ਤਾਹਾ · 2/135
ਅਨੁਵਾਦ ਉਚਾਰਨ — ਤਾਹਾ
مَا أَنزَلْنَا عَلَيْكَ الْقُرْآنَ لِتَشْقَىٰ ۝٢
Maaa anzalnaa `alaikal Qur-aana litashqaaa
📖 ਪੰਜਾਬੀ ਵਿੱਚ
2਼ (ਹੇ ਨਬੀ!) ਅਸੀਂ ਇਹ .ਕੁਰਆਨ ਤੁਹਾਡੇ ’ਤੇ ਇਸ ਕਰਕੇ ਨਹੀਂ ਉਤਾਰਿਆ ਕਿ ਤੁਸੀਂ ਔਖੇ ਹੋ ਜਾਵੋ।

🎧 ਸੁਣੋ


📜 ਆਇਤ 1-4 — ਤਾਹਾ

1طه
1਼ ਤਾ, ਹਾ।
2مَا أَنزَلْنَا عَلَيْكَ الْقُرْآنَ لِتَشْقَىٰ
2਼ (ਹੇ ਨਬੀ!) ਅਸੀਂ ਇਹ .ਕੁਰਆਨ ਤੁਹਾਡੇ ’ਤੇ ਇਸ ਕਰਕੇ ਨਹੀਂ ਉਤਾਰਿਆ ਕਿ ਤੁਸੀਂ ਔਖੇ ਹੋ ਜਾਵੋ।
3إِلَّا تَذْكِرَةً لِّمَن يَخْشَىٰ
3਼ ਸਗੋਂ ਇਹ ਤਾਂ ਹਰ ਉਸ ਵਿਅਕਤੀ ਲਈ ਇਕ ਨਸੀਹਤ ਹੈ ਜਿਹੜਾ ਉਸ (ਅੱਲਾਹ) ਤੋਂ ਡਰਦਾ ਹੈ।
4تَنزِيلًا مِّمَّنْ خَلَقَ الْأَرْضَ وَالسَّمَاوَاتِ الْعُلَى
4਼ ਅਤੇ ਇਸ (.ਕੁਰਆਨ) ਦਾ ਉਤਾਰਨਾ ਉਸ ਜ਼ਾਤ ਵੱਲੋਂ ਹੈ ਜਿਸ ਨੇ ਧਰਤੀ ਨੂੰ ਅਤੇ ਉੱਚੇ ਅਕਾਸ਼ ਨੂੰ ਬਣਾਇਆ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
2ਆਇਤ

ਅਨੁਵਾਦ — ਤਾਹਾ 2

ਸੂਰਾ ਤਾਹਾ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ (ਹੇ ਨਬੀ!) ਅਸੀਂ ਇਹ .ਕੁਰਆਨ ਤੁਹਾਡੇ ’ਤੇ ਇਸ ਕਰਕੇ…

ਸੂਰਾ ਆਇਤ 2/135 — ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਤਾਹਾ ਸੁਣੋ, ਤਾਹਾ ਅਨੁਵਾਦ, ਤਾਹਾ mp3, ਤਾਹਾ pdf. ਆਇਤ 1–4. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers