ਤਾਹਾ · 15/135
ਅਨੁਵਾਦ ਉਚਾਰਨ — ਸੂਰਾ ਤਾਹਾ
إِنَّ السَّاعَةَ آتِيَةٌ أَكَادُ أُخْفِيهَا لِتُجْزَىٰ كُلُّ نَفْسٍ بِمَا تَسْعَىٰ ۝١٥
Innas Saa`ata aatiyatun akaadu ukhfeehaa litujzaa kullu nafsim bimaa tas`aa
📖 ਪੰਜਾਬੀ ਵਿੱਚ
15਼ ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਤਾਹਾ

13وَأَنَا اخْتَرْتُكَ فَاسْتَمِعْ لِمَا يُوحَىٰ
13਼ ਅਤੇ ਮੈਂਨੇ ਤੈਨੂੰ (ਪੈਗ਼ੰਬਰੀ ਵਜੋਂ) ਚੁਣ ਲਿਆ ਹੈ, ਹੁਣ ਜਿਹੜੀ ਵੀ ਵਹੀ (ਸੰਦੇਸ਼) ਆਵੇ, ਉਸ ਨੂੰ ਧਿਆਨ ਨਾਲ ਸੁਣੀਂ।
14إِنَّنِي أَنَا اللَّهُ لَا إِلَٰهَ إِلَّا أَنَا فَاعْبُدْنِي وَأَقِمِ الصَّلَاةَ لِذِكْرِي
14਼ ਨਿਰਸੰਦੇਹ! ਮੈਂ ਹੀ ਅੱਲਾਹ ਹਾਂ, ਮੈਥੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਸੋ ਤੂੰ ਮੇਰੀ ਹੀ ਇਬਾਦਤ ਕਰ ਅਤੇ ਮੈਨੂੰ ਯਾਦ ਰੱਖਣ ਲਈ ਨਮਾਜ਼ ਕਾਇਮ ਰੱਖ।
15إِنَّ السَّاعَةَ آتِيَةٌ أَكَادُ أُخْفِيهَا لِتُجْزَىٰ كُلُّ نَفْسٍ بِمَا تَسْعَىٰ
15਼ ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ।
16فَلَا يَصُدَّنَّكَ عَنْهَا مَن لَّا يُؤْمِنُ بِهَا وَاتَّبَعَ هَوَاهُ فَتَرْدَىٰ
16਼ ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ ਤੁਹਾਨੂੰ ਕੋਈ ਅਜਿਹਾ ਵਿਅਕਤੀ ਰੋਕ ਨਾ ਦੇਵੇ ਜਿਹੜਾ ਉਸ (ਦਿਨ) ਨੂੰ ਆਪ ਹੀ ਮੰਨਦਾ ਨਾ ਹੋਵੇ ਅਤੇ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਹੋਵੇ, ਨਹੀਂ ਤਾਂ (ਹੇ ਮੂਸਾ!) ਤੂੁੰ ਵੀ ਬਰਬਾਦ ਹੋ ਜਾਵੇਂਗਾ।1
17وَمَا تِلْكَ بِيَمِينِكَ يَا مُوسَىٰ
17਼ ਹੇ ਮੂਸਾ! ਤੇਰੇ ਸੱਜੇ ਹੱਥ ਵਿਚ ਕੀ ਹੈ ?
ਤਾਹਾਕੁਰਾਨ ਸੂਚੀ
135ਆਇਤ
MeccanRevelation
15ਆਇਤ

ਅਨੁਵਾਦ — ਤਾਹਾ 15

ਸੂਰਾ ਤਾਹਾ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ…

ਸੂਰਾ ਆਇਤ 15/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers