَحْشُرُ الْمُجْرِمِينَ يَوْمَئِذٍ زُرْقًا
102਼ ਜਿਸ ਦਿਨ ਬਿਗੁਲ (ਨਰਸਿੰਘਾ) ਬਜਾਇਆ ਜਾਵੇਗੇ, ਉਸ ਦਿਨ ਅਸੀਂ ਸਾਰੇ ਅਪਰਾਧੀਆਂ ਨੂੰ ਇਕੱਠਾ ਕਰਾਂਗੇ ਜਿਨ੍ਹਾਂ ਦੀਆਂ ਅੱਖਾਂ ਨੀਲੀਆਂ (ਪੀਲੀਆਂ) ਹੋ ਰਹੀਆਂ ਹੋਣਗੀਆਂ।
103يَتَخَافَتُونَ بَيْنَهُمْ إِن لَّبِثْتُمْ إِلَّا عَشْرًا
103਼ ਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ ਤਾਂ (ਸੰਸਾਰ ਵਿਚ) ਕੇਵਲ ਦਸ ਦਿਨ ਹੀ ਰਹੇ ਸੀ।
104نَّحْنُ أَعْلَمُ بِمَا يَقُولُونَ إِذْ يَقُولُ أَمْثَلُهُمْ طَرِيقَةً إِن لَّبِثْتُمْ إِلَّا يَوْمًا
104਼ ਉਹ ਜੋ ਕਹਿ ਰਹੇ ਹਨ ਅਸੀਂ ਉਸ ਦੀ ਸੱਚਾਈ ਨੂੰ ਜਾਣਦੇ ਹਾਂ, ਉਹਨਾਂ (ਪਾਪੀਆਂ) ਵਿੱਚੋਂ ਜਿਹੜਾ ਸੂਝਵਾਣ ਹੋਵੇਗਾ ਉਹ ਕਹੇਗਾ ਕਿ ਤੁਸੀਂ ਤਾਂ ਕੇਵਲ (ਸੰਸਾਰ ਵਿਚ) ਇਕ ਦਿਨ ਹੀ ਰਹੇ ਸੀ।
ਤਾਹਾਕੁਰਾਨ ਸੂਚੀ
135ਆਇਤ
MeccanRevelation
102ਆਇਤ

ਅਨੁਵਾਦ — ਤਾਹਾ 102

ਸੂਰਾ ਤਾਹਾ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ ਜਿਸ ਦਿਨ ਬਿਗੁਲ (ਨਰਸਿੰਘਾ) ਬਜਾਇਆ ਜਾਵੇਗੇ, ਉਸ ਦਿਨ ਅਸੀਂ…

ਸੂਰਾ ਆਇਤ 102/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 100–104. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers