ਤਾਹਾ · 11/135
ਅਨੁਵਾਦ ਉਚਾਰਨ — ਸੂਰਾ ਤਾਹਾ
فَلَمَّا أَتَاهَا نُودِيَ يَا مُوسَىٰ ۝١١
Falammaaa ataahaa noodiya yaa Moosaa
📖 ਪੰਜਾਬੀ ਵਿੱਚ
11਼ ਜਦੋਂ ਮੂਸਾ ਅੱਗ ਦੇ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਹੇ ਮੂਸਾ!

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਤਾਹਾ

9وَهَلْ أَتَاكَ حَدِيثُ مُوسَىٰ
9਼ (ਹੇ ਨਬੀ!) ਕੀ ਤੁਸੀਂ ਮੂਸਾ ਦਾ ਕਿੱਸਾ ਜਾਣਦੇ ਹੋ ?
10إِذْ رَأَىٰ نَارًا فَقَالَ لِأَهْلِهِ امْكُثُوا إِنِّي آنَسْتُ نَارًا لَّعَلِّي آتِيكُم مِّنْهَا بِقَبَسٍ أَوْ أَجِدُ عَلَى النَّارِ هُدًى
10਼ ਜਦੋਂ ਉਹਨਾਂ ਨੇ (ਤੁਵਾ ਘਾਟੀ ਵਿਚ) ਅੱਗ ਨੂੰ ਵੇਖ ਕੇ ਆਪਣੇ ਘਰ ਵਾਲਿਆਂ ਨੂੰ ਕਿਹਾ ਸੀ ਕਿ ਰਤਾ ਠਹਿਰੋ ਮੈਂਨੇ ਅੱਗ ਵੇਖੀ ਹੈ, ਸ਼ਾਇਦ ਮੈਂ ਤੁਹਾਡੇ ਲਈ ਉਸ ਵਿੱਚੋਂ ਇਕ ਅੱਧਾ ਅੰਗਿਆਰਾ ਲੈ ਆਵਾਂ ਜਾਂ ਅੱਗ ਕੋਲ ਕੋਈ ਅਗਵਾਈ ਕਰਨ ਵਾਲਾ ਹੋਵੇ।
11فَلَمَّا أَتَاهَا نُودِيَ يَا مُوسَىٰ
11਼ ਜਦੋਂ ਮੂਸਾ ਅੱਗ ਦੇ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਹੇ ਮੂਸਾ!
12إِنِّي أَنَا رَبُّكَ فَاخْلَعْ نَعْلَيْكَ ۖ إِنَّكَ بِالْوَادِ الْمُقَدَّسِ طُوًى
12਼ ਮੈਂ ਹੀ ਤੇਰਾ ਪਾਲਣਹਾਰ ਹਾਂ। ਤੂੰ ਆਪਣੀਆਂ ਜੂਤੀਆਂ ਉਤਾਰ ਦੇ, ਕਿਉਂ ਜੋ ਤੂੰ ਇਕ ਪਵਿੱਤਰ ਘਾਟੀ ਤੁਵਾ ਵਿਚ (ਖੜ੍ਹਾ) ਹੈ।
13وَأَنَا اخْتَرْتُكَ فَاسْتَمِعْ لِمَا يُوحَىٰ
13਼ ਅਤੇ ਮੈਂਨੇ ਤੈਨੂੰ (ਪੈਗ਼ੰਬਰੀ ਵਜੋਂ) ਚੁਣ ਲਿਆ ਹੈ, ਹੁਣ ਜਿਹੜੀ ਵੀ ਵਹੀ (ਸੰਦੇਸ਼) ਆਵੇ, ਉਸ ਨੂੰ ਧਿਆਨ ਨਾਲ ਸੁਣੀਂ।
ਤਾਹਾਕੁਰਾਨ ਸੂਚੀ
135ਆਇਤ
MeccanRevelation
11ਆਇਤ

ਅਨੁਵਾਦ — ਤਾਹਾ 11

ਸੂਰਾ ਤਾਹਾ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਜਦੋਂ ਮੂਸਾ ਅੱਗ ਦੇ ਕੋਲ ਪਹੁੰਚਿਆ ਤਾਂ ਆਵਾਜ਼ ਆਈ…

ਸੂਰਾ ਆਇਤ 11/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers