ਤਾਹਾ · 116/135
ਅਨੁਵਾਦ ਉਚਾਰਨ — ਸੂਰਾ ਤਾਹਾ
وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ أَبَىٰ ۝١١٦
Wa iz qulnaa lilma laaa`ikatis judoo li Aadama fasajadooo illaaa Iblees; abaa
📖 ਪੰਜਾਬੀ ਵਿੱਚ
116਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਕਿਹਾ ਕਿ ਆਦਮ ਦੇ ਅੱਗੇ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਉਹਨਾਂ ਸਭ ਨੇ ਸਿਜਦਾ ਕੀਤਾ, ਪਰ ਉਸ (ਇਬਲੀਸ) ਨੇ ਇਨਕਾਰ ਕਰ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 114-118 — ਸੂਰਾ ਤਾਹਾ

114فَتَعَالَى اللَّهُ الْمَلِكُ الْحَقُّ ۗ وَلَا تَعْجَلْ بِالْقُرْآنِ مِن قَبْلِ أَن يُقْضَىٰ إِلَيْكَ وَحْيُهُ ۖ وَقُل رَّبِّ زِدْنِي عِلْمًا
114਼ ਸੋ ਅੱਲਾਹ ਉੱਚੀਆਂ ਸ਼ਾਨਾ ਵਾਲਾ ਸੱਚਾ ਪਾਤਸ਼ਾਹ ਹੈ (ਹੇ ਮੁਹੰਮਦ ਸ:!) ਤੁਸੀਂ .ਕੁਰਆਨ ਪੜ੍ਹਣ ਵਿਚ ਕਾਹਲੀ ਨਾ ਕਰਿਆ ਕਰੋ ਜਦੋਂ ਤਕ ਕਿ ਤੁਹਾਡੇ ਵੱਲ ਨਾਜ਼ਿਲ ਕੀਤੀ ਜਾ ਰਹੀ ਵਹੀ ਪੂਰੀ ਨਾ ਹੋ ਜਾਵੇ। ਹਾਂ! ਇਹ ਦੁਆ ਕਰਿਆ ਕਰੋ ਕਿ ਹੇ ਮੇਰੇ ਮਾਲਿਕ! ਮੇਰੇ ਗਿਆਨ ਵਿਚ ਵਾਧਾ ਕਰ।
115وَلَقَدْ عَهِدْنَا إِلَىٰ آدَمَ مِن قَبْلُ فَنَسِيَ وَلَمْ نَجِدْ لَهُ عَزْمًا
115਼ ਇਸ ਤੋਂ ਪਹਿਲਾਂ ਅਸੀਂ ਆਦਮ ਤੋਂ ਇਕ ਵਾਅਦਾ ਲਿਆ ਸੀ (ਕਿ ਸ਼ੈਤਾਨ ਦੀਆਂ ਗੱਲਾਂ ਵਿਚ ਨਹੀਂ ਆਉਣਾ ਸ਼ੈਤਾਨ ਤੇਰਾ ਵੈਰੀ ਹੈ) ਪਰੰਤੂ ਉਹ ਭੁਲ ਗਿਆ ਅਸੀਂ ਉਸ ਵਿਚ ਦ੍ਰਿੜਤਾ ਨਹੀਂ ਵੇਖੀ।
116وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ أَبَىٰ
116਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਕਿਹਾ ਕਿ ਆਦਮ ਦੇ ਅੱਗੇ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਉਹਨਾਂ ਸਭ ਨੇ ਸਿਜਦਾ ਕੀਤਾ, ਪਰ ਉਸ (ਇਬਲੀਸ) ਨੇ ਇਨਕਾਰ ਕਰ ਦਿੱਤਾ।
117فَقُلْنَا يَا آدَمُ إِنَّ هَٰذَا عَدُوٌّ لَّكَ وَلِزَوْجِكَ فَلَا يُخْرِجَنَّكُمَا مِنَ الْجَنَّةِ فَتَشْقَىٰ
117਼ ਫੇਰ ਅਸੀਂ ਕਿਹਾ ਕਿ ਹੇ ਆਦਮ! ਇਹ (ਸ਼ੈਤਾਨ) ਤੇਰਾ ਵੀ ਅਤੇ ਤੇਰੀ ਪਤਨੀ ਦਾ ਵੀ ਵੈਰੀ ਹੈ, ਕਿਤੇ ਇਹ ਤੁਹਾਨੂੰ ਦੋਵਾਂ ਨੂੰ ਜੰਨਤ ’ਚੋਂ ਨਾ ਕੱਢਵਾ ਦੇਵੇ ਅਤੇ ਤੁਸੀਂ ਕਿਸੇ ਮੁਸੀਬਤ ਵਿਚ ਫੱਸ ਜਾਓ।
118إِنَّ لَكَ أَلَّا تَجُوعَ فِيهَا وَلَا تَعْرَىٰ
118਼ ਇੱਥੇ (ਜੰਨਤ ਵਿਚ) ਤੁਹਾਨੂੰ ਇਹ ਸੁਵਿਧਾ ਹੈ ਕਿ ਨਾ ਭੁੱਖੇ ਰਹੋਗੇ ਤੇ ਨਾ ਹੀ ਨੰਗੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
116ਆਇਤ

ਅਨੁਵਾਦ — ਤਾਹਾ 116

ਸੂਰਾ ਤਾਹਾ ਆਇਤ 116 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 116਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਕਿਹਾ ਕਿ ਆਦਮ ਦੇ ਅੱਗੇ…

ਸੂਰਾ ਆਇਤ 116/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 114–118. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers