ਤਾਹਾ · 18/135
ਅਨੁਵਾਦ ਉਚਾਰਨ — ਤਾਹਾ
قَالَ هِيَ عَصَايَ أَتَوَكَّأُ عَلَيْهَا وَأَهُشُّ بِهَا عَلَىٰ غَنَمِي وَلِيَ فِيهَا مَآرِبُ أُخْرَىٰ ۝١٨
Qaala hiya `asaaya atawakka`u alaihaa wa ahushshu bihaa `alaa ghanamee wa liya feehaa ma aaribu ukhraa
📖 ਪੰਜਾਬੀ ਵਿੱਚ
18਼ (ਮੂਸਾ ਨੇ) ਉੱਤਰ ਦਿੱਤਾ ਕਿ ਇਹ ਮੇਰੀ ਲਾਠੀ ਹੈ, ਜਿਸ ਨਾਲ ਮੈਂ ਸਹਾਰਾ ਲੈਂਦਾ ਹਾਂ ਅਤੇ ਮੈਂ ਆਪਣੀਆਂ ਬਕਰੀਆਂ ਲਈ ਪੱਤੇ ਝਾੜਦਾ ਹਾਂ ਅਤੇ ਮੈਨੂੰ ਇਸ ਤੋਂ ਹੋਰ ਵੀ ਕਈ ਲਾਭ ਹਨ।

🎧 ਸੁਣੋ


📜 ਆਇਤ 16-20 — ਤਾਹਾ

16فَلَا يَصُدَّنَّكَ عَنْهَا مَن لَّا يُؤْمِنُ بِهَا وَاتَّبَعَ هَوَاهُ فَتَرْدَىٰ
16਼ ਸੋ ਹੁਣ ਉਸ (ਕਿਆਮਤ ਦਿਹਾੜੇ) ਦੀ ਚਿੰਤਾ ਕਰਨ ਤੋਂ ਤੁਹਾਨੂੰ ਕੋਈ ਅਜਿਹਾ ਵਿਅਕਤੀ ਰੋਕ ਨਾ ਦੇਵੇ ਜਿਹੜਾ ਉਸ (ਦਿਨ) ਨੂੰ ਆਪ ਹੀ ਮੰਨਦਾ ਨਾ ਹੋਵੇ ਅਤੇ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਹੋਵੇ, ਨਹੀਂ ਤਾਂ (ਹੇ ਮੂਸਾ!) ਤੂੁੰ ਵੀ ਬਰਬਾਦ ਹੋ ਜਾਵੇਂਗਾ।1
17وَمَا تِلْكَ بِيَمِينِكَ يَا مُوسَىٰ
17਼ ਹੇ ਮੂਸਾ! ਤੇਰੇ ਸੱਜੇ ਹੱਥ ਵਿਚ ਕੀ ਹੈ ?
18قَالَ هِيَ عَصَايَ أَتَوَكَّأُ عَلَيْهَا وَأَهُشُّ بِهَا عَلَىٰ غَنَمِي وَلِيَ فِيهَا مَآرِبُ أُخْرَىٰ
18਼ (ਮੂਸਾ ਨੇ) ਉੱਤਰ ਦਿੱਤਾ ਕਿ ਇਹ ਮੇਰੀ ਲਾਠੀ ਹੈ, ਜਿਸ ਨਾਲ ਮੈਂ ਸਹਾਰਾ ਲੈਂਦਾ ਹਾਂ ਅਤੇ ਮੈਂ ਆਪਣੀਆਂ ਬਕਰੀਆਂ ਲਈ ਪੱਤੇ ਝਾੜਦਾ ਹਾਂ ਅਤੇ ਮੈਨੂੰ ਇਸ ਤੋਂ ਹੋਰ ਵੀ ਕਈ ਲਾਭ ਹਨ।
19قَالَ أَلْقِهَا يَا مُوسَىٰ
19਼ ਕਿਹਾ ਕਿ ਹੇ ਮੂਸਾ! ਇਸ (ਲਾਠੀ) ਨੂੰ ਸੁੱਟ ਦੇ।
20فَأَلْقَاهَا فَإِذَا هِيَ حَيَّةٌ تَسْعَىٰ
20਼ ਸੁੱਟਦੇ ਹੀ ਉਹ (ਲਾਠੀ) ਸੱਪ ਬਣਕੇ ਨੱਸਣ ਲੱਗ ਪਈ।
ਤਾਹਾਕੁਰਾਨ ਸੂਚੀ
135ਆਇਤ
MeccanRevelation
18ਆਇਤ

ਅਨੁਵਾਦ — ਤਾਹਾ 18

ਸੂਰਾ ਤਾਹਾ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ (ਮੂਸਾ ਨੇ) ਉੱਤਰ ਦਿੱਤਾ ਕਿ ਇਹ ਮੇਰੀ ਲਾਠੀ ਹੈ,…

ਸੂਰਾ ਆਇਤ 18/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers