ਤਾਹਾ · 135/135
ਅਨੁਵਾਦ ਉਚਾਰਨ — ਤਾਹਾ
قُلْ كُلٌّ مُّتَرَبِّصٌ فَتَرَبَّصُوا ۖ فَسَتَعْلَمُونَ مَنْ أَصْحَابُ الصِّرَاطِ السَّوِيِّ وَمَنِ اهْتَدَىٰ ۝١٣٥
Qul kullum mutarabbisun fatarabbasoo fasta`lamoona man Ashaabus Siraatis Sawiyyi wa manih tadaa
📖 ਪੰਜਾਬੀ ਵਿੱਚ
135਼ (ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹਰੇਕ ਵਿਅਕਤੀ ਉਡੀਕ ਵਿਚ ਹੈ (ਕਿ ਕੌਣ ਭਾਰੂ ਰਹੇਗਾ) ਸੋ ਤੁਸੀਂ ਵੀ ਉਡੀਕੋ ਛੇਤੀ ਹੀ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਿੱਧੇ ਰਾਹ ’ਤੇ ਤੁਰਨ ਵਾਲੇ ਕੌਣ ਹਨ ਅਤੇ ਕਿਹੜੇ ਹਿਦਾਇਤ ਪ੍ਰਾਪਤ ਕਰ ਚੁੱਕੇ ਹਨ ?
🎧 ਸੁਣੋ

📜 ਆਇਤ 133-135 — ਤਾਹਾ

133وَقَالُوا لَوْلَا يَأْتِينَا بِآيَةٍ مِّن رَّبِّهِ ۚ أَوَلَمْ تَأْتِهِم بَيِّنَةُ مَا فِي الصُّحُفِ الْأُولَىٰ
133਼ ਅਤੇ (ਕਾਫ਼ਿਰ) ਕਹਿਣ ਲੱਗੇ ਕਿ ਇਹ ਨਬੀ (ਮੁਹੰਮਦ ਸ:) ਸਾਡੇ ਕੋਲ ਆਪਣੇ ਪਾਲਣਹਾਰ ਵੱਲੋਂ ਕੋਈ (ਨਬੀ ਹੋਣ ਦੀ) ਨਿਸ਼ਾਨੀ ਕਿਉਂ ਨਹੀਂ ਲਿਆਇਆ ? ਕੀ ਉਹਨਾਂ (ਕਾਫ਼ਿਰਾਂ) ਕੋਲ ਪਹਿਲੀਆਂ ਕਿਤਾਬਾਂ (ਤੌਰੈਤ, ਜ਼ਬੂਰ, ਇੰਜੀਲ) ਵਿਚ ਸਪਸ਼ਟ ਦਲੀਲਾਂ ਨਹੀਂ ਆ ਚੁੱਕੀਆਂ।
134وَلَوْ أَنَّا أَهْلَكْنَاهُم بِعَذَابٍ مِّن قَبْلِهِ لَقَالُوا رَبَّنَا لَوْلَا أَرْسَلْتَ إِلَيْنَا رَسُولًا فَنَتَّبِعَ آيَاتِكَ مِن قَبْلِ أَن نَّذِلَّ وَنَخْزَىٰ
134਼ ਜੇ ਅਸੀਂ ਇਸ (ਨਬੀ) ਤੋਂ ਪਹਿਲਾਂ ਹੀ ਉਹਨਾਂ (ਕਾਫ਼ਿਰਾਂ) ਨੂੰ ਕਿਸੇ ਅਜ਼ਾਬ ਵਿਚ ਹਲਾਕ ਕਰ ਦਿੰਦੇ ਤਾਂ ਇਹ ਲੋਕ ਲਾਜ਼ਮਨ ਇਹੋ ਕਹਿੰਦੇ ਕਿ ਹੇ ਸਾਡੇ ਮਾਲਿਕ! ਤੂੰ ਸਾਡੇ ਕੋਲ ਆਪਣਾ ਪੈਗ਼ੰਬਰ ਕਿਉਂ ਨਹੀਂ ਭੇਜਿਆ ਤਾਂ ਜੋ ਅਸੀਂ ਤੇਰੀਆਂ ਆਇਤਾਂ (ਹੁਕਮਾਂ) ਦੀ ਪਾਲਣਾ ਕਰਦੇ ਇਸ ਤੋਂ ਪਹਿਲਾਂ ਕਿ ਅਸੀਂ (ਇਨਕਾਰੀ) ਜ਼ਲੀਲ ਤੇ ਰੁਸਵਾ ਹੁੰਦੇ।
135قُلْ كُلٌّ مُّتَرَبِّصٌ فَتَرَبَّصُوا ۖ فَسَتَعْلَمُونَ مَنْ أَصْحَابُ الصِّرَاطِ السَّوِيِّ وَمَنِ اهْتَدَىٰ
135਼ (ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹਰੇਕ ਵਿਅਕਤੀ ਉਡੀਕ ਵਿਚ ਹੈ (ਕਿ ਕੌਣ ਭਾਰੂ ਰਹੇਗਾ) ਸੋ ਤੁਸੀਂ ਵੀ ਉਡੀਕੋ ਛੇਤੀ ਹੀ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਸਿੱਧੇ ਰਾਹ ’ਤੇ ਤੁਰਨ ਵਾਲੇ ਕੌਣ ਹਨ ਅਤੇ ਕਿਹੜੇ ਹਿਦਾਇਤ ਪ੍ਰਾਪਤ ਕਰ ਚੁੱਕੇ ਹਨ ?
ਤਾਹਾਕੁਰਾਨ ਸੂਚੀ
135ਆਇਤ
MeccanRevelation
135ਆਇਤ

ਅਨੁਵਾਦ — ਤਾਹਾ 135

ਸੂਰਾ ਤਾਹਾ ਆਇਤ 135 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 135਼ (ਹੇ ਨਬੀ ਸ:!) ਤੁਸੀਂ ਆਖ ਦਿਓ ਕਿ ਹਰੇਕ ਵਿਅਕਤੀ…

ਸੂਰਾ ਆਇਤ 135/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 133–135. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers