ਤਾਹਾ · 17/135
ਅਨੁਵਾਦ ਉਚਾਰਨ — ਤਾਹਾ
وَمَا تِلْكَ بِيَمِينِكَ يَا مُوسَىٰ ۝١٧
Wa maa tilka bi yamee nika yaa Moosaa
📖 ਪੰਜਾਬੀ ਵਿੱਚ
17਼ ਹੇ ਮੂਸਾ! ਤੇਰੇ ਸੱਜੇ ਹੱਥ ਵਿਚ ਕੀ ਹੈ ?
🎧 ਸੁਣੋ

📜 ਆਇਤ 15-19 — ਤਾਹਾ

15إِنَّ السَّاعَةَ آتِيَةٌ أَكَادُ أُخْفِيهَا لِتُجْزَىٰ كُلُّ نَفْسٍ بِمَا تَسْعَىٰ
15਼ ਬੇਸ਼ੱਕ ਕਿਆਮਤ ਦਾ ਵੇਲਾ ਆਉਣ ਵਾਲਾ ਹੈ ਜਿਸ ਦਾ ਸਮਾਂ ਮੈਂ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਜੋ ਹਰੇਕ ਵਿਅਕਤੀ ਨੂੰ (ਉਸ ਦੀਆਂ ਚੰਗੀਆਂ ਜਾਂ ਮਾੜੀਆਂ) ਕੋਸ਼ਿਸ਼ਾਂ ਦਾ ਬਦਲਾ ਦਿੱਤਾ ਜਾਵੇ।
16فَلَا يَصُدَّنَّكَ عَنْهَا مَن لَّا يُؤْمِنُ بِهَا وَاتَّبَعَ هَوَاهُ فَتَرْدَىٰ
16਼ ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ ਤੁਹਾਨੂੰ ਕੋਈ ਅਜਿਹਾ ਵਿਅਕਤੀ ਰੋਕ ਨਾ ਦੇਵੇ ਜਿਹੜਾ ਉਸ (ਦਿਨ) ਨੂੰ ਆਪ ਹੀ ਮੰਨਦਾ ਨਾ ਹੋਵੇ ਅਤੇ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਹੋਵੇ, ਨਹੀਂ ਤਾਂ (ਹੇ ਮੂਸਾ!) ਤੂੁੰ ਵੀ ਬਰਬਾਦ ਹੋ ਜਾਵੇਂਗਾ।1
17وَمَا تِلْكَ بِيَمِينِكَ يَا مُوسَىٰ
17਼ ਹੇ ਮੂਸਾ! ਤੇਰੇ ਸੱਜੇ ਹੱਥ ਵਿਚ ਕੀ ਹੈ ?
18قَالَ هِيَ عَصَايَ أَتَوَكَّأُ عَلَيْهَا وَأَهُشُّ بِهَا عَلَىٰ غَنَمِي وَلِيَ فِيهَا مَآرِبُ أُخْرَىٰ
18਼ (ਮੂਸਾ ਨੇ) ਉੱਤਰ ਦਿੱਤਾ ਕਿ ਇਹ ਮੇਰੀ ਲਾਠੀ ਹੈ, ਜਿਸ ਨਾਲ ਮੈਂ ਸਹਾਰਾ ਲੈਂਦਾ ਹਾਂ ਅਤੇ ਮੈਂ ਆਪਣੀਆਂ ਬਕਰੀਆਂ ਲਈ ਪੱਤੇ ਝਾੜਦਾ ਹਾਂ ਅਤੇ ਮੈਨੂੰ ਇਸ ਤੋਂ ਹੋਰ ਵੀ ਕਈ ਲਾਭ ਹਨ।
19قَالَ أَلْقِهَا يَا مُوسَىٰ
19਼ ਕਿਹਾ ਕਿ ਹੇ ਮੂਸਾ! ਇਸ (ਲਾਠੀ) ਨੂੰ ਸੁੱਟ ਦੇ।
ਤਾਹਾਕੁਰਾਨ ਸੂਚੀ
135ਆਇਤ
MeccanRevelation
17ਆਇਤ

ਅਨੁਵਾਦ — ਤਾਹਾ 17

ਸੂਰਾ ਤਾਹਾ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਹੇ ਮੂਸਾ! ਤੇਰੇ ਸੱਜੇ ਹੱਥ ਵਿਚ ਕੀ ਹੈ ?

ਸੂਰਾ ਆਇਤ 17/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers