ਤਾਹਾ · 105/135
ਅਨੁਵਾਦ ਉਚਾਰਨ — ਸੂਰਾ ਤਾਹਾ
وَيَسْأَلُونَكَ عَنِ الْجِبَالِ فَقُلْ يَنسِفُهَا رَبِّي نَسْفًا ۝١٠٥
Wa yas`aloonaka `anil jibaali faqul yansifuhaa Rabbee nasfaa
📖 ਪੰਜਾਬੀ ਵਿੱਚ
105਼ (ਹੇ ਨਬੀ!) ਉਹ (ਕਾਫ਼ਿਰ) ਤੁਹਾਥੋਂ ਪਹਾੜਾਂ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਕਿਆਮਤ ਦਿਹਾੜੇ ਉਹਨਾਂ ਨੂੰ ਮੇਰਾ ਮਾਲਿਕ (ਧੂੜ ਬਣਾ ਕੇ) ਉੜਾ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 103-107 — ਸੂਰਾ ਤਾਹਾ

103يَتَخَافَتُونَ بَيْنَهُمْ إِن لَّبِثْتُمْ إِلَّا عَشْرًا
103਼ ਉਹ (ਪਾਪੀ) ਆਪਸ ਵਿਚ ਹੌਲੀ-ਹੌਲੀ ਗੱਲਾਂ ਕਰਨਗੇ ਕਿ ਅਸੀਂ ਤਾਂ (ਸੰਸਾਰ ਵਿਚ) ਕੇਵਲ ਦਸ ਦਿਨ ਹੀ ਰਹੇ ਸੀ।
104نَّحْنُ أَعْلَمُ بِمَا يَقُولُونَ إِذْ يَقُولُ أَمْثَلُهُمْ طَرِيقَةً إِن لَّبِثْتُمْ إِلَّا يَوْمًا
104਼ ਉਹ ਜੋ ਕਹਿ ਰਹੇ ਹਨ ਅਸੀਂ ਉਸ ਦੀ ਸੱਚਾਈ ਨੂੰ ਜਾਣਦੇ ਹਾਂ, ਉਹਨਾਂ (ਪਾਪੀਆਂ) ਵਿੱਚੋਂ ਜਿਹੜਾ ਸੂਝਵਾਣ ਹੋਵੇਗਾ ਉਹ ਕਹੇਗਾ ਕਿ ਤੁਸੀਂ ਤਾਂ ਕੇਵਲ (ਸੰਸਾਰ ਵਿਚ) ਇਕ ਦਿਨ ਹੀ ਰਹੇ ਸੀ।
105وَيَسْأَلُونَكَ عَنِ الْجِبَالِ فَقُلْ يَنسِفُهَا رَبِّي نَسْفًا
105਼ (ਹੇ ਨਬੀ!) ਉਹ (ਕਾਫ਼ਿਰ) ਤੁਹਾਥੋਂ ਪਹਾੜਾਂ ਬਾਰੇ ਪੁੱਛਦੇ ਹਨ, ਤੁਸੀਂ ਆਖੋ ਕਿ ਕਿਆਮਤ ਦਿਹਾੜੇ ਉਹਨਾਂ ਨੂੰ ਮੇਰਾ ਮਾਲਿਕ (ਧੂੜ ਬਣਾ ਕੇ) ਉੜਾ ਦੇਵੇਗਾ।
106فَيَذَرُهَا قَاعًا صَفْصَفًا
106਼ ਅਤੇ ਧਰਤੀ ਨੂੰ ਰੜਾ ਮੈਦਾਨ ਬਣਾ ਦੇਵੇਗਾ।
107لَّا تَرَىٰ فِيهَا عِوَجًا وَلَا أَمْتًا
107਼ ਜਿਸ ਵਿਚ ਨਾ ਤਾਂ ਕੋਈ ਮੋੜ ਹੋਵੇਗਾ ਤੇ ਨਾ ਹੀ ਕੋਈ ਉੱਚਾਈ ਹੋਵੇਗੀ।
ਤਾਹਾਕੁਰਾਨ ਸੂਚੀ
135ਆਇਤ
MeccanRevelation
105ਆਇਤ

ਅਨੁਵਾਦ — ਤਾਹਾ 105

ਸੂਰਾ ਤਾਹਾ ਆਇਤ 105 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 105਼ (ਹੇ ਨਬੀ!) ਉਹ (ਕਾਫ਼ਿਰ) ਤੁਹਾਥੋਂ ਪਹਾੜਾਂ ਬਾਰੇ ਪੁੱਛਦੇ ਹਨ,…

ਸੂਰਾ ਆਇਤ 105/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 103–107. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers