ਤਾਹਾ · 103/135
ਅਨੁਵਾਦ ਉਚਾਰਨ — ਤਾਹਾ
يَتَخَافَتُونَ بَيْنَهُمْ إِن لَّبِثْتُمْ إِلَّا عَشْرًا ۝١٠٣
Yatakhaafatoona bainahum il labistum illaa `ashraa
📖 ਪੰਜਾਬੀ ਵਿੱਚ
103਼ ਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ ਤਾਂ (ਸੰਸਾਰ ਵਿਚ) ਕੇਵਲ ਦਸ ਦਿਨ ਹੀ ਰਹੇ ਸੀ।
🎧 ਸੁਣੋ

📜 ਆਇਤ 101-105 — ਤਾਹਾ

101خَالِدِينَ فِيهِ ۖ وَسَاءَ لَهُمْ يَوْمَ الْقِيَامَةِ حِمْلًا
101਼ ਉਹ (ਪਾਪੀ) ਉਸੇ (ਬਿਪਤਾ) ਵਿਚ ਸਦਾ ਲਈ (ਫਸੇ) ਰਹਿੰਣਗੇ ਅਤੇ ਕਿਆਮਤ ਦਿਹਾੜੇ ਇਹ (ਪਾਪਾਂ ਦਾ) ਭਾਰ ਉਹਨਾਂ ਲਈ ਬੜਾ ਹੀ ਦੁਖਦਾਈ ਹੋਵੇਗਾ।
102يَوْمَ يُنفَخُ فِي الصُّورِ ۚ وَنَحْشُرُ الْمُجْرِمِينَ يَوْمَئِذٍ زُرْقًا
102਼ ਜਿਸ ਦਿਨ ਬਿਗੁਲ (ਨਰਸਿੰਘਾ) ਬਜਾਇਆ ਜਾਵੇਗੇ, ਉਸ ਦਿਨ ਅਸੀਂ ਸਾਰੇ ਅਪਰਾਧੀਆਂ ਨੂੰ ਇਕੱਠਾ ਕਰਾਂਗੇ ਜਿਨ੍ਹਾਂ ਦੀਆਂ ਅੱਖਾਂ ਨੀਲੀਆਂ (ਪੀਲੀਆਂ) ਹੋ ਰਹੀਆਂ ਹੋਣਗੀਆਂ।
103يَتَخَافَتُونَ بَيْنَهُمْ إِن لَّبِثْتُمْ إِلَّا عَشْرًا
103਼ ਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ ਤਾਂ (ਸੰਸਾਰ ਵਿਚ) ਕੇਵਲ ਦਸ ਦਿਨ ਹੀ ਰਹੇ ਸੀ।
104نَّحْنُ أَعْلَمُ بِمَا يَقُولُونَ إِذْ يَقُولُ أَمْثَلُهُمْ طَرِيقَةً إِن لَّبِثْتُمْ إِلَّا يَوْمًا
104਼ ਉਹ ਜੋ ਕਹਿ ਰਹੇ ਹਨ ਅਸੀਂ ਉਸ ਦੀ ਸੱਚਾਈ ਨੂੰ ਜਾਣਦੇ ਹਾਂ, ਉਹਨਾਂ (ਪਾਪੀਆਂ) ਵਿੱਚੋਂ ਜਿਹੜਾ ਸੂਝਵਾਣ ਹੋਵੇਗਾ ਉਹ ਕਹੇਗਾ ਕਿ ਤੁਸੀਂ ਤਾਂ ਕੇਵਲ (ਸੰਸਾਰ ਵਿਚ) ਇਕ ਦਿਨ ਹੀ ਰਹੇ ਸੀ।
105وَيَسْأَلُونَكَ عَنِ الْجِبَالِ فَقُلْ يَنسِفُهَا رَبِّي نَسْفًا
105਼ (ਹੇ ਨਬੀ!) ਉਹ (ਕਾਫ਼ਿਰ) ਤੁਹਾਥੋਂ ਪਹਾੜਾਂ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਕਿਆਮਤ ਦਿਹਾੜੇ ਉਹਨਾਂ ਨੂੰ ਮੇਰਾ ਮਾਲਿਕ (ਧੂੜ ਬਣਾ ਕੇ) ਉੜਾ ਦੇਵੇਗਾ।
ਤਾਹਾਕੁਰਾਨ ਸੂਚੀ
135ਆਇਤ
MeccanRevelation
103ਆਇਤ

ਅਨੁਵਾਦ — ਤਾਹਾ 103

ਸੂਰਾ ਤਾਹਾ ਆਇਤ 103 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 103਼ ਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ…

ਸੂਰਾ ਆਇਤ 103/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 101–105. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers