ਤਾਹਾ · 118/135
ਅਨੁਵਾਦ ਉਚਾਰਨ — ਸੂਰਾ ਤਾਹਾ
إِنَّ لَكَ أَلَّا تَجُوعَ فِيهَا وَلَا تَعْرَىٰ ۝١١٨
Innaa laka allaa tajoo`a feeha wa laa ta`raa
📖 ਪੰਜਾਬੀ ਵਿੱਚ
118਼ ਇੱਥੇ (ਜੰਨਤ ਵਿਚ) ਤੁਹਾਨੂੰ ਇਹ ਸੁਵਿਧਾ ਹੈ ਕਿ ਨਾ ਭੁੱਖੇ ਰਹੋਗੇ ਤੇ ਨਾ ਹੀ ਨੰਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 116-120 — ਸੂਰਾ ਤਾਹਾ

116وَإِذْ قُلْنَا لِلْمَلَائِكَةِ اسْجُدُوا لِآدَمَ فَسَجَدُوا إِلَّا إِبْلِيسَ أَبَىٰ
116਼ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਕਿਹਾ ਕਿ ਆਦਮ ਦੇ ਅੱਗੇ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਉਹਨਾਂ ਸਭ ਨੇ ਸਿਜਦਾ ਕੀਤਾ, ਪਰ ਉਸ (ਇਬਲੀਸ) ਨੇ ਇਨਕਾਰ ਕਰ ਦਿੱਤਾ।
117فَقُلْنَا يَا آدَمُ إِنَّ هَٰذَا عَدُوٌّ لَّكَ وَلِزَوْجِكَ فَلَا يُخْرِجَنَّكُمَا مِنَ الْجَنَّةِ فَتَشْقَىٰ
117਼ ਫੇਰ ਅਸੀਂ ਕਿਹਾ ਕਿ ਹੇ ਆਦਮ! ਇਹ (ਸ਼ੈਤਾਨ) ਤੇਰਾ ਵੀ ਅਤੇ ਤੇਰੀ ਪਤਨੀ ਦਾ ਵੀ ਵੈਰੀ ਹੈ, ਕਿਤੇ ਇਹ ਤੁਹਾਨੂੰ ਦੋਵਾਂ ਨੂੰ ਜੰਨਤ ’ਚੋਂ ਨਾ ਕੱਢਵਾ ਦੇਵੇ ਅਤੇ ਤੁਸੀਂ ਕਿਸੇ ਮੁਸੀਬਤ ਵਿਚ ਫੱਸ ਜਾਓ।
118إِنَّ لَكَ أَلَّا تَجُوعَ فِيهَا وَلَا تَعْرَىٰ
118਼ ਇੱਥੇ (ਜੰਨਤ ਵਿਚ) ਤੁਹਾਨੂੰ ਇਹ ਸੁਵਿਧਾ ਹੈ ਕਿ ਨਾ ਭੁੱਖੇ ਰਹੋਗੇ ਤੇ ਨਾ ਹੀ ਨੰਗੇ।
119وَأَنَّكَ لَا تَظْمَأُ فِيهَا وَلَا تَضْحَىٰ
119਼ ਅਤੇ ਨਾ ਹੀ ਇੱਥੇ ਪਿਆਸੇ ਰਹੋਗੇ ਅਤੇ ਨਾ ਹੀ ਧੁੱਪ ਲੱਗੇਗੀ।
120فَوَسْوَسَ إِلَيْهِ الشَّيْطَانُ قَالَ يَا آدَمُ هَلْ أَدُلُّكَ عَلَىٰ شَجَرَةِ الْخُلْدِ وَمُلْكٍ لَّا يَبْلَىٰ
120਼ ਪਰ ਸ਼ੈਤਾਨ ਨੇ ਉਸ (ਆਦਮ) ਨੂੰ ਫੁਸਲਾਇਆ ਅਤੇ ਕਹਿਣ ਲੱਗਾ ਕਿ ਹੇ ਆਦਮ! ਕੀ ਮੈਂ ਤੁਹਾਨੂੰ ਸਦੀਵੀ ਜੀਵਨ ਤੇ ਨਾ-ਖ਼ਤਮ ਹੋਣ ਵਾਲੀ ਪਾਤਸ਼ਾਹੀ ਦੇਣ ਵਾਲੇ ਦਰਖ਼ਤ ਬਾਰੇ ਨਾ ਦੱਸਾਂ ?
ਤਾਹਾਕੁਰਾਨ ਸੂਚੀ
135ਆਇਤ
MeccanRevelation
118ਆਇਤ

ਅਨੁਵਾਦ — ਤਾਹਾ 118

ਸੂਰਾ ਤਾਹਾ ਆਇਤ 118 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 118਼ ਇੱਥੇ (ਜੰਨਤ ਵਿਚ) ਤੁਹਾਨੂੰ ਇਹ ਸੁਵਿਧਾ ਹੈ ਕਿ ਨਾ…

ਸੂਰਾ ਆਇਤ 118/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 116–120. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers