ਤਾਹਾ · 114/135
ਅਨੁਵਾਦ ਉਚਾਰਨ — ਸੂਰਾ ਤਾਹਾ
فَتَعَالَى اللَّهُ الْمَلِكُ الْحَقُّ ۗ وَلَا تَعْجَلْ بِالْقُرْآنِ مِن قَبْلِ أَن يُقْضَىٰ إِلَيْكَ وَحْيُهُ ۖ وَقُل رَّبِّ زِدْنِي عِلْمًا ۝١١٤
Fata`aalal laahul Malikul Haqq; wa laa ta`jal bil Quraani min qabli ai yuqdaaa ilaika wahyuhoo wa qur Rabbi zidnee `ilmaa
📖 ਪੰਜਾਬੀ ਵਿੱਚ
114਼ ਸੋ ਅੱਲਾਹ ਉੱਚੀਆਂ ਸ਼ਾਨਾ ਵਾਲਾ ਸੱਚਾ ਪਾਤਸ਼ਾਹ ਹੈ (ਹੇ ਮੁਹੰਮਦ ਸ:!) ਤੁਸੀਂ .ਕੁਰਆਨ ਪੜ੍ਹਣ ਵਿਚ ਕਾਹਲੀ ਨਾ ਕਰਿਆ ਕਰੋ ਜਦੋਂ ਤਕ ਕਿ ਤੁਹਾਡੇ ਵੱਲ ਨਾਜ਼ਿਲ ਕੀਤੀ ਜਾ ਰਹੀ ਵਹੀ ਪੂਰੀ ਨਾ ਹੋ ਜਾਵੇ। ਹਾਂ! ਇਹ ਦੁਆ ਕਰਿਆ ਕਰੋ ਕਿ ਹੇ ਮੇਰੇ ਮਾਲਿਕ! ਮੇਰੇ ਗਿਆਨ ਵਿਚ ਵਾਧਾ ਕਰ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 112-116 — ਸੂਰਾ ਤਾਹਾ

112وَمَن يَعْمَلْ مِنَ الصَّالِحَاتِ وَهُوَ مُؤْمِنٌ فَلَا يَخَافُ ظُلْمًا وَلَا هَضْمًا
112਼ ਅਤੇ ਜਿਹੜਾ ਭਲੇ ਕੰਮ ਕਰੇ ਅਤੇ ਹੋਵੇ ਵੀ ਈਮਾਨ ਵਾਲਾ ਤਾਂ ਉਸ ਨੂੰ ਨਾ ਤਾਂ ਵਧੀਕੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਹੱਕ ਮਰਨ ਦਾ ਡਰ ਹੋਵੇਗਾ।
113وَكَذَٰلِكَ أَنزَلْنَاهُ قُرْآنًا عَرَبِيًّا وَصَرَّفْنَا فِيهِ مِنَ الْوَعِيدِ لَعَلَّهُمْ يَتَّقُونَ أَوْ يُحْدِثُ لَهُمْ ذِكْرًا
113਼ ਇਸੇ ਕਾਰਨ ਅਸੀਂ ਤੇਰੇ ’ਤੇ (ਹੇ ਨਬੀ!) ਅਰਬੀ .ਕੁਰਆਨ ਉਤਾਰਿਆ ਹੈ ਅਤੇ ਇਸ ਵਿਚ ਤਰ੍ਹਾਂ-ਤਰ੍ਹਾਂ ਨਾਲ ਚਿਤਾਵਨੀਆਂ ਸੁਣਾਈਆਂ ਗਈਆਂ ਹਨ ਤਾਂ ਜੋ ਲੋਕੀ ਬੁਰਾਈਆਂ ਤੋਂ ਬਚ ਜਾਣ ਜਾਂ ਉਹਨਾਂ ਦੇ ਮਨ ਵਿਚ ਨਸੀਹਤ (ਗ੍ਰਹਿਣ ਕਰਨ ਵਾਲੇ) ਲੱਛਣ ਪੈਦਾ ਹੋਣ।
114فَتَعَالَى اللَّهُ الْمَلِكُ الْحَقُّ ۗ وَلَا تَعْجَلْ بِالْقُرْآنِ مِن قَبْلِ أَن يُقْضَىٰ إِلَيْكَ وَحْيُهُ ۖ وَقُل رَّبِّ زِدْنِي عِلْمًا
114਼ ਸੋ ਅੱਲਾਹ ਉੱਚੀਆਂ ਸ਼ਾਨਾ ਵਾਲਾ ਸੱਚਾ ਪਾਤਸ਼ਾਹ ਹੈ (ਹੇ ਮੁਹੰਮਦ ਸ:!) ਤੁਸੀਂ .ਕੁਰਆਨ ਪੜ੍ਹਣ ਵਿਚ ਕਾਹਲੀ ਨਾ ਕਰਿਆ ਕਰੋ ਜਦੋਂ ਤਕ ਕਿ ਤੁਹਾਡੇ ਵੱਲ ਨਾਜ਼ਿਲ ਕੀਤੀ ਜਾ ਰਹੀ ਵਹੀ ਪੂਰੀ ਨਾ ਹੋ ਜਾਵੇ। ਹਾਂ! ਇਹ ਦੁਆ ਕਰਿਆ ਕਰੋ ਕਿ ਹੇ ਮੇਰੇ ਮਾਲਿਕ! ਮੇਰੇ ਗਿਆਨ ਵਿਚ ਵਾਧਾ ਕਰ।
115وَلَقَدْ عَهِدْنَا إِلَىٰ آدَمَ مِن قَبْلُ فَنَسِيَ وَلَمْ نَجِدْ لَهُ عَزْمًا
115਼ ਇਸ ਤੋਂ ਪਹਿਲਾਂ ਅਸੀਂ ਆਦਮ ਤੋਂ ਇਕ ਵਾਅਦਾ ਲਿਆ ਸੀ (ਕਿ ਸ਼ੈਤਾਨ ਦੀਆਂ ਗੱਲਾਂ ਵਿਚ ਨਹੀਂ ਆਉਣਾ ਸ਼ੈਤਾਨ ਤੇਰਾ ਵੈਰੀ ਹੈ) ਪਰੰਤੂ ਉਹ ਭੁਲ ਗਿਆ ਅਸੀਂ ਉਸ ਵਿਚ ਦ੍ਰਿੜਤਾ ਨਹੀਂ ਵੇਖੀ।
116وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ أَبَىٰ
116਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਕਿਹਾ ਕਿ ਆਦਮ ਦੇ ਅੱਗੇ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਉਹਨਾਂ ਸਭ ਨੇ ਸਿਜਦਾ ਕੀਤਾ, ਪਰ ਉਸ (ਇਬਲੀਸ) ਨੇ ਇਨਕਾਰ ਕਰ ਦਿੱਤਾ।
ਤਾਹਾਕੁਰਾਨ ਸੂਚੀ
135ਆਇਤ
MeccanRevelation
114ਆਇਤ

ਅਨੁਵਾਦ — ਤਾਹਾ 114

ਸੂਰਾ ਤਾਹਾ ਆਇਤ 114 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 114਼ ਸੋ ਅੱਲਾਹ ਉੱਚੀਆਂ ਸ਼ਾਨਾ ਵਾਲਾ ਸੱਚਾ ਪਾਤਸ਼ਾਹ ਹੈ (ਹੇ…

ਸੂਰਾ ਆਇਤ 114/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 112–116. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers