ਤਾਹਾ · 16/135
ਅਨੁਵਾਦ ਉਚਾਰਨ — ਤਾਹਾ
فَلَا يَصُدَّنَّكَ عَنْهَا مَن لَّا يُؤْمِنُ بِهَا وَاتَّبَعَ هَوَاهُ فَتَرْدَىٰ ۝١٦
Falaa yasuddannnaka `anhaa mal laa yu`minu bihaa wattaba`a hawaahu fatardaa
📖 ਪੰਜਾਬੀ ਵਿੱਚ
16਼ ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ ਤੁਹਾਨੂੰ ਕੋਈ ਅਜਿਹਾ ਵਿਅਕਤੀ ਰੋਕ ਨਾ ਦੇਵੇ ਜਿਹੜਾ ਉਸ (ਦਿਨ) ਨੂੰ ਆਪ ਹੀ ਮੰਨਦਾ ਨਾ ਹੋਵੇ ਅਤੇ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਹੋਵੇ, ਨਹੀਂ ਤਾਂ (ਹੇ ਮੂਸਾ!) ਤੂੁੰ ਵੀ ਬਰਬਾਦ ਹੋ ਜਾਵੇਂਗਾ।1

🎧 ਸੁਣੋ


📜 ਆਇਤ 14-18 — ਤਾਹਾ

14إِنَّنِي أَنَا اللَّهُ لَا إِلَٰهَ إِلَّا أَنَا فَاعْبُدْنِي وَأَقِمِ الصَّلَاةَ لِذِكْرِي
14਼ ਨਿਰਸੰਦੇਹ! ਮੈਂ ਹੀ ਅੱਲਾਹ ਹਾਂ, ਮੈਥੋਂ ਛੁੱਟ ਹੋਰ ਕੋਈ ਇਸ਼ਟ ਨਹੀਂ, ਸੋ ਤੂੰ ਮੇਰੀ ਹੀ ਇਬਾਦਤ ਕਰ ਅਤੇ ਮੈਨੂੰ ਯਾਦ ਰੱਖਣ ਲਈ ਨਮਾਜ਼ ਕਾਇਮ ਰੱਖ।
15إِنَّ السَّاعَةَ آتِيَةٌ أَكَادُ أُخْفِيهَا لِتُجْزَىٰ كُلُّ نَفْسٍ بِمَا تَسْعَىٰ
15਼ ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ।
16فَلَا يَصُدَّنَّكَ عَنْهَا مَن لَّا يُؤْمِنُ بِهَا وَاتَّبَعَ هَوَاهُ فَتَرْدَىٰ
16਼ ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ ਤੁਹਾਨੂੰ ਕੋਈ ਅਜਿਹਾ ਵਿਅਕਤੀ ਰੋਕ ਨਾ ਦੇਵੇ ਜਿਹੜਾ ਉਸ (ਦਿਨ) ਨੂੰ ਆਪ ਹੀ ਮੰਨਦਾ ਨਾ ਹੋਵੇ ਅਤੇ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਹੋਵੇ, ਨਹੀਂ ਤਾਂ (ਹੇ ਮੂਸਾ!) ਤੂੁੰ ਵੀ ਬਰਬਾਦ ਹੋ ਜਾਵੇਂਗਾ।1
17وَمَا تِلْكَ بِيَمِينِكَ يَا مُوسَىٰ
17਼ ਹੇ ਮੂਸਾ! ਤੇਰੇ ਸੱਜੇ ਹੱਥ ਵਿਚ ਕੀ ਹੈ ?
18قَالَ هِيَ عَصَايَ أَتَوَكَّأُ عَلَيْهَا وَأَهُشُّ بِهَا عَلَىٰ غَنَمِي وَلِيَ فِيهَا مَآرِبُ أُخْرَىٰ
18਼ (ਮੂਸਾ ਨੇ) ਉੱਤਰ ਦਿੱਤਾ ਕਿ ਇਹ ਮੇਰੀ ਲਾਠੀ ਹੈ, ਜਿਸ ਨਾਲ ਮੈਂ ਸਹਾਰਾ ਲੈਂਦਾ ਹਾਂ ਅਤੇ ਮੈਂ ਆਪਣੀਆਂ ਬਕਰੀਆਂ ਲਈ ਪੱਤੇ ਝਾੜਦਾ ਹਾਂ ਅਤੇ ਮੈਨੂੰ ਇਸ ਤੋਂ ਹੋਰ ਵੀ ਕਈ ਲਾਭ ਹਨ।
ਤਾਹਾਕੁਰਾਨ ਸੂਚੀ
135ਆਇਤ
MeccanRevelation
16ਆਇਤ

ਅਨੁਵਾਦ — ਤਾਹਾ 16

ਸੂਰਾ ਤਾਹਾ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ…

ਸੂਰਾ ਆਇਤ 16/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers