ਤਾਹਾ · 124/135
ਅਨੁਵਾਦ ਉਚਾਰਨ — ਸੂਰਾ ਤਾਹਾ
وَمَنْ أَعْرَضَ عَن ذِكْرِي فَإِنَّ لَهُ مَعِيشَةً ضَنكًا وَنَحْشُرُهُ يَوْمَ الْقِيَامَةِ أَعْمَىٰ ۝١٢٤
Wa man a`rada `an Zikree fa inna lahoo ma`eeshatan dankanw wa nahshuruhoo Yawmal Qiyaamati a`maa
📖 ਪੰਜਾਬੀ ਵਿੱਚ
124਼ ਅਤੇ ਜੋ ਵੀ ਮੇਰੀ ਯਾਦ ਤੋਂ ਮੂੰਹ ਮੋੜੇਗਾ ਉਸ ਦਾ ਜੀਵਨ ਔਖਿਆਈ ਵਾਲਾ ਹੋਵੇਗਾ, ਕਿਆਮਤ ਦਿਹਾੜੇ ਅਸੀਂ ਉਸ ਨੂੰ ਅੰਨ੍ਹਾ ਕਰਕੇ ਉਠਾਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 122-126 — ਸੂਰਾ ਤਾਹਾ

122ثُمَّ اجْتَبَاهُ رَبُّهُ فَتَابَ عَلَيْهِ وَهَدَىٰ
122਼ ਫੇਰ ਉਸ ਨੂੰ ਉਸ ਦੇ ਰੱਬ ਨੇ ਨਵਾਜ਼ਿਆ, ਉਸ ਦੀ ਤੌਬਾ ਕਬੂਲ ਕੀਤੀ ਅਤੇ ਉਸ ਨੂੰ ਹਿਦਾਇਤ ਵਾਲੀ ਰਾਹ ਵਿਖਾਈ।
123قَالَ اهْبِطَا مِنْهَا جَمِيعًا ۖ بَعْضُكُمْ لِبَعْضٍ عَدُوٌّ ۖ فَإِمَّا يَأْتِيَنَّكُم مِّنِّي هُدًى فَمَنِ اتَّبَعَ هُدَايَ فَلَا يَضِلُّ وَلَا يَشْقَىٰ
123਼ ਫ਼ਰਮਾਇਆ ਕਿ ਤੁਸੀਂ ਦੋਵੇਂ (ਆਦਮ ਤੇ ਸ਼ੈਤਾਨ) ਇੱਥੋਂ (ਅਕਾਸ਼ ਤੋਂ ਧਰਤੀ ’ਤੇ) ਇਕੱਠੇ ਉੱਤਰ ਜਾਓ, (ਅੱਜ ਤੋਂ) ਤੁਸੀਂ ਇਕ ਦੂਜੇ ਦੇ ਵੈਰੀ ਹੋ। ਹੁਣ ਜਦੋਂ ਮੇਰੇ ਵੱਲੋਂ ਤੁਹਾਨੂੰ (ਕਿਤਾਬ ਤੇ ਨਬੀਆਂ ਦੁਆਰਾ) ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਮੇਰੀ ਹਿਦਾਇਤ ਦੀ ਪੈਰਵੀ ਕਰੇਗਾ ਉਹ (ਸਿੱਧੀ ਰਾਹ ਤੋਂ) ਨਹੀਂ ਭਟਕੇਗਾ, ਨਾ ਹੀ ਉਸ ਨੂੰ ਕੋਈ ਕਠਨਾਈ ਹੋਵੇਗੀ।
124وَمَنْ أَعْرَضَ عَن ذِكْرِي فَإِنَّ لَهُ مَعِيشَةً ضَنكًا وَنَحْشُرُهُ يَوْمَ الْقِيَامَةِ أَعْمَىٰ
124਼ ਅਤੇ ਜੋ ਵੀ ਮੇਰੀ ਯਾਦ ਤੋਂ ਮੂੰਹ ਮੋੜੇਗਾ ਉਸ ਦਾ ਜੀਵਨ ਔਖਿਆਈ ਵਾਲਾ ਹੋਵੇਗਾ, ਕਿਆਮਤ ਦਿਹਾੜੇ ਅਸੀਂ ਉਸ ਨੂੰ ਅੰਨ੍ਹਾ ਕਰਕੇ ਉਠਾਵਾਂਗੇ।
125قَالَ رَبِّ لِمَ حَشَرْتَنِي أَعْمَىٰ وَقَدْ كُنتُ بَصِيرًا
125਼ ਉਹ ਆਖੇਗਾ ਕਿ ਹੇ ਰੱਬਾ! ਤੈਨੇ ਮੈਨੂੰ ਅੰਨ੍ਹਾ ਕਿਉਂ ਬਣਾਇਆ ਹੈ ਜਦੋਂ ਕਿ ਮੈਂ ਤਾਂ (ਸੰਸਰ ਵਿਚ) ਸੁਜਾਖਾ ਸੀ।
126قَالَ كَذَٰلِكَ أَتَتْكَ آيَاتُنَا فَنَسِيتَهَا ۖ وَكَذَٰلِكَ الْيَوْمَ تُنسَىٰ
126਼ (ਰੱਬ) ਆਖੇਗਾ ਕਿ ਇੰਜ ਹੀ ਹੋਣਾ ਸੀ (ਸੰਸਾਰ ਵਿਚ) ਤੂੰ ਮੇਰੀਆਂ ਆਇਤਾਂ (ਹੁਕਮਾਂ) ਨੂੰ ਭੁਲ ਗਿਆ ਸੀ ਤਾਂ ਅੱਜ (ਕਿਆਮਤ ਦਿਹਾੜੇ) ਤੈਨੂੰ ਭੁਲਾ ਦਿੱਤਾ ਗਿਆ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
124ਆਇਤ

ਅਨੁਵਾਦ — ਤਾਹਾ 124

ਸੂਰਾ ਤਾਹਾ ਆਇਤ 124 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 124਼ ਅਤੇ ਜੋ ਵੀ ਮੇਰੀ ਯਾਦ ਤੋਂ ਮੂੰਹ ਮੋੜੇਗਾ ਉਸ…

ਸੂਰਾ ਆਇਤ 124/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 122–126. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers