ਤਾਹਾ · 20/135
ਅਨੁਵਾਦ ਉਚਾਰਨ — ਸੂਰਾ ਤਾਹਾ
فَأَلْقَاهَا فَإِذَا هِيَ حَيَّةٌ تَسْعَىٰ ۝٢٠
Fa-alqaahaa fa -izaa hiya haiyatun tas`aa
📖 ਪੰਜਾਬੀ ਵਿੱਚ
20਼ ਸੁੱਟਦੇ ਹੀ ਉਹ (ਲਾਠੀ) ਸੱਪ ਬਣਕੇ ਨੱਸਣ ਲੱਗ ਪਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਤਾਹਾ

18قَالَ هِيَ عَصَايَ أَتَوَكَّأُ عَلَيْهَا وَأَهُشُّ بِهَا عَلَىٰ غَنَمِي وَلِيَ فِيهَا مَآرِبُ أُخْرَىٰ
18਼ (ਮੂਸਾ ਨੇ) ਉੱਤਰ ਦਿੱਤਾ ਕਿ ਇਹ ਮੇਰੀ ਲਾਠੀ ਹੈ, ਜਿਸ ਨਾਲ ਮੈਂ ਸਹਾਰਾ ਲੈਂਦਾ ਹਾਂ ਅਤੇ ਮੈਂ ਆਪਣੀਆਂ ਬਕਰੀਆਂ ਲਈ ਪੱਤੇ ਝਾੜਦਾ ਹਾਂ ਅਤੇ ਮੈਨੂੰ ਇਸ ਤੋਂ ਹੋਰ ਵੀ ਕਈ ਲਾਭ ਹਨ।
19قَالَ أَلْقِهَا يَا مُوسَىٰ
19਼ ਕਿਹਾ ਕਿ ਹੇ ਮੂਸਾ! ਇਸ (ਲਾਠੀ) ਨੂੰ ਸੁੱਟ ਦੇ।
20فَأَلْقَاهَا فَإِذَا هِيَ حَيَّةٌ تَسْعَىٰ
20਼ ਸੁੱਟਦੇ ਹੀ ਉਹ (ਲਾਠੀ) ਸੱਪ ਬਣਕੇ ਨੱਸਣ ਲੱਗ ਪਈ।
21قَالَ خُذْهَا وَلَا تَخَفْ ۖ سَنُعِيدُهَا سِيرَتَهَا الْأُولَىٰ
21਼ ਫ਼ਰਮਾਇਆ ਕਿ ਇਸ ਸੱਪ ਨੂੰ ਫੜ ਲੈ, ਡਰ ਨਾ। ਅਸੀਂ ਇਸ ਨੂੰ ਪਹਿਲਾਂ ਵਾਂਗ ਹੀ (ਲਾਠੀ) ਬਣਾ ਦਿਆਂਗੇ।
22وَاضْمُمْ يَدَكَ إِلَىٰ جَنَاحِكَ تَخْرُجْ بَيْضَاءَ مِنْ غَيْرِ سُوءٍ آيَةً أُخْرَىٰ
22਼ ਅਪਣਾ ਸੱਜਾ ਹੱਥ ਕੁੱਛ ਵਿਚ ਲੈ, ਉਹ (ਹੱਥ) ਬਿਨਾਂ ਕਿਸੇ ਰੋਗ ਤੋਂ ਲਿਸ਼ਕਾਰੇ ਮਾਰਦਾ ਹੋਇਆ ਸਫ਼ੈਦ ਬਣਕੇ ਨਿਕਲੇਗਾ। ਇਹ ਦੂਜੀ ਨਿਸ਼ਾਨੀ ਹੈ।
ਤਾਹਾਕੁਰਾਨ ਸੂਚੀ
135ਆਇਤ
MeccanRevelation
20ਆਇਤ

ਅਨੁਵਾਦ — ਤਾਹਾ 20

ਸੂਰਾ ਤਾਹਾ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਸੁੱਟਦੇ ਹੀ ਉਹ (ਲਾਠੀ) ਸੱਪ ਬਣਕੇ ਨੱਸਣ ਲੱਗ ਪਈ।

ਸੂਰਾ ਆਇਤ 20/135 — ਸੂਰਾ ਤਾਹਾ طه (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਤਾਹਾ ਸੁਣੋ, ਸੂਰਾ ਤਾਹਾ ਅਨੁਵਾਦ, ਸੂਰਾ ਤਾਹਾ mp3, ਸੂਰਾ ਤਾਹਾ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers