ਤਾਹਾ · 121/135
ਅਨੁਵਾਦ ਉਚਾਰਨ — ਤਾਹਾ
فَأَكَلَا مِنْهَا فَبَدَتْ لَهُمَا سَوْآتُهُمَا وَطَفِقَا يَخْصِفَانِ عَلَيْهِمَا مِن وَرَقِ الْجَنَّةِ ۚ وَعَصَىٰ آدَمُ رَبَّهُ فَغَوَىٰ ۝١٢١
Fa akalaa minhaa fabadat lahumaa saw aatuhumaa wa tafiqaa yakhsifaani `alaihimaa minw waraqil jannah; wa `asaaa Aadamu Rabbahoo faghawaa
📖 ਪੰਜਾਬੀ ਵਿੱਚ
121਼ ਅੰਤ ਉਹਨਾਂ ਦੋਵਾਂ (ਆਦਮ ਤੇ ਹੱਵਾ) ਨੇ ਉਸ ਦਰਖ਼ਤ ਦਾ ਫਲ ਖਾ ਲਿਆ। (ਸਿੱਟੇ ਵਜੋਂ) ਉਹਨਾਂ ਦੋਵਾਂ ਦੀਆਂ ਸ਼ਰਮਗਾਹਾਂ (ਗੁਪਤ ਅੰਗ) ਉਹਨਾਂ ’ਤੇ ਸਪਸ਼ਟ ਹੋ ਗਏ ਅਤੇ ਆਪਣੇ ਆਪ ਨੂੰ ਜੰਨਤ ਦੇ ਪੱਤਿਆ ਨਾਲ ਢਕਣ ਲੱਗ ਪਈ। ਆਦਮ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ, ਸੋ ਉਹ ਸਿੱਧੇ ਰਾਹ ਤੋਂ ਭਟਕ ਗਿਆ।
🎧 ਸੁਣੋ

📜 ਆਇਤ 119-123 — ਤਾਹਾ

119وَأَنَّكَ لَا تَظْمَأُ فِيهَا وَلَا تَضْحَىٰ
119਼ ਅਤੇ ਨਾ ਹੀ ਇੱਥੇ ਪਿਆਸੇ ਰਹੋਗੇ ਅਤੇ ਨਾ ਹੀ ਧੁੱਪ ਲੱਗੇਗੀ।
120فَوَسْوَسَ إِلَيْهِ الشَّيْطَانُ قَالَ يَا آدَمُ هَلْ أَدُلُّكَ عَلَىٰ شَجَرَةِ الْخُلْدِ وَمُلْكٍ لَّا يَبْلَىٰ
120਼ ਪਰ ਸ਼ੈਤਾਨ ਨੇ ਉਸ (ਆਦਮ) ਨੂੰ ਫੁਸਲਾਇਆ ਅਤੇ ਕਹਿਣ ਲੱਗਾ ਕਿ ਹੇ ਆਦਮ! ਕੀ ਮੈਂ ਤੁਹਾਨੂੰ ਸਦੀਵੀ ਜੀਵਨ ਤੇ ਨਾ-ਖ਼ਤਮ ਹੋਣ ਵਾਲੀ ਪਾਤਸ਼ਾਹੀ ਦੇਣ ਵਾਲੇ ਦਰਖ਼ਤ ਬਾਰੇ ਨਾ ਦੱਸਾਂ ?
121فَأَكَلَا مِنْهَا فَبَدَتْ لَهُمَا سَوْآتُهُمَا وَطَفِقَا يَخْصِفَانِ عَلَيْهِمَا مِن وَرَقِ الْجَنَّةِ ۚ وَعَصَىٰ آدَمُ رَبَّهُ فَغَوَىٰ
121਼ ਅੰਤ ਉਹਨਾਂ ਦੋਵਾਂ (ਆਦਮ ਤੇ ਹੱਵਾ) ਨੇ ਉਸ ਦਰਖ਼ਤ ਦਾ ਫਲ ਖਾ ਲਿਆ। (ਸਿੱਟੇ ਵਜੋਂ) ਉਹਨਾਂ ਦੋਵਾਂ ਦੀਆਂ ਸ਼ਰਮਗਾਹਾਂ (ਗੁਪਤ ਅੰਗ) ਉਹਨਾਂ ’ਤੇ ਸਪਸ਼ਟ ਹੋ ਗਏ ਅਤੇ ਆਪਣੇ ਆਪ ਨੂੰ ਜੰਨਤ ਦੇ ਪੱਤਿਆ ਨਾਲ ਢਕਣ ਲੱਗ ਪਈ। ਆਦਮ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ, ਸੋ ਉਹ ਸਿੱਧੇ ਰਾਹ ਤੋਂ ਭਟਕ ਗਿਆ।
122ثُمَّ اجْتَبَاهُ رَبُّهُ فَتَابَ عَلَيْهِ وَهَدَىٰ
122਼ ਫੇਰ ਉਸ ਨੂੰ ਉਸ ਦੇ ਰੱਬ ਨੇ ਨਵਾਜ਼ਿਆ, ਉਸ ਦੀ ਤੌਬਾ ਕਬੂਲ ਕੀਤੀ ਅਤੇ ਉਸ ਨੂੰ ਹਿਦਾਇਤ ਵਾਲੀ ਰਾਹ ਵਿਖਾਈ।
123قَالَ اهْبِطَا مِنْهَا جَمِيعًا ۖ بَعْضُكُمْ لِبَعْضٍ عَدُوٌّ ۖ فَإِمَّا يَأْتِيَنَّكُم مِّنِّي هُدًى فَمَنِ اتَّبَعَ هُدَايَ فَلَا يَضِلُّ وَلَا يَشْقَىٰ
123਼ ਫ਼ਰਮਾਇਆ ਕਿ ਤੁਸੀਂ ਦੋਵੇਂ (ਆਦਮ ਤੇ ਸ਼ੈਤਾਨ) ਇੱਥੋਂ (ਅਕਾਸ਼ ਤੋਂ ਧਰਤੀ ’ਤੇ) ਇਕੱਠੇ ਉੱਤਰ ਜਾਓ, (ਅੱਜ ਤੋਂ) ਤੁਸੀਂ ਇਕ ਦੂਜੇ ਦੇ ਵੈਰੀ ਹੋ। ਹੁਣ ਜਦੋਂ ਮੇਰੇ ਵੱਲੋਂ ਤੁਹਾਨੂੰ (ਕਿਤਾਬ ਤੇ ਨਬੀਆਂ ਦੁਆਰਾ) ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਮੇਰੀ ਹਿਦਾਇਤ ਦੀ ਪੈਰਵੀ ਕਰੇਗਾ ਉਹ (ਸਿੱਧੀ ਰਾਹ ਤੋਂ) ਨਹੀਂ ਭਟਕੇਗਾ, ਨਾ ਹੀ ਉਸ ਨੂੰ ਕੋਈ ਕਠਨਾਈ ਹੋਵੇਗੀ।
ਤਾਹਾਕੁਰਾਨ ਸੂਚੀ
135ਆਇਤ
MeccanRevelation
121ਆਇਤ

ਅਨੁਵਾਦ — ਤਾਹਾ 121

ਸੂਰਾ ਤਾਹਾ ਆਇਤ 121 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 121਼ ਅੰਤ ਉਹਨਾਂ ਦੋਵਾਂ (ਆਦਮ ਤੇ ਹੱਵਾ) ਨੇ ਉਸ ਦਰਖ਼ਤ…

ਸੂਰਾ ਆਇਤ 121/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 119–123. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers