ਤਾਹਾ · 126/135
ਅਨੁਵਾਦ ਉਚਾਰਨ — ਸੂਰਾ ਤਾਹਾ
قَالَ كَذَٰلِكَ أَتَتْكَ آيَاتُنَا فَنَسِيتَهَا ۖ وَكَذَٰلِكَ الْيَوْمَ تُنسَىٰ ۝١٢٦
Qaala kazaalika atatka Aayaatunaa fanaseetahaa wa kazaalikal Yawma tunsaa
📖 ਪੰਜਾਬੀ ਵਿੱਚ
126਼ (ਰੱਬ) ਆਖੇਗਾ ਕਿ ਇੰਜ ਹੀ ਹੋਣਾ ਸੀ (ਸੰਸਾਰ ਵਿਚ) ਤੂੰ ਮੇਰੀਆਂ ਆਇਤਾਂ (ਹੁਕਮਾਂ) ਨੂੰ ਭੁਲ ਗਿਆ ਸੀ ਤਾਂ ਅੱਜ (ਕਿਆਮਤ ਦਿਹਾੜੇ) ਤੈਨੂੰ ਭੁਲਾ ਦਿੱਤਾ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 124-128 — ਸੂਰਾ ਤਾਹਾ

124وَمَنْ أَعْرَضَ عَن ذِكْرِي فَإِنَّ لَهُ مَعِيشَةً ضَنكًا وَنَحْشُرُهُ يَوْمَ الْقِيَامَةِ أَعْمَىٰ
124਼ ਅਤੇ ਜੋ ਵੀ ਮੇਰੀ ਯਾਦ ਤੋਂ ਮੂੰਹ ਮੋੜੇਗਾ ਉਸ ਦਾ ਜੀਵਨ ਔਖਿਆਈ ਵਾਲਾ ਹੋਵੇਗਾ, ਕਿਆਮਤ ਦਿਹਾੜੇ ਅਸੀਂ ਉਸ ਨੂੰ ਅੰਨ੍ਹਾ ਕਰਕੇ ਉਠਾਵਾਂਗੇ।
125قَالَ رَبِّ لِمَ حَشَرْتَنِي أَعْمَىٰ وَقَدْ كُنتُ بَصِيرًا
125਼ ਉਹ ਆਖੇਗਾ ਕਿ ਹੇ ਰੱਬਾ! ਤੈਨੇ ਮੈਨੂੰ ਅੰਨ੍ਹਾ ਕਿਉਂ ਬਣਾਇਆ ਹੈ ਜਦੋਂ ਕਿ ਮੈਂ ਤਾਂ (ਸੰਸਰ ਵਿਚ) ਸੁਜਾਖਾ ਸੀ।
126قَالَ كَذَٰلِكَ أَتَتْكَ آيَاتُنَا فَنَسِيتَهَا ۖ وَكَذَٰلِكَ الْيَوْمَ تُنسَىٰ
126਼ (ਰੱਬ) ਆਖੇਗਾ ਕਿ ਇੰਜ ਹੀ ਹੋਣਾ ਸੀ (ਸੰਸਾਰ ਵਿਚ) ਤੂੰ ਮੇਰੀਆਂ ਆਇਤਾਂ (ਹੁਕਮਾਂ) ਨੂੰ ਭੁਲ ਗਿਆ ਸੀ ਤਾਂ ਅੱਜ (ਕਿਆਮਤ ਦਿਹਾੜੇ) ਤੈਨੂੰ ਭੁਲਾ ਦਿੱਤਾ ਗਿਆ ਹੈ।
127وَكَذَٰلِكَ نَجْزِي مَنْ أَسْرَفَ وَلَمْ يُؤْمِن بِآيَاتِ رَبِّهِ ۚ وَلَعَذَابُ الْآخِرَةِ أَشَدُّ وَأَبْقَىٰ
127਼ ਹਰ ਉਸ ਵਿਅਕਤੀ ਨੂੰ ਜਿਹੜਾ ਹੱਦਾਂ ਟੱਪਣ ਵਾਲਾ ਹੈ ਅਤੇ ਨਾ ਹੀ ਉਹ ਰੱਬ ਦੀਆਂ ਆਇਤਾਂ ਤੇ ਇਮਾਨ ਰੱਖਦਾ ਹੈ, ਅਸੀਂ ਉਸ ਨੂੰ ਇੰਜ ਹੀ ਸਜ਼ਾ ਦਿਆਂਗੇ ਅਤੇ ਨਿਰਸੰਦੇਹ, ਪਰਲੋਕ ਦਾ ਅਜ਼ਾਬ (ਸਜ਼ਾ) ਬਹੁਤ ਹੀ ਕਰੜਾ ਅਤੇ ਸਦੀਵੀ ਹੈ।
128أَفَلَمْ يَهْدِ لَهُمْ كَمْ أَهْلَكْنَا قَبْلَهُم مِّنَ الْقُرُونِ يَمْشُونَ فِي مَسَاكِنِهِمْ ۗ إِنَّ فِي ذَٰلِكَ لَآيَاتٍ لِّأُولِي النُّهَىٰ
128਼ ਕੀ ਉਹਨਾਂ ਲੋਕਾਂ ਨੇ ਇਸ ਗੱਲ ਤੋਂ ਵੀ ਕੋਈ ਸਿੱਖਿਆ ਨਹੀਂ ਲਈ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਬਸਤੀਆਂ ਤਬਾਹ ਕਰ ਚੁੱਕੇ ਹਾਂ ਜਿੱਥੇ ਅੱਜ ਇਹ ਤੁਰਦੇ-ਫਿਰਦੇ ਹਨ। ਸੂਝਵਾਨ ਵਿਅਕਤੀਆਂ ਲਈ ਇਹਨਾਂ ਵਿਚ ਅਨੇਕਾਂ ਨਿਸ਼ਾਨੀਆਂ ਹਨ।
ਤਾਹਾਕੁਰਾਨ ਸੂਚੀ
135ਆਇਤ
MeccanRevelation
126ਆਇਤ

ਅਨੁਵਾਦ — ਤਾਹਾ 126

ਸੂਰਾ ਤਾਹਾ ਆਇਤ 126 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 126਼ (ਰੱਬ) ਆਖੇਗਾ ਕਿ ਇੰਜ ਹੀ ਹੋਣਾ ਸੀ (ਸੰਸਾਰ ਵਿਚ)…

ਸੂਰਾ ਆਇਤ 126/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 124–128. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers