ਤਾਹਾ · 109/135
ਅਨੁਵਾਦ ਉਚਾਰਨ — ਸੂਰਾ ਤਾਹਾ
يَوْمَئِذٍ لَّا تَنفَعُ الشَّفَاعَةُ إِلَّا مَنْ أَذِنَ لَهُ الرَّحْمَٰنُ وَرَضِيَ لَهُ قَوْلًا ۝١٠٩
Yawma `izil laa tanfa`ush shafaa`atu illaa man azina lahur Rahmaanu wa radiya lahoo qawlaa
📖 ਪੰਜਾਬੀ ਵਿੱਚ
109਼ ਉਸ (ਕਿਆਮਤ ਵਾਲੇ) ਦਿਨ ਕੋਈ ਵੀ ਸਿਫ਼ਾਰਸ਼ ਕੰਮ ਨਹੀਂ ਆਵੇਗੀ ਪਰ ਉਹ ਕੰਮ ਆਵੇਗੀ ਜਿਸ ਨੂੰ ਰਹਿਮਾਨ (ਸਿਫ਼ਾਰਸ਼ ਕਰਨ ਦੀ) ਆਗਿਆ ਦੇਵੇ ਅਤੇ ਉਸ ਦੀ ਗੱਲ ਨੂੰ ਪਸੰਦ ਵੀ ਕਰੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 107-111 — ਸੂਰਾ ਤਾਹਾ

107لَّا تَرَىٰ فِيهَا عِوَجًا وَلَا أَمْتًا
107਼ ਜਿਸ ਵਿਚ ਨਾ ਤਾਂ ਕੋਈ ਮੋੜ ਹੋਵੇਗਾ ਤੇ ਨਾ ਹੀ ਕੋਈ ਉੱਚਾਈ ਹੋਵੇਗੀ।
108يَوْمَئِذٍ يَتَّبِعُونَ الدَّاعِيَ لَا عِوَجَ لَهُ ۖ وَخَشَعَتِ الْأَصْوَاتُ لِلرَّحْمَٰنِ فَلَا تَسْمَعُ إِلَّا هَمْسًا
108਼ ਉਸ ਦਿਨ ਸਾਰੇ ਲੋਕੀ ਬੁਲਾਉਣ ਵਾਲੇ (ਫ਼ਰਿਸ਼ਤੇ) ਦੇ ਪਿੱਛੇ-ਪਿੱਛੇ ਤੁਰਨਗੇ ਜਿਸ ਦੇ ਸਾਹਮਣੇ ਕੋਈ ਆਕੜ ਨਹੀਂ ਵਿਖਾ ਸਕੇਗਾ ਅਤੇ ਰਹਿਮਾਨ ਦੇ ਅੱਗੇ ਸਾਰੀਆਂ ਆਵਾਜ਼ਾਂ ਦਬ ਜਾਣਗੀਆਂ। ਇਕ ਸਰਸਰਾਹਟ ਤੋਂ ਛੁੱਟ ਹੋਰ ਕੁੱਝ ਵੀ ਸੁਣਾਈ ਨਹੀਂ ਦੇਵੇਗਾ।
109يَوْمَئِذٍ لَّا تَنفَعُ الشَّفَاعَةُ إِلَّا مَنْ أَذِنَ لَهُ الرَّحْمَٰنُ وَرَضِيَ لَهُ قَوْلًا
109਼ ਉਸ (ਕਿਆਮਤ ਵਾਲੇ) ਦਿਨ ਕੋਈ ਵੀ ਸਿਫ਼ਾਰਸ਼ ਕੰਮ ਨਹੀਂ ਆਵੇਗੀ ਪਰ ਉਹ ਕੰਮ ਆਵੇਗੀ ਜਿਸ ਨੂੰ ਰਹਿਮਾਨ (ਸਿਫ਼ਾਰਸ਼ ਕਰਨ ਦੀ) ਆਗਿਆ ਦੇਵੇ ਅਤੇ ਉਸ ਦੀ ਗੱਲ ਨੂੰ ਪਸੰਦ ਵੀ ਕਰੇ।
110يَعْلَمُ مَا بَيْنَ أَيْدِيهِمْ وَمَا خَلْفَهُمْ وَلَا يُحِيطُونَ بِهِ عِلْمًا
110਼ ਜੋ ਕੁੱਝ ਵੀ ਉਹਨਾਂ ਲੋਕਾਂ ਦਾ ਅਗਲਾ ਪਿਛਲਾ ਹਾਲ ਹੈ ਉਸ ਨੂੰ ਉਹ (ਅੱਲਾਹ) ਜਾਣਦਾ ਹੈ। ਲੋਕਾਂ ਦਾ ਗਿਆਨ ਉਸ (ਅੱਲਾਹ ਦੇ ਗਿਆਨ) ’ਤੇ ਭਾਰੂ ਨਹੀਂ ਹੋ ਸਕਦਾ।
111۞ وَعَنَتِ الْوُجُوهُ لِلْحَيِّ الْقَيُّومِ ۖ وَقَدْ خَابَ مَنْ حَمَلَ ظُلْمًا
111਼ ਸਾਰੇ ਲੋਕਾਂ ਦੇ ਚਿਹਰੇ (ਸੀਸ) ਉਸ ਸਦਾ ਜੀਵਿਤ ਅਤੇ ਸਦਾ ਕਾਇਮ ਰਹਿਣ ਵਾਲੇ (ਅੱਲਾਹ) ਦੇ ਅੱਗੇ ਝੁਕੇ ਹੋਏ ਹੋਣਗੇ, ਉਹ ਬਰਬਾਦ ਹੋ ਜਾਵੇਗਾ ਜਿਸ ਨੇ ਆਪਣੇ ਸਿਰ ’ਤੇ ਜ਼ੁਲਮ (ਭਾਵ ਸ਼ਿਰਕ) ਦਾ ਭਾਰ ਚੁੱਕ ਲਿਆ।
ਤਾਹਾਕੁਰਾਨ ਸੂਚੀ
135ਆਇਤ
MeccanRevelation
109ਆਇਤ

ਅਨੁਵਾਦ — ਤਾਹਾ 109

ਸੂਰਾ ਤਾਹਾ ਆਇਤ 109 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 109਼ ਉਸ (ਕਿਆਮਤ ਵਾਲੇ) ਦਿਨ ਕੋਈ ਵੀ ਸਿਫ਼ਾਰਸ਼ ਕੰਮ ਨਹੀਂ…

ਸੂਰਾ ਆਇਤ 109/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 107–111. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers