ਤਾਹਾ · 129/135
ਅਨੁਵਾਦ ਉਚਾਰਨ — ਸੂਰਾ ਤਾਹਾ
وَلَوْلَا كَلِمَةٌ سَبَقَتْ مِن رَّبِّكَ لَكَانَ لِزَامًا وَأَجَلٌ مُّسَمًّى ۝١٢٩
Wa law laa Kalimatun sabaqat mir Rabbika lakaana lizaamanw wa ajalum musammaa
📖 ਪੰਜਾਬੀ ਵਿੱਚ
129਼ ਜੇ ਤੇਰੇ ਰੱਬ ਵੱਲੋਂ ਪਹਿਲਾਂ ਹੀ (ਅਜ਼ਾਬ ਨਾ ਭੇਜਣ ਦੀ) ਗੱਲ ਨਿਸ਼ਚਿਤ ਨਾ ਕੀਤੀ ਹੁੰਦੀ ਅਤੇ (ਕਿਆਮਤ ਲਈ) ਇਕ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ (ਹੇ ਨਬੀ ਸ:!) ਉਹਨਾਂ ਨੂੰ ਉਸੇ ਸਮੇਂ (ਜਦੋਂ ਤੁਹਾਡਾ ਇਨਕਾਰ ਕਰ ਰਹੇ ਸੀ) ਅਜ਼ਾਬ ਆ ਚਿਮੜਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 127-131 — ਸੂਰਾ ਤਾਹਾ

127وَكَذَٰلِكَ نَجْزِي مَنْ أَسْرَفَ وَلَمْ يُؤْمِن بِآيَاتِ رَبِّهِ ۚ وَلَعَذَابُ الْآخِرَةِ أَشَدُّ وَأَبْقَىٰ
127਼ ਹਰ ਉਸ ਵਿਅਕਤੀ ਨੂੰ ਜਿਹੜਾ ਹੱਦਾਂ ਟੱਪਣ ਵਾਲਾ ਹੈ ਅਤੇ ਨਾ ਹੀ ਉਹ ਰੱਬ ਦੀਆਂ ਆਇਤਾਂ ਤੇ ਇਮਾਨ ਰੱਖਦਾ ਹੈ, ਅਸੀਂ ਉਸ ਨੂੰ ਇੰਜ ਹੀ ਸਜ਼ਾ ਦਿਆਂਗੇ ਅਤੇ ਨਿਰਸੰਦੇਹ, ਪਰਲੋਕ ਦਾ ਅਜ਼ਾਬ (ਸਜ਼ਾ) ਬਹੁਤ ਹੀ ਕਰੜਾ ਅਤੇ ਸਦੀਵੀ ਹੈ।
128أَفَلَمْ يَهْدِ لَهُمْ كَمْ أَهْلَكْنَا قَبْلَهُم مِّنَ الْقُرُونِ يَمْشُونَ فِي مَسَاكِنِهِمْ ۗ إِنَّ فِي ذَٰلِكَ لَآيَاتٍ لِّأُولِي النُّهَىٰ
128਼ ਕੀ ਉਹਨਾਂ ਲੋਕਾਂ ਨੇ ਇਸ ਗੱਲ ਤੋਂ ਵੀ ਕੋਈ ਸਿੱਖਿਆ ਨਹੀਂ ਲਈ ਕਿ ਅਸੀਂ ਉਹਨਾਂ ਤੋਂ ਪਹਿਲਾਂ ਕਿੰਨੀਆਂ ਹੀ ਬਸਤੀਆਂ ਤਬਾਹ ਕਰ ਚੁੱਕੇ ਹਾਂ ਜਿੱਥੇ ਅੱਜ ਇਹ ਤੁਰਦੇ-ਫਿਰਦੇ ਹਨ। ਸੂਝਵਾਨ ਵਿਅਕਤੀਆਂ ਲਈ ਇਹਨਾਂ ਵਿਚ ਅਨੇਕਾਂ ਨਿਸ਼ਾਨੀਆਂ ਹਨ।
129وَلَوْلَا كَلِمَةٌ سَبَقَتْ مِن رَّبِّكَ لَكَانَ لِزَامًا وَأَجَلٌ مُّسَمًّى
129਼ ਜੇ ਤੇਰੇ ਰੱਬ ਵੱਲੋਂ ਪਹਿਲਾਂ ਹੀ (ਅਜ਼ਾਬ ਨਾ ਭੇਜਣ ਦੀ) ਗੱਲ ਨਿਸ਼ਚਿਤ ਨਾ ਕੀਤੀ ਹੁੰਦੀ ਅਤੇ (ਕਿਆਮਤ ਲਈ) ਇਕ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ (ਹੇ ਨਬੀ ਸ:!) ਉਹਨਾਂ ਨੂੰ ਉਸੇ ਸਮੇਂ (ਜਦੋਂ ਤੁਹਾਡਾ ਇਨਕਾਰ ਕਰ ਰਹੇ ਸੀ) ਅਜ਼ਾਬ ਆ ਚਿਮੜਦਾ।
130فَاصْبِرْ عَلَىٰ مَا يَقُولُونَ وَسَبِّحْ بِحَمْدِ رَبِّكَ قَبْلَ طُلُوعِ الشَّمْسِ وَقَبْلَ غُرُوبِهَا ۖ وَمِنْ آنَاءِ اللَّيْلِ فَسَبِّحْ وَأَطْرَافَ النَّهَارِ لَعَلَّكَ تَرْضَىٰ
130਼ ਸੋ (ਹੇ ਨਬੀ ਸ:!) ਤੁਸੀਂ ਉਹਨਾਂ (ਕਾਫ਼ਿਰਾਂ) ਦੀਆਂ ਗੱਲਾਂ ’ਤੇ ਸਬਰ ਕਰੋ, ਸੂਰਜ ਨਿਕਲਣ ਤੋਂ ਪਹਿਲਾਂ ਅਤੇ ਇਸ ਦੇ ਡੋਬਣ ਤੋਂ ਪਹਿਲਾਂ ਅਤੇ ਰਾਤ ਦੀਆਂ ਘੜੀਆਂ ਵਿਚ ਵੀ ਅਤੇ ਦਿਨ ਦੀਆਂ ਹੱਦਾਂ (ਖ਼ਤਮ ਤੇ ਸ਼ੁਰੂ ਹੋਣ) ’ਤੇ ਵੀ ਤੁਸੀਂ ਆਪਣੇ ਰੱਬ ਦੀ ਤਸਬੀਹ ਕਰਦੇ ਰਹੋ, ਹੋ ਸਕਦਾ ਹੈ ਕਿ (ਜੋ ਇਸ ਦੇ ਬਦਲੇ ਵਿਚ ਰੱਬ ਤੁਹਾਨੂੰ ਸਫ਼ਲਤਾ ਬਖ਼ਸ਼ੇ ਅਤੇ ਤੁਸੀਂ ਰਾਜ਼ੀ (ਸੰਤੁਸ਼ਟ) ਹੋ ਜਾਓ।
131وَلَا تَمُدَّنَّ عَيْنَيْكَ إِلَىٰ مَا مَتَّعْنَا بِهِ أَزْوَاجًا مِّنْهُمْ زَهْرَةَ الْحَيَاةِ الدُّنْيَا لِنَفْتِنَهُمْ فِيهِ ۚ وَرِزْقُ رَبِّكَ خَيْرٌ وَأَبْقَىٰ
131਼ (ਹੇ ਨਬੀ ਸ:!) ਤੁਸੀਂ ਅੱਖ ਚੁੱਕ ਕੇ ਵੀ ਉਹਨਾਂ ਚੀਜ਼ਾਂ ਵੱਲ ਨਾ ਵੇਖਣਾ ਜਿਹੜੀਆਂ ਅਸੀਂ ਉਹਨਾਂ ਵਿੱਚੋਂ ਵੱਖੋ-ਵੱਖ ਲੋਕਾਂ ਨੂੰ ਸੰਸਾਰਿਕ ਜੀਵਨ ਦੀ ਠਾਠ ਬਾਠ ਲਈ ਦਿੱਤੀਆਂ ਹੋਈਆਂ ਹਨ, ਤਾਂ ਜੋ ਅਸੀਂ ਉਹਨਾਂ ਨੂੰ ਇਹਨਾਂ ਚੀਜ਼ਾਂ ਰਾਹੀਂ ਪਰਖੀਏ। ਤੇਰੇ ਪਾਲਣਹਾਰ ਦਾ ਦਿੱਤਾ ਹੋਇਆ ਰਿਜ਼ਕ ਹੀ ਸੱਬ ਤੋਂ ਵਧੀਆ ਅਤੇ ਸਦਾ ਰਹਿਣ ਵਾਲਾ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
129ਆਇਤ

ਅਨੁਵਾਦ — ਤਾਹਾ 129

ਸੂਰਾ ਤਾਹਾ ਆਇਤ 129 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 129਼ ਜੇ ਤੇਰੇ ਰੱਬ ਵੱਲੋਂ ਪਹਿਲਾਂ ਹੀ (ਅਜ਼ਾਬ ਨਾ ਭੇਜਣ…

ਸੂਰਾ ਆਇਤ 129/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 127–131. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers