ਤਾਹਾ · 127/135
ਅਨੁਵਾਦ ਉਚਾਰਨ — ਸੂਰਾ ਤਾਹਾ
وَكَذَٰلِكَ نَجْزِي مَنْ أَسْرَفَ وَلَمْ يُؤْمِن بِآيَاتِ رَبِّهِ ۚ وَلَعَذَابُ الْآخِرَةِ أَشَدُّ وَأَبْقَىٰ ۝١٢٧
Wa kazaalika najzee man asrafa wa lam yu`mim bi Aayaati Rabbih; wa la`azaabul Aakhirati ashaddu wa abqaa
📖 ਪੰਜਾਬੀ ਵਿੱਚ
127਼ ਹਰ ਉਸ ਵਿਅਕਤੀ ਨੂੰ ਜਿਹੜਾ ਹੱਦਾਂ ਟੱਪਣ ਵਾਲਾ ਹੈ ਅਤੇ ਨਾ ਹੀ ਉਹ ਰੱਬ ਦੀਆਂ ਆਇਤਾਂ ਤੇ ਇਮਾਨ ਰੱਖਦਾ ਹੈ, ਅਸੀਂ ਉਸ ਨੂੰ ਇੰਜ ਹੀ ਸਜ਼ਾ ਦਿਆਂਗੇ ਅਤੇ ਨਿਰਸੰਦੇਹ, ਪਰਲੋਕ ਦਾ ਅਜ਼ਾਬ (ਸਜ਼ਾ) ਬਹੁਤ ਹੀ ਕਰੜਾ ਅਤੇ ਸਦੀਵੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 125-129 — ਸੂਰਾ ਤਾਹਾ

125قَالَ رَبِّ لِمَ حَشَرْتَنِي أَعْمَىٰ وَقَدْ كُنتُ بَصِيرًا
125਼ ਉਹ ਆਖੇਗਾ ਕਿ ਹੇ ਰੱਬਾ! ਤੈਨੇ ਮੈਨੂੰ ਅੰਨ੍ਹਾ ਕਿਉਂ ਬਣਾਇਆ ਹੈ ਜਦੋਂ ਕਿ ਮੈਂ ਤਾਂ (ਸੰਸਰ ਵਿਚ) ਸੁਜਾਖਾ ਸੀ।
126قَالَ كَذَٰلِكَ أَتَتْكَ آيَاتُنَا فَنَسِيتَهَا ۖ وَكَذَٰلِكَ الْيَوْمَ تُنسَىٰ
126਼ (ਰੱਬ) ਆਖੇਗਾ ਕਿ ਇੰਜ ਹੀ ਹੋਣਾ ਸੀ (ਸੰਸਾਰ ਵਿਚ) ਤੂੰ ਮੇਰੀਆਂ ਆਇਤਾਂ (ਹੁਕਮਾਂ) ਨੂੰ ਭੁਲ ਗਿਆ ਸੀ ਤਾਂ ਅੱਜ (ਕਿਆਮਤ ਦਿਹਾੜੇ) ਤੈਨੂੰ ਭੁਲਾ ਦਿੱਤਾ ਗਿਆ ਹੈ।
127وَكَذَٰلِكَ نَجْزِي مَنْ أَسْرَفَ وَلَمْ يُؤْمِن بِآيَاتِ رَبِّهِ ۚ وَلَعَذَابُ الْآخِرَةِ أَشَدُّ وَأَبْقَىٰ
127਼ ਹਰ ਉਸ ਵਿਅਕਤੀ ਨੂੰ ਜਿਹੜਾ ਹੱਦਾਂ ਟੱਪਣ ਵਾਲਾ ਹੈ ਅਤੇ ਨਾ ਹੀ ਉਹ ਰੱਬ ਦੀਆਂ ਆਇਤਾਂ ਤੇ ਇਮਾਨ ਰੱਖਦਾ ਹੈ, ਅਸੀਂ ਉਸ ਨੂੰ ਇੰਜ ਹੀ ਸਜ਼ਾ ਦਿਆਂਗੇ ਅਤੇ ਨਿਰਸੰਦੇਹ, ਪਰਲੋਕ ਦਾ ਅਜ਼ਾਬ (ਸਜ਼ਾ) ਬਹੁਤ ਹੀ ਕਰੜਾ ਅਤੇ ਸਦੀਵੀ ਹੈ।
128أَفَلَمْ يَهْدِ لَهُمْ كَمْ أَهْلَكْنَا قَبْلَهُم مِّنَ الْقُرُونِ يَمْشُونَ فِي مَسَاكِنِهِمْ ۗ إِنَّ فِي ذَٰلِكَ لَآيَاتٍ لِّأُولِي النُّهَىٰ
128਼ ਕੀ ਉਹਨਾਂ ਲੋਕਾਂ ਨੇ ਇਸ ਗੱਲ ਤੋਂ ਵੀ ਕੋਈ ਸਿੱਖਿਆ ਨਹੀਂ ਲਈ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਬਸਤੀਆਂ ਤਬਾਹ ਕਰ ਚੁੱਕੇ ਹਾਂ ਜਿੱਥੇ ਅੱਜ ਇਹ ਤੁਰਦੇ-ਫਿਰਦੇ ਹਨ। ਸੂਝਵਾਨ ਵਿਅਕਤੀਆਂ ਲਈ ਇਹਨਾਂ ਵਿਚ ਅਨੇਕਾਂ ਨਿਸ਼ਾਨੀਆਂ ਹਨ।
129وَلَوْلَا كَلِمَةٌ سَبَقَتْ مِن رَّبِّكَ لَكَانَ لِزَامًا وَأَجَلٌ مُّسَمًّى
129਼ ਜੇ ਤੇਰੇ ਰੱਬ ਵੱਲੋਂ ਪਹਿਲਾਂ ਹੀ (ਅਜ਼ਾਬ ਨਾ ਭੇਜਣ ਦੀ) ਗੱਲ ਨਿਸ਼ਚਿਤ ਨਾ ਕੀਤੀ ਹੁੰਦੀ ਅਤੇ (ਕਿਆਮਤ ਲਈ) ਇਕ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ (ਹੇ ਨਬੀ ਸ:!) ਉਹਨਾਂ ਨੂੰ ਉਸੇ ਸਮੇਂ (ਜਦੋਂ ਤੁਹਾਡਾ ਇਨਕਾਰ ਕਰ ਰਹੇ ਸੀ) ਅਜ਼ਾਬ ਆ ਚਿਮੜਦਾ।
ਤਾਹਾਕੁਰਾਨ ਸੂਚੀ
135ਆਇਤ
MeccanRevelation
127ਆਇਤ

ਅਨੁਵਾਦ — ਤਾਹਾ 127

ਸੂਰਾ ਤਾਹਾ ਆਇਤ 127 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 127਼ ਹਰ ਉਸ ਵਿਅਕਤੀ ਨੂੰ ਜਿਹੜਾ ਹੱਦਾਂ ਟੱਪਣ ਵਾਲਾ ਹੈ…

ਸੂਰਾ ਆਇਤ 127/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 125–129. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers