ਤਾਹਾ · 122/135
ਅਨੁਵਾਦ ਉਚਾਰਨ — ਸੂਰਾ ਤਾਹਾ
ثُمَّ اجْتَبَاهُ رَبُّهُ فَتَابَ عَلَيْهِ وَهَدَىٰ ۝١٢٢
Summaj tabbahu Rabbuhoo fataaba `alaihi wa hadaa
📖 ਪੰਜਾਬੀ ਵਿੱਚ
122਼ ਫੇਰ ਉਸ ਨੂੰ ਉਸ ਦੇ ਰੱਬ ਨੇ ਨਵਾਜ਼ਿਆ, ਉਸ ਦੀ ਤੌਬਾ ਕਬੂਲ ਕੀਤੀ ਅਤੇ ਉਸ ਨੂੰ ਹਿਦਾਇਤ ਵਾਲੀ ਰਾਹ ਵਿਖਾਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 120-124 — ਸੂਰਾ ਤਾਹਾ

120فَوَسْوَسَ إِلَيْهِ الشَّيْطَانُ قَالَ يَا آدَمُ هَلْ أَدُلُّكَ عَلَىٰ شَجَرَةِ الْخُلْدِ وَمُلْكٍ لَّا يَبْلَىٰ
120਼ ਪਰ ਸ਼ੈਤਾਨ ਨੇ ਉਸ (ਆਦਮ) ਨੂੰ ਫੁਸਲਾਇਆ ਅਤੇ ਕਹਿਣ ਲੱਗਾ ਕਿ ਹੇ ਆਦਮ! ਕੀ ਮੈਂ ਤੁਹਾਨੂੰ ਸਦੀਵੀ ਜੀਵਨ ਤੇ ਨਾ-ਖ਼ਤਮ ਹੋਣ ਵਾਲੀ ਪਾਤਸ਼ਾਹੀ ਦੇਣ ਵਾਲੇ ਦਰਖ਼ਤ ਬਾਰੇ ਨਾ ਦੱਸਾਂ ?
121فَأَكَلَا مِنْهَا فَبَدَتْ لَهُمَا سَوْآتُهُمَا وَطَفِقَا يَخْصِفَانِ عَلَيْهِمَا مِن وَرَقِ الْجَنَّةِ ۚ وَعَصَىٰ آدَمُ رَبَّهُ فَغَوَىٰ
121਼ ਅੰਤ ਉਹਨਾਂ ਦੋਵਾਂ (ਆਦਮ ਤੇ ਹੱਵਾ) ਨੇ ਉਸ ਦਰਖ਼ਤ ਦਾ ਫਲ ਖਾ ਲਿਆ। (ਸਿੱਟੇ ਵਜੋਂ) ਉਹਨਾਂ ਦੋਵਾਂ ਦੀਆਂ ਸ਼ਰਮਗਾਹਾਂ (ਗੁਪਤ ਅੰਗ) ਉਹਨਾਂ ’ਤੇ ਸਪਸ਼ਟ ਹੋ ਗਏ ਅਤੇ ਆਪਣੇ ਆਪ ਨੂੰ ਜੰਨਤ ਦੇ ਪੱਤਿਆ ਨਾਲ ਢਕਣ ਲੱਗ ਪਈ। ਆਦਮ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ, ਸੋ ਉਹ ਸਿੱਧੇ ਰਾਹ ਤੋਂ ਭਟਕ ਗਿਆ।
122ثُمَّ اجْتَبَاهُ رَبُّهُ فَتَابَ عَلَيْهِ وَهَدَىٰ
122਼ ਫੇਰ ਉਸ ਨੂੰ ਉਸ ਦੇ ਰੱਬ ਨੇ ਨਵਾਜ਼ਿਆ, ਉਸ ਦੀ ਤੌਬਾ ਕਬੂਲ ਕੀਤੀ ਅਤੇ ਉਸ ਨੂੰ ਹਿਦਾਇਤ ਵਾਲੀ ਰਾਹ ਵਿਖਾਈ।
123قَالَ اهْبِطَا مِنْهَا جَمِيعًا ۖ بَعْضُكُمْ لِبَعْضٍ عَدُوٌّ ۖ فَإِمَّا يَأْتِيَنَّكُم مِّنِّي هُدًى فَمَنِ اتَّبَعَ هُدَايَ فَلَا يَضِلُّ وَلَا يَشْقَىٰ
123਼ ਫ਼ਰਮਾਇਆ ਕਿ ਤੁਸੀਂ ਦੋਵੇਂ (ਆਦਮ ਤੇ ਸ਼ੈਤਾਨ) ਇੱਥੋਂ (ਅਕਾਸ਼ ਤੋਂ ਧਰਤੀ ’ਤੇ) ਇਕੱਠੇ ਉੱਤਰ ਜਾਓ, (ਅੱਜ ਤੋਂ) ਤੁਸੀਂ ਇਕ ਦੂਜੇ ਦੇ ਵੈਰੀ ਹੋ। ਹੁਣ ਜਦੋਂ ਮੇਰੇ ਵੱਲੋਂ ਤੁਹਾਨੂੰ (ਕਿਤਾਬ ਤੇ ਨਬੀਆਂ ਦੁਆਰਾ) ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਮੇਰੀ ਹਿਦਾਇਤ ਦੀ ਪੈਰਵੀ ਕਰੇਗਾ ਉਹ (ਸਿੱਧੀ ਰਾਹ ਤੋਂ) ਨਹੀਂ ਭਟਕੇਗਾ, ਨਾ ਹੀ ਉਸ ਨੂੰ ਕੋਈ ਕਠਨਾਈ ਹੋਵੇਗੀ।
124وَمَنْ أَعْرَضَ عَن ذِكْرِي فَإِنَّ لَهُ مَعِيشَةً ضَنكًا وَنَحْشُرُهُ يَوْمَ الْقِيَامَةِ أَعْمَىٰ
124਼ ਅਤੇ ਜੋ ਵੀ ਮੇਰੀ ਯਾਦ ਤੋਂ ਮੂੰਹ ਮੋੜੇਗਾ ਉਸ ਦਾ ਜੀਵਨ ਔਖਿਆਈ ਵਾਲਾ ਹੋਵੇਗਾ, ਕਿਆਮਤ ਦਿਹਾੜੇ ਅਸੀਂ ਉਸ ਨੂੰ ਅੰਨ੍ਹਾ ਕਰਕੇ ਉਠਾਵਾਂਗੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
122ਆਇਤ

ਅਨੁਵਾਦ — ਤਾਹਾ 122

ਸੂਰਾ ਤਾਹਾ ਆਇਤ 122 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 122਼ ਫੇਰ ਉਸ ਨੂੰ ਉਸ ਦੇ ਰੱਬ ਨੇ ਨਵਾਜ਼ਿਆ, ਉਸ…

ਸੂਰਾ ਆਇਤ 122/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 120–124. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers