ਤਾਹਾ · 133/135
ਅਨੁਵਾਦ ਉਚਾਰਨ — ਸੂਰਾ ਤਾਹਾ
وَقَالُوا لَوْلَا يَأْتِينَا بِآيَةٍ مِّن رَّبِّهِ ۚ أَوَلَمْ تَأْتِهِم بَيِّنَةُ مَا فِي الصُّحُفِ الْأُولَىٰ ۝١٣٣
Wa qaaloo law laa yaateenaa bi Aayatim mmir Rabbih; awalam taatihim baiyinatu maa fis suhufil oolaa
📖 ਪੰਜਾਬੀ ਵਿੱਚ
133਼ ਅਤੇ (ਕਾਫ਼ਿਰ) ਕਹਿਣ ਲੱਗੇ ਕਿ ਇਹ ਨਬੀ (ਮੁਹੰਮਦ ਸ:) ਸਾਡੇ ਕੋਲ ਆਪਣੇ ਪਾਲਣਹਾਰ ਵੱਲੋਂ ਕੋਈ (ਨਬੀ ਹੋਣ ਦੀ) ਨਿਸ਼ਾਨੀ ਕਿਉਂ ਨਹੀਂ ਲਿਆਇਆ ? ਕੀ ਉਹਨਾਂ (ਕਾਫ਼ਿਰਾਂ) ਕੋਲ ਪਹਿਲੀਆਂ ਕਿਤਾਬਾਂ (ਤੌਰੈਤ, ਜ਼ਬੂਰ, ਇੰਜੀਲ) ਵਿਚ ਸਪਸ਼ਟ ਦਲੀਲਾਂ ਨਹੀਂ ਆ ਚੁੱਕੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 131-135 — ਸੂਰਾ ਤਾਹਾ

131وَلَا تَمُدَّنَّ عَيْنَيْكَ إِلَىٰ مَا مَتَّعْنَا بِهِ أَزْوَاجًا مِّنْهُمْ زَهْرَةَ الْحَيَاةِ الدُّنْيَا لِنَفْتِنَهُمْ فِيهِ ۚ وَرِزْقُ رَبِّكَ خَيْرٌ وَأَبْقَىٰ
131਼ (ਹੇ ਨਬੀ ਸ:!) ਤੁਸੀਂ ਅੱਖ ਚੁੱਕ ਕੇ ਵੀ ਉਹਨਾਂ ਚੀਜ਼ਾਂ ਵੱਲ ਨਾ ਵੇਖਣਾ ਜਿਹੜੀਆਂ ਅਸੀਂ ਉਹਨਾਂ ਵਿੱਚੋਂ ਵੱਖੋ-ਵੱਖ ਲੋਕਾਂ ਨੂੰ ਸੰਸਾਰਿਕ ਜੀਵਨ ਦੀ ਠਾਠ ਬਾਠ ਲਈ ਦਿੱਤੀਆਂ ਹੋਈਆਂ ਹਨ, ਤਾਂ ਜੋ ਅਸੀਂ ਉਹਨਾਂ ਨੂੰ ਇਹਨਾਂ ਚੀਜ਼ਾਂ ਰਾਹੀਂ ਪਰਖੀਏ। ਤੇਰੇ ਪਾਲਣਹਾਰ ਦਾ ਦਿੱਤਾ ਹੋਇਆ ਰਿਜ਼ਕ ਹੀ ਸੱਬ ਤੋਂ ਵਧੀਆ ਅਤੇ ਸਦਾ ਰਹਿਣ ਵਾਲਾ ਹੈ।
132وَأْمُرْ أَهْلَكَ بِالصَّلَاةِ وَاصْطَبِرْ عَلَيْهَا ۖ لَا نَسْأَلُكَ رِزْقًا ۖ نَّحْنُ نَرْزُقُكَ ۗ وَالْعَاقِبَةُ لِلتَّقْوَىٰ
132਼ (ਹੇ ਨਬੀ ਸ:!) ਆਪਣੇ ਘਰ ਵਾਲਿਆਂ ਨੂੰ ਨਮਾਜ਼ ਲਈ ਪ੍ਰੇਰਿਤ ਕਰੋ ਅਤੇ ਆਪ ਵੀ ਉਸ ਦੇ ਪਾਬੰਦ ਰਹੋ। ਅਸੀਂ (ਅੱਲਾਹ) ਤੁਹਾਥੋਂ ਕੋਈ ਰੋਜ਼ੀ ਨਹੀਂ ਮੰਗਦੇ ਸਗੋਂ ਅਸੀਂ ਤਾਂ ਆਪ ਹੀ ਤੁਹਾਨੂੰ ਰੋਜ਼ੀ ਦੇਣ ਵਾਲੇ ਹਾਂ, ਅੰਤ ਵਿਚ ਸਫ਼ਲਤਾ ਪਰਹੇਜ਼ਗਾਰਾਂ ਨੂੰ ਹੀ ਮਿਲੇਗੀ।
133وَقَالُوا لَوْلَا يَأْتِينَا بِآيَةٍ مِّن رَّبِّهِ ۚ أَوَلَمْ تَأْتِهِم بَيِّنَةُ مَا فِي الصُّحُفِ الْأُولَىٰ
133਼ ਅਤੇ (ਕਾਫ਼ਿਰ) ਕਹਿਣ ਲੱਗੇ ਕਿ ਇਹ ਨਬੀ (ਮੁਹੰਮਦ ਸ:) ਸਾਡੇ ਕੋਲ ਆਪਣੇ ਪਾਲਣਹਾਰ ਵੱਲੋਂ ਕੋਈ (ਨਬੀ ਹੋਣ ਦੀ) ਨਿਸ਼ਾਨੀ ਕਿਉਂ ਨਹੀਂ ਲਿਆਇਆ ? ਕੀ ਉਹਨਾਂ (ਕਾਫ਼ਿਰਾਂ) ਕੋਲ ਪਹਿਲੀਆਂ ਕਿਤਾਬਾਂ (ਤੌਰੈਤ, ਜ਼ਬੂਰ, ਇੰਜੀਲ) ਵਿਚ ਸਪਸ਼ਟ ਦਲੀਲਾਂ ਨਹੀਂ ਆ ਚੁੱਕੀਆਂ।
134وَلَوْ أَنَّا أَهْلَكْنَاهُم بِعَذَابٍ مِّن قَبْلِهِ لَقَالُوا رَبَّنَا لَوْلَا أَرْسَلْتَ إِلَيْنَا رَسُولًا فَنَتَّبِعَ آيَاتِكَ مِن قَبْلِ أَن نَّذِلَّ وَنَخْزَىٰ
134਼ ਜੇ ਅਸੀਂ ਇਸ (ਨਬੀ) ਤੋਂ ਪਹਿਲਾਂ ਹੀ ਉਹਨਾਂ (ਕਾਫ਼ਿਰਾਂ) ਨੂੰ ਕਿਸੇ ਅਜ਼ਾਬ ਵਿਚ ਹਲਾਕ ਕਰ ਦਿੰਦੇ ਤਾਂ ਇਹ ਲੋਕ ਲਾਜ਼ਮਨ ਇਹੋ ਕਹਿੰਦੇ ਕਿ ਹੇ ਸਾਡੇ ਮਾਲਿਕ! ਤੂੰ ਸਾਡੇ ਕੋਲ ਆਪਣਾ ਪੈਗ਼ੰਬਰ ਕਿਉਂ ਨਹੀਂ ਭੇਜਿਆ ਤਾਂ ਜੋ ਅਸੀਂ ਤੇਰੀਆਂ ਆਇਤਾਂ (ਹੁਕਮਾਂ) ਦੀ ਪਾਲਣਾ ਕਰਦੇ ਇਸ ਤੋਂ ਪਹਿਲਾਂ ਕਿ ਅਸੀਂ (ਇਨਕਾਰੀ) ਜ਼ਲੀਲ ਤੇ ਰੁਸਵਾ ਹੁੰਦੇ।
135قُلْ كُلٌّ مُّتَرَبِّصٌ فَتَرَبَّصُوا ۖ فَسَتَعْلَمُونَ مَنْ أَصْحَابُ الصِّرَاطِ السَّوِيِّ وَمَنِ اهْتَدَىٰ
135਼ (ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹਰੇਕ ਵਿਅਕਤੀ ਉਡੀਕ ਵਿਚ ਹੈ (ਕਿ ਕੌਣ ਭਾਰੂ ਰਹੇਗਾ) ਸੋ ਤੁਸੀਂ ਵੀ ਉਡੀਕੋ ਛੇਤੀ ਹੀ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਿੱਧੇ ਰਾਹ ’ਤੇ ਤੁਰਨ ਵਾਲੇ ਕੌਣ ਹਨ ਅਤੇ ਕਿਹੜੇ ਹਿਦਾਇਤ ਪ੍ਰਾਪਤ ਕਰ ਚੁੱਕੇ ਹਨ ?
ਤਾਹਾਕੁਰਾਨ ਸੂਚੀ
135ਆਇਤ
MeccanRevelation
133ਆਇਤ

ਅਨੁਵਾਦ — ਤਾਹਾ 133

ਸੂਰਾ ਤਾਹਾ ਆਇਤ 133 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 133਼ ਅਤੇ (ਕਾਫ਼ਿਰ) ਕਹਿਣ ਲੱਗੇ ਕਿ ਇਹ ਨਬੀ (ਮੁਹੰਮਦ ਸ:)…

ਸੂਰਾ ਆਇਤ 133/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 131–135. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers