ਤਾਹਾ · 12/135
ਅਨੁਵਾਦ ਉਚਾਰਨ — ਸੂਰਾ ਤਾਹਾ
إِنِّي أَنَا رَبُّكَ فَاخْلَعْ نَعْلَيْكَ ۖ إِنَّكَ بِالْوَادِ الْمُقَدَّسِ طُوًى ۝١٢
Inneee Ana Rabbuka fakhla` na`laika innaka bilwaadil muqaddasi Tuwaa
📖 ਪੰਜਾਬੀ ਵਿੱਚ
12਼ ਮੈਂ ਹੀ ਤੇਰਾ ਪਾਲਣਹਾਰ ਹਾਂ। ਤੂੰ ਆਪਣੀਆਂ ਜੂਤੀਆਂ ਉਤਾਰ ਦੇ, ਕਿਉਂ ਜੋ ਤੂੰ ਇਕ ਪਵਿੱਤਰ ਘਾਟੀ ਤੁਵਾ ਵਿਚ (ਖੜ੍ਹਾ) ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਤਾਹਾ

10إِذْ رَأَىٰ نَارًا فَقَالَ لِأَهْلِهِ امْكُثُوا إِنِّي آنَسْتُ نَارًا لَّعَلِّي آتِيكُم مِّنْهَا بِقَبَسٍ أَوْ أَجِدُ عَلَى النَّارِ هُدًى
10਼ ਜਦੋਂ ਉਹਨਾਂ ਨੇ (ਤੁਵਾ ਘਾਟੀ ਵਿਚ) ਅੱਗ ਨੂੰ ਵੇਖ ਕੇ ਆਪਣੇ ਘਰ ਵਾਲਿਆਂ ਨੂੰ ਕਿਹਾ ਸੀ ਕਿ ਰਤਾ ਠਹਿਰੋ ਮੈਂਨੇ ਅੱਗ ਵੇਖੀ ਹੈ, ਸ਼ਾਇਦ ਮੈਂ ਤੁਹਾਡੇ ਲਈ ਉਸ ਵਿੱਚੋਂ ਇਕ ਅੱਧਾ ਅੰਗਿਆਰਾ ਲੈ ਆਵਾਂ ਜਾਂ ਅੱਗ ਕੋਲ ਕੋਈ ਅਗਵਾਈ ਕਰਨ ਵਾਲਾ ਹੋਵੇ।
11فَلَمَّا أَتَاهَا نُودِيَ يَا مُوسَىٰ
11਼ ਜਦੋਂ ਮੂਸਾ ਅੱਗ ਦੇ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਹੇ ਮੂਸਾ!
12إِنِّي أَنَا رَبُّكَ فَاخْلَعْ نَعْلَيْكَ ۖ إِنَّكَ بِالْوَادِ الْمُقَدَّسِ طُوًى
12਼ ਮੈਂ ਹੀ ਤੇਰਾ ਪਾਲਣਹਾਰ ਹਾਂ। ਤੂੰ ਆਪਣੀਆਂ ਜੂਤੀਆਂ ਉਤਾਰ ਦੇ, ਕਿਉਂ ਜੋ ਤੂੰ ਇਕ ਪਵਿੱਤਰ ਘਾਟੀ ਤੁਵਾ ਵਿਚ (ਖੜ੍ਹਾ) ਹੈ।
13وَأَنَا اخْتَرْتُكَ فَاسْتَمِعْ لِمَا يُوحَىٰ
13਼ ਅਤੇ ਮੈਂਨੇ ਤੈਨੂੰ (ਪੈਗ਼ੰਬਰੀ ਵਜੋਂ) ਚੁਣ ਲਿਆ ਹੈ, ਹੁਣ ਜਿਹੜੀ ਵੀ ਵਹੀ (ਸੰਦੇਸ਼) ਆਵੇ, ਉਸ ਨੂੰ ਧਿਆਨ ਨਾਲ ਸੁਣੀਂ।
14إِنَّنِي أَنَا اللَّهُ لَا إِلَٰهَ إِلَّا أَنَا فَاعْبُدْنِي وَأَقِمِ الصَّلَاةَ لِذِكْرِي
14਼ ਨਿਰਸੰਦੇਹ! ਮੈਂ ਹੀ ਅੱਲਾਹ ਹਾਂ, ਮੈਥੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਸੋ ਤੂੰ ਮੇਰੀ ਹੀ ਇਬਾਦਤ ਕਰ ਅਤੇ ਮੈਨੂੰ ਯਾਦ ਰੱਖਣ ਲਈ ਨਮਾਜ਼ ਕਾਇਮ ਰੱਖ।
ਤਾਹਾਕੁਰਾਨ ਸੂਚੀ
135ਆਇਤ
MeccanRevelation
12ਆਇਤ

ਅਨੁਵਾਦ — ਤਾਹਾ 12

ਸੂਰਾ ਤਾਹਾ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਮੈਂ ਹੀ ਤੇਰਾ ਪਾਲਣਹਾਰ ਹਾਂ। ਤੂੰ ਆਪਣੀਆਂ ਜੂਤੀਆਂ ਉਤਾਰ…

ਸੂਰਾ ਆਇਤ 12/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers