ਤਾਹਾ · 104/135
ਅਨੁਵਾਦ ਉਚਾਰਨ — ਸੂਰਾ ਤਾਹਾ
نَّحْنُ أَعْلَمُ بِمَا يَقُولُونَ إِذْ يَقُولُ أَمْثَلُهُمْ طَرِيقَةً إِن لَّبِثْتُمْ إِلَّا يَوْمًا ۝١٠٤
nahnu a`lamu bimaa yaqooloona iz yaqoolu amsaluhum tareeqatan illabistum illaa yawmaa
📖 ਪੰਜਾਬੀ ਵਿੱਚ
104਼ ਉਹ ਜੋ ਕਹਿ ਰਹੇ ਹਨ ਅਸੀਂ ਉਸ ਦੀ ਸੱਚਾਈ ਨੂੰ ਜਾਣਦੇ ਹਾਂ, ਉਹਨਾਂ (ਪਾਪੀਆਂ) ਵਿੱਚੋਂ ਜਿਹੜਾ ਸੂਝਵਾਣ ਹੋਵੇਗਾ ਉਹ ਕਹੇਗਾ ਕਿ ਤੁਸੀਂ ਤਾਂ ਕੇਵਲ (ਸੰਸਾਰ ਵਿਚ) ਇਕ ਦਿਨ ਹੀ ਰਹੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 102-106 — ਸੂਰਾ ਤਾਹਾ

102يَوْمَ يُنفَخُ فِي الصُّورِ ۚ وَنَحْشُرُ الْمُجْرِمِينَ يَوْمَئِذٍ زُرْقًا
102਼ ਜਿਸ ਦਿਨ ਬਿਗੁਲ (ਨਰਸਿੰਘਾ) ਬਜਾਇਆ ਜਾਵੇਗੇ, ਉਸ ਦਿਨ ਅਸੀਂ ਸਾਰੇ ਅਪਰਾਧੀਆਂ ਨੂੰ ਇਕੱਠਾ ਕਰਾਂਗੇ ਜਿਨ੍ਹਾਂ ਦੀਆਂ ਅੱਖਾਂ ਨੀਲੀਆਂ (ਪੀਲੀਆਂ) ਹੋ ਰਹੀਆਂ ਹੋਣਗੀਆਂ।
103يَتَخَافَتُونَ بَيْنَهُمْ إِن لَّبِثْتُمْ إِلَّا عَشْرًا
103਼ ਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ ਤਾਂ (ਸੰਸਾਰ ਵਿਚ) ਕੇਵਲ ਦਸ ਦਿਨ ਹੀ ਰਹੇ ਸੀ।
104نَّحْنُ أَعْلَمُ بِمَا يَقُولُونَ إِذْ يَقُولُ أَمْثَلُهُمْ طَرِيقَةً إِن لَّبِثْتُمْ إِلَّا يَوْمًا
104਼ ਉਹ ਜੋ ਕਹਿ ਰਹੇ ਹਨ ਅਸੀਂ ਉਸ ਦੀ ਸੱਚਾਈ ਨੂੰ ਜਾਣਦੇ ਹਾਂ, ਉਹਨਾਂ (ਪਾਪੀਆਂ) ਵਿੱਚੋਂ ਜਿਹੜਾ ਸੂਝਵਾਣ ਹੋਵੇਗਾ ਉਹ ਕਹੇਗਾ ਕਿ ਤੁਸੀਂ ਤਾਂ ਕੇਵਲ (ਸੰਸਾਰ ਵਿਚ) ਇਕ ਦਿਨ ਹੀ ਰਹੇ ਸੀ।
105وَيَسْأَلُونَكَ عَنِ الْجِبَالِ فَقُلْ يَنسِفُهَا رَبِّي نَسْفًا
105਼ (ਹੇ ਨਬੀ!) ਉਹ (ਕਾਫ਼ਿਰ) ਤੁਹਾਥੋਂ ਪਹਾੜਾਂ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਕਿਆਮਤ ਦਿਹਾੜੇ ਉਹਨਾਂ ਨੂੰ ਮੇਰਾ ਮਾਲਿਕ (ਧੂੜ ਬਣਾ ਕੇ) ਉੜਾ ਦੇਵੇਗਾ।
106فَيَذَرُهَا قَاعًا صَفْصَفًا
106਼ ਅਤੇ ਧਰਤੀ ਨੂੰ ਰੜਾ ਮੈਦਾਨ ਬਣਾ ਦੇਵੇਗਾ।
ਤਾਹਾਕੁਰਾਨ ਸੂਚੀ
135ਆਇਤ
MeccanRevelation
104ਆਇਤ

ਅਨੁਵਾਦ — ਤਾਹਾ 104

ਸੂਰਾ ਤਾਹਾ ਆਇਤ 104 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 104਼ ਉਹ ਜੋ ਕਹਿ ਰਹੇ ਹਨ ਅਸੀਂ ਉਸ ਦੀ ਸੱਚਾਈ…

ਸੂਰਾ ਆਇਤ 104/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 102–106. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers