ਤਾਹਾ · 112/135
ਅਨੁਵਾਦ ਉਚਾਰਨ — ਸੂਰਾ ਤਾਹਾ
وَمَن يَعْمَلْ مِنَ الصَّالِحَاتِ وَهُوَ مُؤْمِنٌ فَلَا يَخَافُ ظُلْمًا وَلَا هَضْمًا ۝١١٢
Wa mai ya`mal minas saalihaati wa huwa mu`minun falaa yakhaafu zulmanw wa laa hadmaa
📖 ਪੰਜਾਬੀ ਵਿੱਚ
112਼ ਅਤੇ ਜਿਹੜਾ ਭਲੇ ਕੰਮ ਕਰੇ ਅਤੇ ਹੋਵੇ ਵੀ ਈਮਾਨ ਵਾਲਾ ਤਾਂ ਉਸ ਨੂੰ ਨਾ ਤਾਂ ਵਧੀਕੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਹੱਕ ਮਰਨ ਦਾ ਡਰ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 110-114 — ਸੂਰਾ ਤਾਹਾ

110يَعْلَمُ مَا بَيْنَ أَيْدِيهِمْ وَمَا خَلْفَهُمْ وَلَا يُحِيطُونَ بِهِ عِلْمًا
110਼ ਜੋ ਕੁੱਝ ਵੀ ਉਹਨਾਂ ਲੋਕਾਂ ਦਾ ਅਗਲਾ ਪਿਛਲਾ ਹਾਲ ਹੈ ਉਸ ਨੂੰ ਉਹ (ਅੱਲਾਹ) ਜਾਣਦਾ ਹੈ। ਲੋਕਾਂ ਦਾ ਗਿਆਨ ਉਸ (ਅੱਲਾਹ ਦੇ ਗਿਆਨ) ’ਤੇ ਭਾਰੂ ਨਹੀਂ ਹੋ ਸਕਦਾ।
111۞ وَعَنَتِ الْوُجُوهُ لِلْحَيِّ الْقَيُّومِ ۖ وَقَدْ خَابَ مَنْ حَمَلَ ظُلْمًا
111਼ ਸਾਰੇ ਲੋਕਾਂ ਦੇ ਚਿਹਰੇ (ਸੀਸ) ਉਸ ਸਦਾ ਜੀਵਿਤ ਅਤੇ ਸਦਾ ਕਾਇਮ ਰਹਿਣ ਵਾਲੇ (ਅੱਲਾਹ) ਦੇ ਅੱਗੇ ਝੁਕੇ ਹੋਏ ਹੋਣਗੇ, ਉਹ ਬਰਬਾਦ ਹੋ ਜਾਵੇਗਾ ਜਿਸ ਨੇ ਆਪਣੇ ਸਿਰ ’ਤੇ ਜ਼ੁਲਮ (ਭਾਵ ਸ਼ਿਰਕ) ਦਾ ਭਾਰ ਚੁੱਕ ਲਿਆ।
112وَمَن يَعْمَلْ مِنَ الصَّالِحَاتِ وَهُوَ مُؤْمِنٌ فَلَا يَخَافُ ظُلْمًا وَلَا هَضْمًا
112਼ ਅਤੇ ਜਿਹੜਾ ਭਲੇ ਕੰਮ ਕਰੇ ਅਤੇ ਹੋਵੇ ਵੀ ਈਮਾਨ ਵਾਲਾ ਤਾਂ ਉਸ ਨੂੰ ਨਾ ਤਾਂ ਵਧੀਕੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਹੱਕ ਮਰਨ ਦਾ ਡਰ ਹੋਵੇਗਾ।
113وَكَذَٰلِكَ أَنزَلْنَاهُ قُرْآنًا عَرَبِيًّا وَصَرَّفْنَا فِيهِ مِنَ الْوَعِيدِ لَعَلَّهُمْ يَتَّقُونَ أَوْ يُحْدِثُ لَهُمْ ذِكْرًا
113਼ ਇਸੇ ਕਾਰਨ ਅਸੀਂ ਤੇਰੇ ’ਤੇ (ਹੇ ਨਬੀ!) ਅਰਬੀ .ਕੁਰਆਨ ਉਤਾਰਿਆ ਹੈ ਅਤੇ ਇਸ ਵਿਚ ਤਰ੍ਹਾਂ-ਤਰ੍ਹਾਂ ਨਾਲ ਚਿਤਾਵਨੀਆਂ ਸੁਣਾਈਆਂ ਗਈਆਂ ਹਨ ਤਾਂ ਜੋ ਲੋਕੀ ਬੁਰਾਈਆਂ ਤੋਂ ਬਚ ਜਾਣ ਜਾਂ ਉਹਨਾਂ ਦੇ ਮਨ ਵਿਚ ਨਸੀਹਤ (ਗ੍ਰਹਿਣ ਕਰਨ ਵਾਲੇ) ਲੱਛਣ ਪੈਦਾ ਹੋਣ।
114فَتَعَالَى اللَّهُ الْمَلِكُ الْحَقُّ ۗ وَلَا تَعْجَلْ بِالْقُرْآنِ مِن قَبْلِ أَن يُقْضَىٰ إِلَيْكَ وَحْيُهُ ۖ وَقُل رَّبِّ زِدْنِي عِلْمًا
114਼ ਸੋ ਅੱਲਾਹ ਉੱਚੀਆਂ ਸ਼ਾਨਾ ਵਾਲਾ ਸੱਚਾ ਪਾਤਸ਼ਾਹ ਹੈ (ਹੇ ਮੁਹੰਮਦ ਸ:!) ਤੁਸੀਂ .ਕੁਰਆਨ ਪੜ੍ਹਣ ਵਿਚ ਕਾਹਲੀ ਨਾ ਕਰਿਆ ਕਰੋ ਜਦੋਂ ਤਕ ਕਿ ਤੁਹਾਡੇ ਵੱਲ ਨਾਜ਼ਿਲ ਕੀਤੀ ਜਾ ਰਹੀ ਵਹੀ ਪੂਰੀ ਨਾ ਹੋ ਜਾਵੇ। ਹਾਂ! ਇਹ ਦੁਆ ਕਰਿਆ ਕਰੋ ਕਿ ਹੇ ਮੇਰੇ ਮਾਲਿਕ! ਮੇਰੇ ਗਿਆਨ ਵਿਚ ਵਾਧਾ ਕਰ।
ਤਾਹਾਕੁਰਾਨ ਸੂਚੀ
135ਆਇਤ
MeccanRevelation
112ਆਇਤ

ਅਨੁਵਾਦ — ਤਾਹਾ 112

ਸੂਰਾ ਤਾਹਾ ਆਇਤ 112 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 112਼ ਅਤੇ ਜਿਹੜਾ ਭਲੇ ਕੰਮ ਕਰੇ ਅਤੇ ਹੋਵੇ ਵੀ ਈਮਾਨ…

ਸੂਰਾ ਆਇਤ 112/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 110–114. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers