ਤਾਹਾ · 117/135
ਅਨੁਵਾਦ ਉਚਾਰਨ — ਤਾਹਾ
فَقُلْنَا يَا آدَمُ إِنَّ هَٰذَا عَدُوٌّ لَّكَ وَلِزَوْجِكَ فَلَا يُخْرِجَنَّكُمَا مِنَ الْجَنَّةِ فَتَشْقَىٰ ۝١١٧
Faqulnaa yaaa Aadamu inna haazaa `aduwwul laka wa lizawjika falaa yukhrijan nakumaa minal Jannati fatashqaa
📖 ਪੰਜਾਬੀ ਵਿੱਚ
117਼ ਫੇਰ ਅਸੀਂ ਕਿਹਾ ਕਿ ਹੇ ਆਦਮ! ਇਹ (ਸ਼ੈਤਾਨ) ਤੇਰਾ ਵੀ ਅਤੇ ਤੇਰੀ ਪਤਨੀ ਦਾ ਵੀ ਵੈਰੀ ਹੈ, ਕਿਤੇ ਇਹ ਤੁਹਾਨੂੰ ਦੋਵਾਂ ਨੂੰ ਜੰਨਤ ’ਚੋਂ ਨਾ ਕੱਢਵਾ ਦੇਵੇ ਅਤੇ ਤੁਸੀਂ ਕਿਸੇ ਮੁਸੀਬਤ ਵਿਚ ਫੱਸ ਜਾਓ।
🎧 ਸੁਣੋ

📜 ਆਇਤ 115-119 — ਤਾਹਾ

115وَلَقَدْ عَهِدْنَا إِلَىٰ آدَمَ مِن قَبْلُ فَنَسِيَ وَلَمْ نَجِدْ لَهُ عَزْمًا
115਼ ਇਸ ਤੋਂ ਪਹਿਲਾਂ ਅਸੀਂ ਆਦਮ ਤੋਂ ਇਕ ਵਾਅਦਾ ਲਿਆ ਸੀ (ਕਿ ਸ਼ੈਤਾਨ ਦੀਆਂ ਗੱਲਾਂ ਵਿਚ ਨਹੀਂ ਆਉਣਾ ਸ਼ੈਤਾਨ ਤੇਰਾ ਵੈਰੀ ਹੈ) ਪਰੰਤੂ ਉਹ ਭੁਲ ਗਿਆ ਅਸੀਂ ਉਸ ਵਿਚ ਦ੍ਰਿੜਤਾ ਨਹੀਂ ਵੇਖੀ।
116وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ أَبَىٰ
116਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਕਿਹਾ ਕਿ ਆਦਮ ਦੇ ਅੱਗੇ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਉਹਨਾਂ ਸਭ ਨੇ ਸਿਜਦਾ ਕੀਤਾ, ਪਰ ਉਸ (ਇਬਲੀਸ) ਨੇ ਇਨਕਾਰ ਕਰ ਦਿੱਤਾ।
117فَقُلْنَا يَا آدَمُ إِنَّ هَٰذَا عَدُوٌّ لَّكَ وَلِزَوْجِكَ فَلَا يُخْرِجَنَّكُمَا مِنَ الْجَنَّةِ فَتَشْقَىٰ
117਼ ਫੇਰ ਅਸੀਂ ਕਿਹਾ ਕਿ ਹੇ ਆਦਮ! ਇਹ (ਸ਼ੈਤਾਨ) ਤੇਰਾ ਵੀ ਅਤੇ ਤੇਰੀ ਪਤਨੀ ਦਾ ਵੀ ਵੈਰੀ ਹੈ, ਕਿਤੇ ਇਹ ਤੁਹਾਨੂੰ ਦੋਵਾਂ ਨੂੰ ਜੰਨਤ ’ਚੋਂ ਨਾ ਕੱਢਵਾ ਦੇਵੇ ਅਤੇ ਤੁਸੀਂ ਕਿਸੇ ਮੁਸੀਬਤ ਵਿਚ ਫੱਸ ਜਾਓ।
118إِنَّ لَكَ أَلَّا تَجُوعَ فِيهَا وَلَا تَعْرَىٰ
118਼ ਇੱਥੇ (ਜੰਨਤ ਵਿਚ) ਤੁਹਾਨੂੰ ਇਹ ਸੁਵਿਧਾ ਹੈ ਕਿ ਨਾ ਭੁੱਖੇ ਰਹੋਗੇ ਤੇ ਨਾ ਹੀ ਨੰਗੇ।
119وَأَنَّكَ لَا تَظْمَأُ فِيهَا وَلَا تَضْحَىٰ
119਼ ਅਤੇ ਨਾ ਹੀ ਇੱਥੇ ਪਿਆਸੇ ਰਹੋਗੇ ਅਤੇ ਨਾ ਹੀ ਧੁੱਪ ਲੱਗੇਗੀ।
ਤਾਹਾਕੁਰਾਨ ਸੂਚੀ
135ਆਇਤ
MeccanRevelation
117ਆਇਤ

ਅਨੁਵਾਦ — ਤਾਹਾ 117

ਸੂਰਾ ਤਾਹਾ ਆਇਤ 117 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 117਼ ਫੇਰ ਅਸੀਂ ਕਿਹਾ ਕਿ ਹੇ ਆਦਮ! ਇਹ (ਸ਼ੈਤਾਨ) ਤੇਰਾ…

ਸੂਰਾ ਆਇਤ 117/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 115–119. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers