ਤਾਹਾ · 123/135
ਅਨੁਵਾਦ ਉਚਾਰਨ — ਸੂਰਾ ਤਾਹਾ
قَالَ اهْبِطَا مِنْهَا جَمِيعًا ۖ بَعْضُكُمْ لِبَعْضٍ عَدُوٌّ ۖ فَإِمَّا يَأْتِيَنَّكُم مِّنِّي هُدًى فَمَنِ اتَّبَعَ هُدَايَ فَلَا يَضِلُّ وَلَا يَشْقَىٰ ۝١٢٣
Qaalah bita minhaa jamee`am ba`dukum liba`din `aduww; fa immaa yaati yannakum minnee hudan famanit taba`a hudaaya falaa yadillu wa laa yashhqaa
📖 ਪੰਜਾਬੀ ਵਿੱਚ
123਼ ਫ਼ਰਮਾਇਆ ਕਿ ਤੁਸੀਂ ਦੋਵੇਂ (ਆਦਮ ਤੇ ਸ਼ੈਤਾਨ) ਇੱਥੋਂ (ਅਕਾਸ਼ ਤੋਂ ਧਰਤੀ ’ਤੇ) ਇਕੱਠੇ ਉੱਤਰ ਜਾਓ, (ਅੱਜ ਤੋਂ) ਤੁਸੀਂ ਇਕ ਦੂਜੇ ਦੇ ਵੈਰੀ ਹੋ। ਹੁਣ ਜਦੋਂ ਮੇਰੇ ਵੱਲੋਂ ਤੁਹਾਨੂੰ (ਕਿਤਾਬ ਤੇ ਨਬੀਆਂ ਦੁਆਰਾ) ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਮੇਰੀ ਹਿਦਾਇਤ ਦੀ ਪੈਰਵੀ ਕਰੇਗਾ ਉਹ (ਸਿੱਧੀ ਰਾਹ ਤੋਂ) ਨਹੀਂ ਭਟਕੇਗਾ, ਨਾ ਹੀ ਉਸ ਨੂੰ ਕੋਈ ਕਠਨਾਈ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 121-125 — ਸੂਰਾ ਤਾਹਾ

121فَأَكَلَا مِنْهَا فَبَدَتْ لَهُمَا سَوْآتُهُمَا وَطَفِقَا يَخْصِفَانِ عَلَيْهِمَا مِن وَرَقِ الْجَنَّةِ ۚ وَعَصَىٰ آدَمُ رَبَّهُ فَغَوَىٰ
121਼ ਅੰਤ ਉਹਨਾਂ ਦੋਵਾਂ (ਆਦਮ ਤੇ ਹੱਵਾ) ਨੇ ਉਸ ਦਰਖ਼ਤ ਦਾ ਫਲ ਖਾ ਲਿਆ। (ਸਿੱਟੇ ਵਜੋਂ) ਉਹਨਾਂ ਦੋਵਾਂ ਦੀਆਂ ਸ਼ਰਮਗਾਹਾਂ (ਗੁਪਤ ਅੰਗ) ਉਹਨਾਂ ’ਤੇ ਸਪਸ਼ਟ ਹੋ ਗਏ ਅਤੇ ਆਪਣੇ ਆਪ ਨੂੰ ਜੰਨਤ ਦੇ ਪੱਤਿਆ ਨਾਲ ਢਕਣ ਲੱਗ ਪਈ। ਆਦਮ ਨੇ ਆਪਣੇ ਰੱਬ ਦੀ ਨਾ-ਫ਼ਰਮਾਨੀ ਕੀਤੀ, ਸੋ ਉਹ ਸਿੱਧੇ ਰਾਹ ਤੋਂ ਭਟਕ ਗਿਆ।
122ثُمَّ اجْتَبَاهُ رَبُّهُ فَتَابَ عَلَيْهِ وَهَدَىٰ
122਼ ਫੇਰ ਉਸ ਨੂੰ ਉਸ ਦੇ ਰੱਬ ਨੇ ਨਵਾਜ਼ਿਆ, ਉਸ ਦੀ ਤੌਬਾ ਕਬੂਲ ਕੀਤੀ ਅਤੇ ਉਸ ਨੂੰ ਹਿਦਾਇਤ ਵਾਲੀ ਰਾਹ ਵਿਖਾਈ।
123قَالَ اهْبِطَا مِنْهَا جَمِيعًا ۖ بَعْضُكُمْ لِبَعْضٍ عَدُوٌّ ۖ فَإِمَّا يَأْتِيَنَّكُم مِّنِّي هُدًى فَمَنِ اتَّبَعَ هُدَايَ فَلَا يَضِلُّ وَلَا يَشْقَىٰ
123਼ ਫ਼ਰਮਾਇਆ ਕਿ ਤੁਸੀਂ ਦੋਵੇਂ (ਆਦਮ ਤੇ ਸ਼ੈਤਾਨ) ਇੱਥੋਂ (ਅਕਾਸ਼ ਤੋਂ ਧਰਤੀ ’ਤੇ) ਇਕੱਠੇ ਉੱਤਰ ਜਾਓ, (ਅੱਜ ਤੋਂ) ਤੁਸੀਂ ਇਕ ਦੂਜੇ ਦੇ ਵੈਰੀ ਹੋ। ਹੁਣ ਜਦੋਂ ਮੇਰੇ ਵੱਲੋਂ ਤੁਹਾਨੂੰ (ਕਿਤਾਬ ਤੇ ਨਬੀਆਂ ਦੁਆਰਾ) ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਮੇਰੀ ਹਿਦਾਇਤ ਦੀ ਪੈਰਵੀ ਕਰੇਗਾ ਉਹ (ਸਿੱਧੀ ਰਾਹ ਤੋਂ) ਨਹੀਂ ਭਟਕੇਗਾ, ਨਾ ਹੀ ਉਸ ਨੂੰ ਕੋਈ ਕਠਨਾਈ ਹੋਵੇਗੀ।
124وَمَنْ أَعْرَضَ عَن ذِكْرِي فَإِنَّ لَهُ مَعِيشَةً ضَنكًا وَنَحْشُرُهُ يَوْمَ الْقِيَامَةِ أَعْمَىٰ
124਼ ਅਤੇ ਜੋ ਵੀ ਮੇਰੀ ਯਾਦ ਤੋਂ ਮੂੰਹ ਮੋੜੇਗਾ ਉਸ ਦਾ ਜੀਵਨ ਔਖਿਆਈ ਵਾਲਾ ਹੋਵੇਗਾ, ਕਿਆਮਤ ਦਿਹਾੜੇ ਅਸੀਂ ਉਸ ਨੂੰ ਅੰਨ੍ਹਾ ਕਰਕੇ ਉਠਾਵਾਂਗੇ।
125قَالَ رَبِّ لِمَ حَشَرْتَنِي أَعْمَىٰ وَقَدْ كُنتُ بَصِيرًا
125਼ ਉਹ ਆਖੇਗਾ ਕਿ ਹੇ ਰੱਬਾ! ਤੈਨੇ ਮੈਨੂੰ ਅੰਨ੍ਹਾ ਕਿਉਂ ਬਣਾਇਆ ਹੈ ਜਦੋਂ ਕਿ ਮੈਂ ਤਾਂ (ਸੰਸਰ ਵਿਚ) ਸੁਜਾਖਾ ਸੀ।
ਤਾਹਾਕੁਰਾਨ ਸੂਚੀ
135ਆਇਤ
MeccanRevelation
123ਆਇਤ

ਅਨੁਵਾਦ — ਤਾਹਾ 123

ਸੂਰਾ ਤਾਹਾ ਆਇਤ 123 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 123਼ ਫ਼ਰਮਾਇਆ ਕਿ ਤੁਸੀਂ ਦੋਵੇਂ (ਆਦਮ ਤੇ ਸ਼ੈਤਾਨ) ਇੱਥੋਂ (ਅਕਾਸ਼…

ਸੂਰਾ ਆਇਤ 123/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 121–125. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers