ਤਾਹਾ · 125/135
ਅਨੁਵਾਦ ਉਚਾਰਨ — ਸੂਰਾ ਤਾਹਾ
قَالَ رَبِّ لِمَ حَشَرْتَنِي أَعْمَىٰ وَقَدْ كُنتُ بَصِيرًا ۝١٢٥
Qaala Rabbi lima hashar tanee a`maa wa qad kuntu baseeraa
📖 ਪੰਜਾਬੀ ਵਿੱਚ
125਼ ਉਹ ਆਖੇਗਾ ਕਿ ਹੇ ਰੱਬਾ! ਤੈਨੇ ਮੈਨੂੰ ਅੰਨ੍ਹਾ ਕਿਉਂ ਬਣਾਇਆ ਹੈ ਜਦੋਂ ਕਿ ਮੈਂ ਤਾਂ (ਸੰਸਰ ਵਿਚ) ਸੁਜਾਖਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 123-127 — ਸੂਰਾ ਤਾਹਾ

123قَالَ اهْبِطَا مِنْهَا جَمِيعًا ۖ بَعْضُكُمْ لِبَعْضٍ عَدُوٌّ ۖ فَإِمَّا يَأْتِيَنَّكُم مِّنِّي هُدًى فَمَنِ اتَّبَعَ هُدَايَ فَلَا يَضِلُّ وَلَا يَشْقَىٰ
123਼ ਫ਼ਰਮਾਇਆ ਕਿ ਤੁਸੀਂ ਦੋਵੇਂ (ਆਦਮ ਤੇ ਸ਼ੈਤਾਨ) ਇੱਥੋਂ (ਅਕਾਸ਼ ਤੋਂ ਧਰਤੀ ’ਤੇ) ਇਕੱਠੇ ਉੱਤਰ ਜਾਓ, (ਅੱਜ ਤੋਂ) ਤੁਸੀਂ ਇਕ ਦੂਜੇ ਦੇ ਵੈਰੀ ਹੋ। ਹੁਣ ਜਦੋਂ ਮੇਰੇ ਵੱਲੋਂ ਤੁਹਾਨੂੰ (ਕਿਤਾਬ ਤੇ ਨਬੀਆਂ ਦੁਆਰਾ) ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਮੇਰੀ ਹਿਦਾਇਤ ਦੀ ਪੈਰਵੀ ਕਰੇਗਾ ਉਹ (ਸਿੱਧੀ ਰਾਹ ਤੋਂ) ਨਹੀਂ ਭਟਕੇਗਾ, ਨਾ ਹੀ ਉਸ ਨੂੰ ਕੋਈ ਕਠਨਾਈ ਹੋਵੇਗੀ।
124وَمَنْ أَعْرَضَ عَن ذِكْرِي فَإِنَّ لَهُ مَعِيشَةً ضَنكًا وَنَحْشُرُهُ يَوْمَ الْقِيَامَةِ أَعْمَىٰ
124਼ ਅਤੇ ਜੋ ਵੀ ਮੇਰੀ ਯਾਦ ਤੋਂ ਮੂੰਹ ਮੋੜੇਗਾ ਉਸ ਦਾ ਜੀਵਨ ਔਖਿਆਈ ਵਾਲਾ ਹੋਵੇਗਾ, ਕਿਆਮਤ ਦਿਹਾੜੇ ਅਸੀਂ ਉਸ ਨੂੰ ਅੰਨ੍ਹਾ ਕਰਕੇ ਉਠਾਵਾਂਗੇ।
125قَالَ رَبِّ لِمَ حَشَرْتَنِي أَعْمَىٰ وَقَدْ كُنتُ بَصِيرًا
125਼ ਉਹ ਆਖੇਗਾ ਕਿ ਹੇ ਰੱਬਾ! ਤੈਨੇ ਮੈਨੂੰ ਅੰਨ੍ਹਾ ਕਿਉਂ ਬਣਾਇਆ ਹੈ ਜਦੋਂ ਕਿ ਮੈਂ ਤਾਂ (ਸੰਸਰ ਵਿਚ) ਸੁਜਾਖਾ ਸੀ।
126قَالَ كَذَٰلِكَ أَتَتْكَ آيَاتُنَا فَنَسِيتَهَا ۖ وَكَذَٰلِكَ الْيَوْمَ تُنسَىٰ
126਼ (ਰੱਬ) ਆਖੇਗਾ ਕਿ ਇੰਜ ਹੀ ਹੋਣਾ ਸੀ (ਸੰਸਾਰ ਵਿਚ) ਤੂੰ ਮੇਰੀਆਂ ਆਇਤਾਂ (ਹੁਕਮਾਂ) ਨੂੰ ਭੁਲ ਗਿਆ ਸੀ ਤਾਂ ਅੱਜ (ਕਿਆਮਤ ਦਿਹਾੜੇ) ਤੈਨੂੰ ਭੁਲਾ ਦਿੱਤਾ ਗਿਆ ਹੈ।
127وَكَذَٰلِكَ نَجْزِي مَنْ أَسْرَفَ وَلَمْ يُؤْمِن بِآيَاتِ رَبِّهِ ۚ وَلَعَذَابُ الْآخِرَةِ أَشَدُّ وَأَبْقَىٰ
127਼ ਹਰ ਉਸ ਵਿਅਕਤੀ ਨੂੰ ਜਿਹੜਾ ਹੱਦਾਂ ਟੱਪਣ ਵਾਲਾ ਹੈ ਅਤੇ ਨਾ ਹੀ ਉਹ ਰੱਬ ਦੀਆਂ ਆਇਤਾਂ ਤੇ ਇਮਾਨ ਰੱਖਦਾ ਹੈ, ਅਸੀਂ ਉਸ ਨੂੰ ਇੰਜ ਹੀ ਸਜ਼ਾ ਦਿਆਂਗੇ ਅਤੇ ਨਿਰਸੰਦੇਹ, ਪਰਲੋਕ ਦਾ ਅਜ਼ਾਬ (ਸਜ਼ਾ) ਬਹੁਤ ਹੀ ਕਰੜਾ ਅਤੇ ਸਦੀਵੀ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
125ਆਇਤ

ਅਨੁਵਾਦ — ਤਾਹਾ 125

ਸੂਰਾ ਤਾਹਾ ਆਇਤ 125 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 125਼ ਉਹ ਆਖੇਗਾ ਕਿ ਹੇ ਰੱਬਾ! ਤੈਨੇ ਮੈਨੂੰ ਅੰਨ੍ਹਾ ਕਿਉਂ…

ਸੂਰਾ ਆਇਤ 125/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 123–127. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers