ਤਾਹਾ · 119/135
ਅਨੁਵਾਦ ਉਚਾਰਨ — ਸੂਰਾ ਤਾਹਾ
وَأَنَّكَ لَا تَظْمَأُ فِيهَا وَلَا تَضْحَىٰ ۝١١٩
Wa annaka laa tazma`u feehaa wa laa tadhaa
📖 ਪੰਜਾਬੀ ਵਿੱਚ
119਼ ਅਤੇ ਨਾ ਹੀ ਇੱਥੇ ਪਿਆਸੇ ਰਹੋਗੇ ਅਤੇ ਨਾ ਹੀ ਧੁੱਪ ਲੱਗੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 117-121 — ਸੂਰਾ ਤਾਹਾ

117فَقُلْنَا يَا آدَمُ إِنَّ هَٰذَا عَدُوٌّ لَّكَ وَلِزَوْجِكَ فَلَا يُخْرِجَنَّكُمَا مِنَ الْجَنَّةِ فَتَشْقَىٰ
117਼ ਫੇਰ ਅਸੀਂ ਕਿਹਾ ਕਿ ਹੇ ਆਦਮ! ਇਹ (ਸ਼ੈਤਾਨ) ਤੇਰਾ ਵੀ ਅਤੇ ਤੇਰੀ ਪਤਨੀ ਦਾ ਵੀ ਵੈਰੀ ਹੈ, ਕਿਤੇ ਇਹ ਤੁਹਾਨੂੰ ਦੋਵਾਂ ਨੂੰ ਜੰਨਤ ’ਚੋਂ ਨਾ ਕੱਢਵਾ ਦੇਵੇ ਅਤੇ ਤੁਸੀਂ ਕਿਸੇ ਮੁਸੀਬਤ ਵਿਚ ਫੱਸ ਜਾਓ।
118إِنَّ لَكَ أَلَّا تَجُوعَ فِيهَا وَلَا تَعْرَىٰ
118਼ ਇੱਥੇ (ਜੰਨਤ ਵਿਚ) ਤੁਹਾਨੂੰ ਇਹ ਸੁਵਿਧਾ ਹੈ ਕਿ ਨਾ ਭੁੱਖੇ ਰਹੋਗੇ ਤੇ ਨਾ ਹੀ ਨੰਗੇ।
119وَأَنَّكَ لَا تَظْمَأُ فِيهَا وَلَا تَضْحَىٰ
119਼ ਅਤੇ ਨਾ ਹੀ ਇੱਥੇ ਪਿਆਸੇ ਰਹੋਗੇ ਅਤੇ ਨਾ ਹੀ ਧੁੱਪ ਲੱਗੇਗੀ।
120فَوَسْوَسَ إِلَيْهِ الشَّيْطَانُ قَالَ يَا آدَمُ هَلْ أَدُلُّكَ عَلَىٰ شَجَرَةِ الْخُلْدِ وَمُلْكٍ لَّا يَبْلَىٰ
120਼ ਪਰ ਸ਼ੈਤਾਨ ਨੇ ਉਸ (ਆਦਮ) ਨੂੰ ਫੁਸਲਾਇਆ ਅਤੇ ਕਹਿਣ ਲੱਗਾ ਕਿ ਹੇ ਆਦਮ! ਕੀ ਮੈਂ ਤੁਹਾਨੂੰ ਸਦੀਵੀ ਜੀਵਨ ਤੇ ਨਾ-ਖ਼ਤਮ ਹੋਣ ਵਾਲੀ ਪਾਤਸ਼ਾਹੀ ਦੇਣ ਵਾਲੇ ਦਰਖ਼ਤ ਬਾਰੇ ਨਾ ਦੱਸਾਂ ?
121فَأَكَلَا مِنْهَا فَبَدَتْ لَهُمَا سَوْآتُهُمَا وَطَفِقَا يَخْصِفَانِ عَلَيْهِمَا مِن وَرَقِ الْجَنَّةِ ۚ وَعَصَىٰ آدَمُ رَبَّهُ فَغَوَىٰ
121਼ ਅੰਤ ਉਹਨਾਂ ਦੋਵਾਂ (ਆਦਮ ਤੇ ਹੱਵਾ) ਨੇ ਉਸ ਦਰਖ਼ਤ ਦਾ ਫਲ ਖਾ ਲਿਆ। (ਸਿੱਟੇ ਵਜੋਂ) ਉਹਨਾਂ ਦੋਵਾਂ ਦੀਆਂ ਸ਼ਰਮਗਾਹਾਂ (ਗੁਪਤ ਅੰਗ) ਉਹਨਾਂ ’ਤੇ ਸਪਸ਼ਟ ਹੋ ਗਏ ਅਤੇ ਆਪਣੇ ਆਪ ਨੂੰ ਜੰਨਤ ਦੇ ਪੱਤਿਆ ਨਾਲ ਢਕਣ ਲੱਗ ਪਈ। ਆਦਮ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ, ਸੋ ਉਹ ਸਿੱਧੇ ਰਾਹ ਤੋਂ ਭਟਕ ਗਿਆ।
ਤਾਹਾਕੁਰਾਨ ਸੂਚੀ
135ਆਇਤ
MeccanRevelation
119ਆਇਤ

ਅਨੁਵਾਦ — ਤਾਹਾ 119

ਸੂਰਾ ਤਾਹਾ ਆਇਤ 119 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 119਼ ਅਤੇ ਨਾ ਹੀ ਇੱਥੇ ਪਿਆਸੇ ਰਹੋਗੇ ਅਤੇ ਨਾ ਹੀ…

ਸੂਰਾ ਆਇਤ 119/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 117–121. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers