ਤਾਹਾ · 14/135
ਅਨੁਵਾਦ ਉਚਾਰਨ — ਤਾਹਾ
إِنَّنِي أَنَا اللَّهُ لَا إِلَٰهَ إِلَّا أَنَا فَاعْبُدْنِي وَأَقِمِ الصَّلَاةَ لِذِكْرِي ۝١٤
Innaneee Anal laahu laaa ilaaha illaa Ana fa`budnee wa aqimis-salaata lizikree
📖 ਪੰਜਾਬੀ ਵਿੱਚ
14਼ ਨਿਰਸੰਦੇਹ! ਮੈਂ ਹੀ ਅੱਲਾਹ ਹਾਂ, ਮੈਥੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਸੋ ਤੂੰ ਮੇਰੀ ਹੀ ਇਬਾਦਤ ਕਰ ਅਤੇ ਮੈਨੂੰ ਯਾਦ ਰੱਖਣ ਲਈ ਨਮਾਜ਼ ਕਾਇਮ ਰੱਖ।

🎧 ਸੁਣੋ


📜 ਆਇਤ 12-16 — ਤਾਹਾ

12إِنِّي أَنَا رَبُّكَ فَاخْلَعْ نَعْلَيْكَ ۖ إِنَّكَ بِالْوَادِ الْمُقَدَّسِ طُوًى
12਼ ਮੈਂ ਹੀ ਤੇਰਾ ਪਾਲਣਹਾਰ ਹਾਂ। ਤੂੰ ਆਪਣੀਆਂ ਜੂਤੀਆਂ ਉਤਾਰ ਦੇ, ਕਿਉਂ ਜੋ ਤੂੰ ਇਕ ਪਵਿੱਤਰ ਘਾਟੀ ਤੁਵਾ ਵਿਚ (ਖੜ੍ਹਾ) ਹੈ।
13وَأَنَا اخْتَرْتُكَ فَاسْتَمِعْ لِمَا يُوحَىٰ
13਼ ਅਤੇ ਮੈਂਨੇ ਤੈਨੂੰ (ਪੈਗ਼ੰਬਰੀ ਵਜੋਂ) ਚੁਣ ਲਿਆ ਹੈ, ਹੁਣ ਜਿਹੜੀ ਵੀ ਵਹੀ (ਸੰਦੇਸ਼) ਆਵੇ, ਉਸ ਨੂੰ ਧਿਆਨ ਨਾਲ ਸੁਣੀਂ।
14إِنَّنِي أَنَا اللَّهُ لَا إِلَٰهَ إِلَّا أَنَا فَاعْبُدْنِي وَأَقِمِ الصَّلَاةَ لِذِكْرِي
14਼ ਨਿਰਸੰਦੇਹ! ਮੈਂ ਹੀ ਅੱਲਾਹ ਹਾਂ, ਮੈਥੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਸੋ ਤੂੰ ਮੇਰੀ ਹੀ ਇਬਾਦਤ ਕਰ ਅਤੇ ਮੈਨੂੰ ਯਾਦ ਰੱਖਣ ਲਈ ਨਮਾਜ਼ ਕਾਇਮ ਰੱਖ।
15إِنَّ السَّاعَةَ آتِيَةٌ أَكَادُ أُخْفِيهَا لِتُجْزَىٰ كُلُّ نَفْسٍ بِمَا تَسْعَىٰ
15਼ ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ।
16فَلَا يَصُدَّنَّكَ عَنْهَا مَن لَّا يُؤْمِنُ بِهَا وَاتَّبَعَ هَوَاهُ فَتَرْدَىٰ
16਼ ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ ਤੁਹਾਨੂੰ ਕੋਈ ਅਜਿਹਾ ਵਿਅਕਤੀ ਰੋਕ ਨਾ ਦੇਵੇ ਜਿਹੜਾ ਉਸ (ਦਿਨ) ਨੂੰ ਆਪ ਹੀ ਮੰਨਦਾ ਨਾ ਹੋਵੇ ਅਤੇ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਹੋਵੇ, ਨਹੀਂ ਤਾਂ (ਹੇ ਮੂਸਾ!) ਤੂੁੰ ਵੀ ਬਰਬਾਦ ਹੋ ਜਾਵੇਂਗਾ।1
ਤਾਹਾਕੁਰਾਨ ਸੂਚੀ
135ਆਇਤ
MeccanRevelation
14ਆਇਤ

ਅਨੁਵਾਦ — ਤਾਹਾ 14

ਸੂਰਾ ਤਾਹਾ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਨਿਰਸੰਦੇਹ! ਮੈਂ ਹੀ ਅੱਲਾਹ ਹਾਂ, ਮੈਥੋਂ ਛੁੱਟ ਹੋਰ ਕੋਈ…

ਸੂਰਾ ਆਇਤ 14/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers