ਤਾਹਾ · 13/135
ਅਨੁਵਾਦ ਉਚਾਰਨ — ਸੂਰਾ ਤਾਹਾ
وَأَنَا اخْتَرْتُكَ فَاسْتَمِعْ لِمَا يُوحَىٰ ۝١٣
Wa anakhtartuka fastami` limaa yoohaa
📖 ਪੰਜਾਬੀ ਵਿੱਚ
13਼ ਅਤੇ ਮੈਂਨੇ ਤੈਨੂੰ (ਪੈਗ਼ੰਬਰੀ ਵਜੋਂ) ਚੁਣ ਲਿਆ ਹੈ, ਹੁਣ ਜਿਹੜੀ ਵੀ ਵਹੀ (ਸੰਦੇਸ਼) ਆਵੇ, ਉਸ ਨੂੰ ਧਿਆਨ ਨਾਲ ਸੁਣੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਤਾਹਾ

11فَلَمَّا أَتَاهَا نُودِيَ يَا مُوسَىٰ
11਼ ਜਦੋਂ ਮੂਸਾ ਅੱਗ ਦੇ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਹੇ ਮੂਸਾ!
12إِنِّي أَنَا رَبُّكَ فَاخْلَعْ نَعْلَيْكَ ۖ إِنَّكَ بِالْوَادِ الْمُقَدَّسِ طُوًى
12਼ ਮੈਂ ਹੀ ਤੇਰਾ ਪਾਲਣਹਾਰ ਹਾਂ। ਤੂੰ ਆਪਣੀਆਂ ਜੂਤੀਆਂ ਉਤਾਰ ਦੇ, ਕਿਉਂ ਜੋ ਤੂੰ ਇਕ ਪਵਿੱਤਰ ਘਾਟੀ ਤੁਵਾ ਵਿਚ (ਖੜ੍ਹਾ) ਹੈ।
13وَأَنَا اخْتَرْتُكَ فَاسْتَمِعْ لِمَا يُوحَىٰ
13਼ ਅਤੇ ਮੈਂਨੇ ਤੈਨੂੰ (ਪੈਗ਼ੰਬਰੀ ਵਜੋਂ) ਚੁਣ ਲਿਆ ਹੈ, ਹੁਣ ਜਿਹੜੀ ਵੀ ਵਹੀ (ਸੰਦੇਸ਼) ਆਵੇ, ਉਸ ਨੂੰ ਧਿਆਨ ਨਾਲ ਸੁਣੀਂ।
14إِنَّنِي أَنَا اللَّهُ لَا إِلَٰهَ إِلَّا أَنَا فَاعْبُدْنِي وَأَقِمِ الصَّلَاةَ لِذِكْرِي
14਼ ਨਿਰਸੰਦੇਹ! ਮੈਂ ਹੀ ਅੱਲਾਹ ਹਾਂ, ਮੈਥੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਸੋ ਤੂੰ ਮੇਰੀ ਹੀ ਇਬਾਦਤ ਕਰ ਅਤੇ ਮੈਨੂੰ ਯਾਦ ਰੱਖਣ ਲਈ ਨਮਾਜ਼ ਕਾਇਮ ਰੱਖ।
15إِنَّ السَّاعَةَ آتِيَةٌ أَكَادُ أُخْفِيهَا لِتُجْزَىٰ كُلُّ نَفْسٍ بِمَا تَسْعَىٰ
15਼ ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
13ਆਇਤ

ਅਨੁਵਾਦ — ਤਾਹਾ 13

ਸੂਰਾ ਤਾਹਾ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਅਤੇ ਮੈਂਨੇ ਤੈਨੂੰ (ਪੈਗ਼ੰਬਰੀ ਵਜੋਂ) ਚੁਣ ਲਿਆ ਹੈ, ਹੁਣ…

ਸੂਰਾ ਆਇਤ 13/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers