ਤਾਹਾ · 111/135
ਅਨੁਵਾਦ ਉਚਾਰਨ — ਸੂਰਾ ਤਾਹਾ
۞ وَعَنَتِ الْوُجُوهُ لِلْحَيِّ الْقَيُّومِ ۖ وَقَدْ خَابَ مَنْ حَمَلَ ظُلْمًا ۝١١١
Wa `anatil wujoohu lil Haiiyil Qaiyoomi wa qad khaaba man hamala zulmaa
📖 ਪੰਜਾਬੀ ਵਿੱਚ
111਼ ਸਾਰੇ ਲੋਕਾਂ ਦੇ ਚਿਹਰੇ (ਸੀਸ) ਉਸ ਸਦਾ ਜੀਵਿਤ ਅਤੇ ਸਦਾ ਕਾਇਮ ਰਹਿਣ ਵਾਲੇ (ਅੱਲਾਹ) ਦੇ ਅੱਗੇ ਝੁਕੇ ਹੋਏ ਹੋਣਗੇ, ਉਹ ਬਰਬਾਦ ਹੋ ਜਾਵੇਗਾ ਜਿਸ ਨੇ ਆਪਣੇ ਸਿਰ ’ਤੇ ਜ਼ੁਲਮ (ਭਾਵ ਸ਼ਿਰਕ) ਦਾ ਭਾਰ ਚੁੱਕ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 109-113 — ਸੂਰਾ ਤਾਹਾ

109يَوْمَئِذٍ لَّا تَنفَعُ الشَّفَاعَةُ إِلَّا مَنْ أَذِنَ لَهُ الرَّحْمَٰنُ وَرَضِيَ لَهُ قَوْلًا
109਼ ਉਸ (ਕਿਆਮਤ ਵਾਲੇ) ਦਿਨ ਕੋਈ ਵੀ ਸਿਫ਼ਾਰਸ਼ ਕੰਮ ਨਹੀਂ ਆਵੇਗੀ ਪਰ ਉਹ ਕੰਮ ਆਵੇਗੀ ਜਿਸ ਨੂੰ ਰਹਿਮਾਨ (ਸਿਫ਼ਾਰਸ਼ ਕਰਨ ਦੀ) ਆਗਿਆ ਦੇਵੇ ਅਤੇ ਉਸ ਦੀ ਗੱਲ ਨੂੰ ਪਸੰਦ ਵੀ ਕਰੇ।
110يَعْلَمُ مَا بَيْنَ أَيْدِيهِمْ وَمَا خَلْفَهُمْ وَلَا يُحِيطُونَ بِهِ عِلْمًا
110਼ ਜੋ ਕੁੱਝ ਵੀ ਉਹਨਾਂ ਲੋਕਾਂ ਦਾ ਅਗਲਾ ਪਿਛਲਾ ਹਾਲ ਹੈ ਉਸ ਨੂੰ ਉਹ (ਅੱਲਾਹ) ਜਾਣਦਾ ਹੈ। ਲੋਕਾਂ ਦਾ ਗਿਆਨ ਉਸ (ਅੱਲਾਹ ਦੇ ਗਿਆਨ) ’ਤੇ ਭਾਰੂ ਨਹੀਂ ਹੋ ਸਕਦਾ।
111۞ وَعَنَتِ الْوُجُوهُ لِلْحَيِّ الْقَيُّومِ ۖ وَقَدْ خَابَ مَنْ حَمَلَ ظُلْمًا
111਼ ਸਾਰੇ ਲੋਕਾਂ ਦੇ ਚਿਹਰੇ (ਸੀਸ) ਉਸ ਸਦਾ ਜੀਵਿਤ ਅਤੇ ਸਦਾ ਕਾਇਮ ਰਹਿਣ ਵਾਲੇ (ਅੱਲਾਹ) ਦੇ ਅੱਗੇ ਝੁਕੇ ਹੋਏ ਹੋਣਗੇ, ਉਹ ਬਰਬਾਦ ਹੋ ਜਾਵੇਗਾ ਜਿਸ ਨੇ ਆਪਣੇ ਸਿਰ ’ਤੇ ਜ਼ੁਲਮ (ਭਾਵ ਸ਼ਿਰਕ) ਦਾ ਭਾਰ ਚੁੱਕ ਲਿਆ।
112وَمَن يَعْمَلْ مِنَ الصَّالِحَاتِ وَهُوَ مُؤْمِنٌ فَلَا يَخَافُ ظُلْمًا وَلَا هَضْمًا
112਼ ਅਤੇ ਜਿਹੜਾ ਭਲੇ ਕੰਮ ਕਰੇ ਅਤੇ ਹੋਵੇ ਵੀ ਈਮਾਨ ਵਾਲਾ ਤਾਂ ਉਸ ਨੂੰ ਨਾ ਤਾਂ ਵਧੀਕੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਹੱਕ ਮਰਨ ਦਾ ਡਰ ਹੋਵੇਗਾ।
113وَكَذَٰلِكَ أَنزَلْنَاهُ قُرْآنًا عَرَبِيًّا وَصَرَّفْنَا فِيهِ مِنَ الْوَعِيدِ لَعَلَّهُمْ يَتَّقُونَ أَوْ يُحْدِثُ لَهُمْ ذِكْرًا
113਼ ਇਸੇ ਕਾਰਨ ਅਸੀਂ ਤੇਰੇ ’ਤੇ (ਹੇ ਨਬੀ!) ਅਰਬੀ .ਕੁਰਆਨ ਉਤਾਰਿਆ ਹੈ ਅਤੇ ਇਸ ਵਿਚ ਤਰ੍ਹਾਂ-ਤਰ੍ਹਾਂ ਨਾਲ ਚਿਤਾਵਨੀਆਂ ਸੁਣਾਈਆਂ ਗਈਆਂ ਹਨ ਤਾਂ ਜੋ ਲੋਕੀ ਬੁਰਾਈਆਂ ਤੋਂ ਬਚ ਜਾਣ ਜਾਂ ਉਹਨਾਂ ਦੇ ਮਨ ਵਿਚ ਨਸੀਹਤ (ਗ੍ਰਹਿਣ ਕਰਨ ਵਾਲੇ) ਲੱਛਣ ਪੈਦਾ ਹੋਣ।
ਤਾਹਾਕੁਰਾਨ ਸੂਚੀ
135ਆਇਤ
MeccanRevelation
111ਆਇਤ

ਅਨੁਵਾਦ — ਤਾਹਾ 111

ਸੂਰਾ ਤਾਹਾ ਆਇਤ 111 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 111਼ ਸਾਰੇ ਲੋਕਾਂ ਦੇ ਚਿਹਰੇ (ਸੀਸ) ਉਸ ਸਦਾ ਜੀਵਿਤ ਅਤੇ…

ਸੂਰਾ ਆਇਤ 111/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 109–113. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers