ਤਾਹਾ · 110/135
ਅਨੁਵਾਦ ਉਚਾਰਨ — ਤਾਹਾ
يَعْلَمُ مَا بَيْنَ أَيْدِيهِمْ وَمَا خَلْفَهُمْ وَلَا يُحِيطُونَ بِهِ عِلْمًا ۝١١٠
Ya`lamu maa bainaa aideehim wa maa khalfahum wa laa yauheetoona bihee `ilmaa
📖 ਪੰਜਾਬੀ ਵਿੱਚ
110਼ ਜੋ ਕੁੱਝ ਵੀ ਉਹਨਾਂ ਲੋਕਾਂ ਦਾ ਅਗਲਾ ਪਿਛਲਾ ਹਾਲ ਹੈ ਉਸ ਨੂੰ ਉਹ (ਅੱਲਾਹ) ਜਾਣਦਾ ਹੈ। ਲੋਕਾਂ ਦਾ ਗਿਆਨ ਉਸ (ਅੱਲਾਹ ਦੇ ਗਿਆਨ) ’ਤੇ ਭਾਰੂ ਨਹੀਂ ਹੋ ਸਕਦਾ।
🎧 ਸੁਣੋ

📜 ਆਇਤ 108-112 — ਤਾਹਾ

108يَوْمَئِذٍ يَتَّبِعُونَ الدَّاعِيَ لَا عِوَجَ لَهُ ۖ وَخَشَعَتِ الْأَصْوَاتُ لِلرَّحْمَٰنِ فَلَا تَسْمَعُ إِلَّا هَمْسًا
108਼ ਉਸ ਦਿਨ ਸਾਰੇ ਲੋਕੀ ਬੁਲਾਉਣ ਵਾਲੇ (ਫ਼ਰਿਸ਼ਤੇ) ਦੇ ਪਿੱਛੇ-ਪਿੱਛੇ ਤੁਰਨਗੇ ਜਿਸ ਦੇ ਸਾਹਮਣੇ ਕੋਈ ਆਕੜ ਨਹੀਂ ਵਿਖਾ ਸਕੇਗਾ ਅਤੇ ਰਹਿਮਾਨ ਦੇ ਅੱਗੇ ਸਾਰੀਆਂ ਆਵਾਜ਼ਾਂ ਦਬ ਜਾਣਗੀਆਂ। ਇਕ ਸਰਸਰਾਹਟ ਤੋਂ ਛੁੱਟ ਹੋਰ ਕੁੱਝ ਵੀ ਸੁਣਾਈ ਨਹੀਂ ਦੇਵੇਗਾ।
109يَوْمَئِذٍ لَّا تَنفَعُ الشَّفَاعَةُ إِلَّا مَنْ أَذِنَ لَهُ الرَّحْمَٰنُ وَرَضِيَ لَهُ قَوْلًا
109਼ ਉਸ (ਕਿਆਮਤ ਵਾਲੇ) ਦਿਨ ਕੋਈ ਵੀ ਸਿਫ਼ਾਰਸ਼ ਕੰਮ ਨਹੀਂ ਆਵੇਗੀ ਪਰ ਉਹ ਕੰਮ ਆਵੇਗੀ ਜਿਸ ਨੂੰ ਰਹਿਮਾਨ (ਸਿਫ਼ਾਰਸ਼ ਕਰਨ ਦੀ) ਆਗਿਆ ਦੇਵੇ ਅਤੇ ਉਸ ਦੀ ਗੱਲ ਨੂੰ ਪਸੰਦ ਵੀ ਕਰੇ।
110يَعْلَمُ مَا بَيْنَ أَيْدِيهِمْ وَمَا خَلْفَهُمْ وَلَا يُحِيطُونَ بِهِ عِلْمًا
110਼ ਜੋ ਕੁੱਝ ਵੀ ਉਹਨਾਂ ਲੋਕਾਂ ਦਾ ਅਗਲਾ ਪਿਛਲਾ ਹਾਲ ਹੈ ਉਸ ਨੂੰ ਉਹ (ਅੱਲਾਹ) ਜਾਣਦਾ ਹੈ। ਲੋਕਾਂ ਦਾ ਗਿਆਨ ਉਸ (ਅੱਲਾਹ ਦੇ ਗਿਆਨ) ’ਤੇ ਭਾਰੂ ਨਹੀਂ ਹੋ ਸਕਦਾ।
111۞ وَعَنَتِ الْوُجُوهُ لِلْحَيِّ الْقَيُّومِ ۖ وَقَدْ خَابَ مَنْ حَمَلَ ظُلْمًا
111਼ ਸਾਰੇ ਲੋਕਾਂ ਦੇ ਚਿਹਰੇ (ਸੀਸ) ਉਸ ਸਦਾ ਜੀਵਿਤ ਅਤੇ ਸਦਾ ਕਾਇਮ ਰਹਿਣ ਵਾਲੇ (ਅੱਲਾਹ) ਦੇ ਅੱਗੇ ਝੁਕੇ ਹੋਏ ਹੋਣਗੇ, ਉਹ ਬਰਬਾਦ ਹੋ ਜਾਵੇਗਾ ਜਿਸ ਨੇ ਆਪਣੇ ਸਿਰ ’ਤੇ ਜ਼ੁਲਮ (ਭਾਵ ਸ਼ਿਰਕ) ਦਾ ਭਾਰ ਚੁੱਕ ਲਿਆ।
112وَمَن يَعْمَلْ مِنَ الصَّالِحَاتِ وَهُوَ مُؤْمِنٌ فَلَا يَخَافُ ظُلْمًا وَلَا هَضْمًا
112਼ ਅਤੇ ਜਿਹੜਾ ਭਲੇ ਕੰਮ ਕਰੇ ਅਤੇ ਹੋਵੇ ਵੀ ਈਮਾਨ ਵਾਲਾ ਤਾਂ ਉਸ ਨੂੰ ਨਾ ਤਾਂ ਵਧੀਕੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਹੱਕ ਮਰਨ ਦਾ ਡਰ ਹੋਵੇਗਾ।
ਤਾਹਾਕੁਰਾਨ ਸੂਚੀ
135ਆਇਤ
MeccanRevelation
110ਆਇਤ

ਅਨੁਵਾਦ — ਤਾਹਾ 110

ਸੂਰਾ ਤਾਹਾ ਆਇਤ 110 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 110਼ ਜੋ ਕੁੱਝ ਵੀ ਉਹਨਾਂ ਲੋਕਾਂ ਦਾ ਅਗਲਾ ਪਿਛਲਾ ਹਾਲ…

ਸੂਰਾ ਆਇਤ 110/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 108–112. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers